Punjab news

Punjab news

Others

ਹੁਸ਼ਿਆਰਪੁਰ ‘ਚ ਟੈਂਕਰ ਪਲਟਣ ਨਾਲ 3 ਦੀ ਮੌਤ, ਖੁਰਾਲਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੀ ਸੀ ਸੰਗਤ

ਹੁਸ਼ਿਆਰਪੁਰ ‘ਚ ਬੀਤੀ ਰਾਤ ਗੜ੍ਹਸ਼ੰਕਰ ਦੇ ਨਾਲ ਲੱਗਦੇ ਪਿੰਡ ਤੋਰੋਵਾਲ ‘ਚ ਕੈਂਟਰ ਪਲਟਣ ਕਾਰਨ 3 ਲੋਕਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।  ਜਾਣਕਾਰੀ ਅਨੁਸਾਰ ਪਿੰਡ ਉਡਣ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਦੀ ਸੰਗਤ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਆ ਰਹੀ ਸੀ ਤਾਂ ਪਿੰਡ ਤੋਰੋਵਾਲ ਨੇੜੇ ਕੈਂਟਰ ਦੀ ਬ੍ਰੇਕ ਫੇਲ ਹੋ ਜਾਣ

Read More
Others

ਪੰਜਾਬ ‘ਚ ਡੀਏਪੀ ਖਾਦ ਦੇ ਸੈਂਪਲ ਫੇਲ੍ਹ: ਦੋ ਲੈਬਾਂ ਦੀਆਂ ਰਿਪੋਰਟਾਂ ਦੀ ਪੁਸ਼ਟੀ,ਮੋਹਾਲੀ ‘ਚ ਖਾਦ ਦੀ ਸਪਲਾਈ ਬੰਦ

ਪੰਜਾਬ ਵਿੱਚ ਸਹਿਕਾਰੀ ਸਭਾਵਾਂ ਨੂੰ ਸਪਲਾਈ ਕੀਤੀ ਗਈ ਡੀਏਪੀ ਖਾਦ ਦੇ ਸੈਂਪਲ ਫੇਲ੍ਹ ਹੋ ਗਏ ਹਨ। ਇਹ ਸਪਲਾਈ ਲੋਕ ਸਭਾ ਚੋਣਾਂ ਦੇ ਚੋਣ ਜ਼ਾਬਤੇ ਦੌਰਾਨ ਹੋਈ ਹੈ। ਵਿਭਾਗ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੇ ਸੈਂਪਲ ਫੇਲ੍ਹ ਹੋ ਗਏ ਹਨ। ਜਿਸ ਕੰਪਨੀ ਦੇ ਖਾਦ ਦੇ ਸੈਂਪਲ ਫੇਲ ਹੋਏ ਹਨ। ਉਸ ਦੀ ਖਾਦ ਮਿਆਰਾਂ

Read More
Punjab

ਭਾਖੜਾ ਅਤੇ ਹੋਰ ਵੱਡੀਆਂ-ਛੋਟੀਆਂ ਨਹਿਰਾਂ ਵਿੱਚ ਨਹਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰੋਂ ਵੱਖ ਵੱਖ ਸਥਾਨਾਂ ਤੋਂ ਲੰਘਦੀ ਭਾਖੜਾ ਨਹਿਰ ਅਤੇ ਹੋਰ ਵੱਡੀਆਂ-ਛੋਟੀਆਂ ਨਦੀਆਂ/ਨਹਿਰਾਂ ਵਿੱਚ ਕਿਸੇ ਵੀ ਸਥਾਨ ‘ਤੇ ਆਮ ਜਨਤਾ ਦੇ ਨਹਾਉਣ ਅਤੇ ਤੈਰਨ

Read More