Punjab news
Punjab news
ਕੁਲਵਿੰਦਰ ਕੌਰ ਨੂੰ ਕੈਨੇਡਾ ਦੇ ਰਣਜੀਤ ਸਿੰਘ 5 ਲੱਖ ਰੁਪਏ ਦੇਣ ਦਾ ਐਲਾਨ
- by Gurpreet Singh
- June 7, 2024
- 0 Comments
ਕੰਗਨਾ ਰਣੌਤ ਦੇ ਥੱਪੜ ਜੜਨ ਦੇ ਮਾਮਲੇ ‘ਚ ਚੰਡੀਗੜ੍ਹ ਦੇ ਇੱਕ ਵਪਾਰੀ ਸ਼ਿਵਰਾਜ ਸਿੰਘ ਬੈਂਸ ਤੋਂ ਬਾਅਦ ਹੁਣ ਕੈਨੇਡਾ ਦੇ ਰਣਜੀਤ ਸਿੰਘ ਨੇ ਕੁਲਵਿੰਦਰ ਕੌਰ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇੱਕ ਵੀਡੀਓ ਜਾਰੀ ਕਰਦਿਆਂ ਰਣਜੀਤ ਸਿੰਘ ਨੇ ਕਿਹਾ ਕਿ ਅੱਜ ਸਾਰੇ ਪੰਜਾਬ ਦੇ ਕਿਸਾਨਾਂ ਦੀਆਂ ਧੀਆਂ ਅਤੇ ਮਾਂਵਾਂ ਸਲੂਟ ਕਰ ਰਹੀਆਂ
ਸਰਹਿੰਦ ਰੇਲ ਹਾਦਸੇ ਦੀ ਰਿਪੋਰਟ ਆਈ ਸਾਹਮਣੇ, ਲੋਕੋ ਪਾਇਲਟ ਦੇ ਸੁੱਤੇ ਹੋਣ ਕਾਰਨ ਵਾਪਰਿਆ ਹਾਦਸਾ
- by Gurpreet Singh
- June 7, 2024
- 0 Comments
ਪੰਜਾਬ ਦੇ ਫਤਿਹਗੜ੍ਹ ਸਾਹਿਬ ਵਿੱਚ ਚਾਰ ਦਿਨ ਪਹਿਲਾਂ ਦੋ ਮਾਲ ਗੱਡੀਆਂ ਦੀ ਟੱਕਰ ਦੀ ਜਾਂਚ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਲੋਕੋ ਪਾਇਲਟ ਅਤੇ ਉਸ ਦਾ ਸਹਾਇਕ ਗੱਡੀ ਚਲਾਉਂਦੇ ਸਮੇਂ ਸੌਂ ਗਏ ਸਨ। ਜਿਸ ਕਾਰਨ ਉਹ ਰੈੱਡ ਸਿਗਨਲ ‘ਤੇ ਬ੍ਰੇਕ ਨਹੀਂ ਲਗਾ ਪਾ ਰਿਹਾ ਸੀ। ਇਸ ਕਾਰਨ ਇਹ ਹਾਦਸਾ ਵਾਪਰਿਆ। ਹਾਲਾਂਕਿ, ਜਾਂਚ ਰਿਪੋਰਟ ਵਿੱਚ ਸਾਹਮਣੇ
ਥੱਪੜ ਤੋਂ ਬਾਅਦ ਟ੍ਰੋਲ ਹੋਈ ਕੰਗਨਾ ਰਣੌਤ
- by Gurpreet Singh
- June 7, 2024
- 0 Comments
ਚੰਡੀਗੜ੍ਹ ਏਅਰਪੋਰਟ ‘ਤੇ ਥੱਪੜ ਮਾਰਨ ਦੀ ਘਟਨਾ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਨਵੀਂ ਚੁਣੀ ਗਈ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਸੋਸ਼ਲ ਮੀਡੀਆ ‘ਤੇ ਖੂਬ ਟ੍ਰੋਲ ਕੀਤਾ ਜਾ ਰਿਹਾ ਹੈ। ਇਸ ਘਟਨਾ ਨੂੰ ਲੈ ਕੇ ਪੰਜਾਬ ਦੇ ਕਈ ਗਾਇਕਾਂ ਨੇ ਗੀਤ ਤਿਆਰ ਕੀਤੇ ਹਨ ਤੇ ਕਈਆਂ ਨੇ ਰੈਪ ਵੀ ਤਿਆਰ ਕੀਤਾ ਹੈ। ਇੰਨਾ ਹੀ
ਬਰਨਾਲਾ ‘ਚ ਟਰਾਈਡੈਂਟ ਫੈਕਟਰੀ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 50 ਤੋਂ ਵੱਧ ਗੱਡੀਆਂ ਨੇ ਪਾਇਆ ਕਾਬੂ
- by Gurpreet Singh
- June 6, 2024
- 0 Comments
ਬਰਨਾਲਾ ਦੇ ਪਿੰਡ ਧੌਲਾ ਦੀ ਮਸ਼ਹੂਰ ਟਰਾਈਡੈਂਟ ਥਰਿੱਡ ਐਂਡ ਪੇਪਰ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਇਹ ਅੱਗ ਇੰਨੀ ਭਿਆਨਕ ਸੀ ਕਿ ਇਸ ਨਾਲ ਨਜਿੱਠਣ ਲਈ ਪੰਜਾਬ ਭਰ ਤੋਂ ਕਰੀਬ 50 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਬੁਲਾਇਆ ਗਿਆ। ਅੱਗ ‘ਤੇ ਕਾਬੂ ਪਾਉਣ ਦਾ ਕੰਮ ਰਾਤ ਭਰ ਜਾਰੀ ਰਿਹਾ। ਰਜਬਾਹੇ ਵਿੱਚ ਤੂੜੀ ਦੇ ਗੋਦਾਮ ਵਿੱਚ ਅੱਗ