Punjab news

Punjab news

Punjab

ਕੁਲਬੀਰ ਜ਼ੀਰਾ ਦੀਆਂ ਵਧੀਆਂ ਮੁਸ਼ਕਲਾਂ, ਕਤਲ ਦੀ ਕੋਸ਼ਿਸ਼ ਦਾ ਮਾਮਲਾ ਕੀਤਾ ਦਰਜ

ਫ਼ਿਰੋਜ਼ਪੁਰ : ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਸਾਬਕਾ ਵਿਧਾਇਕ ‘ਤੇ ਕਸਬਾ ਜ਼ੀਰਾ ਵਿਚ ਜ਼ਮੀਨ ਨੂੰ ਲੈ ਕੇ ਹੋਏ ਵਿਵਾਦ ਵਿਚ ਥਾਣਾ ਜ਼ੀਰਾ ਦੀ ਪੁਲਿਸ ਨੇ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਮੁਤਾਬਿਕ ਸਾਬਕਾ ਵਿਧਾਇਕ ਜ਼ੀਰਾ ਦੇ ਚਾਚਾ ਮਹਿੰਦਰਜੀਤ ਸਿੰਘ ਦਾ ਪਿੰਡ ਦੇ ਹੀ ਗੁਰਲਾਲ ਸਿੰਘ ਨਾਲ ਜ਼ਮੀਨ ਨੂੰ ਲੈ

Read More