Punjab news
Punjab news
LIVE : 2024 ਲੋਕ ਸਭਾ ਚੋਣਾਂ ਦਾ ਮਹਾਂਨਤੀਜਾ
- by Gurpreet Singh
- June 4, 2024
- 0 Comments
ਲੋਕ ਸਭਾ ਚੋਣਾਂ 2024 ਦੀ ਲੰਬੀ ਪ੍ਰਕਿਰਿਆ ਤੋਂ ਬਾਅਦ ਸਭ ਦੀਆਂ ਨਜ਼ਰਾਂ ਅੱਜ ਹੋਣ ਵਾਲੇ ਫੈਸਲੇ ‘ਤੇ ਟਿਕੀਆਂ ਹੋਈਆਂ ਹਨ। ਲੋਕ ਸਭਾ ਚੋਣਾਂ ਦੇ ਰੁਝਾਨ ਆਉਣੇ ਸ਼ੁਰੂ ਹੋ ਗਏ ਹਨ। ਪੰਜਾਬ ਦੇ 13 ਲੋਕ ਸਭਾ ਹਲਕਿਆਂ ਦੇ ਤਾਜ਼ਾ ਅੰਕੜੇ ਅੰਮ੍ਰਿਤਸਰ ਤੋਂ ਕਾਂਗਰਸ ਦੇ ਗੁਰਜੀਤ ਔਜਲਾ 30250 ਵੋਟਾਂ ਨਾਲ ਅੱਗੇ ਆਨੰਦਪੁਰ ਸਾਹਿਬ ਤੋਂ ਆਪ ਦੇ ਮਾਲਵਿੰਦਰ
ਪੰਜਾਬ ਦੇ 23 ਜ਼ਿਲ੍ਹਿਆਂ ਦੀ 24 ਥਾਵਾਂ ’ਤੇ ਹੋਵੇਗੀ ਗਿਣਤੀ, 328 ਉਮੀਦਵਾਰਾਂ ਨੇ ਲੜੀ ਲੋਕ ਸਭਾ ਚੋਣ
- by Gurpreet Singh
- June 4, 2024
- 0 Comments
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ। ਜਿਸ ਤੋਂ ਬਾਅਦ ਦੁਪਹਿਰ 2 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ਪਹਿਲਾ ਰੁਝਾਨ ਸਵੇਰੇ 10 ਵਜੇ ਤੱਕ ਆਉਣ ਦੀ ਉਮੀਦ ਹੈ। ਵੋਟਾਂ ਦੀ ਗਿਣਤੀ ਲਈ ਹਰੇਕ ਸੀਟ ‘ਤੇ 9 ਕੇਂਦਰ ਬਣਾਏ ਗਏ ਹਨ। ਜਿਸ ਵਿੱਚ 15000 ਕਰਮਚਾਰੀ
7 ਗੇੜਾਂ ਦੀ ਵੋਟਿੰਗ ਤੋਂ ਬਾਅਦ ਫੈਸਲੇ ਦਾ ਸਮਾਂ, ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ
- by Gurpreet Singh
- June 4, 2024
- 0 Comments
ਲੋਕ ਸਭਾ ਚੋਣਾਂ 2024 ਦੀ ਲੰਬੀ ਪ੍ਰਕਿਰਿਆ ਤੋਂ ਬਾਅਦ ਸਭ ਦੀਆਂ ਨਜ਼ਰਾਂ ਅੱਜ ਹੋਣ ਵਾਲੇ ਫੈਸਲੇ ‘ਤੇ ਟਿਕੀਆਂ ਹੋਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ ਅਨੁਸਾਰ, 543 ਲੋਕ ਸਭਾ ਸੀਟਾਂ ਵਿੱਚੋਂ 542 ਲਈ ਵੋਟਾਂ ਦੀ ਗਿਣਤੀ ਮੰਗਲਵਾਰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਪੰਜਾਬ ਵਿੱਚ ਬਹੁਕੋਣਾ ਮੁਕਾਬਲਾ ਨਜ਼ਰ ਆ ਰਿਹਾ ਹੈ। ਸੂਬੇ ਵਿੱਚ ਭਾਜਪਾ, ਸ਼੍ਰੋਮਣੀ ਅਕਾਲੀ ਦਲ, ਕਾਂਗਰਸ,
ਮੋਗਾ ‘ਚ ਔਰਤ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, 3 ਸਾਲ ਪਹਿਲਾਂ ਹੋਇਆ ਸੀ ਵਿਆਹ
- by Gurpreet Singh
- June 3, 2024
- 0 Comments
ਮੋਗਾ ਜ਼ਿਲ੍ਹੇ ਦੇ ਲੋਹਾਰਾ ਦੀ ਰਹਿਣ ਵਾਲੀ ਇੱਕ ਔਰਤ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਪਤੀ-ਪਤਨੀ ‘ਚ ਝਗੜਾ ਚੱਲ ਰਿਹਾ ਸੀ। ਜਿਸ ਕਾਰਨ ਔਰਤ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਉਨ੍ਹਾਂ ਦੀ ਲੜਕੀ ਨੂੰ ਸਹੁਰੇ ਘਰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਪੁਲਿਸ
ਨੌਜਵਾਨ ਨੇ ਵਿਦੇਸ਼ੀ ਦੀ ਧਰਤੀ ‘ਤੇ ਚਮਕਾਇਆ ਪੰਜਾਬ ਦਾ ਨਾਮ
- by Gurpreet Singh
- June 3, 2024
- 0 Comments
ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਅਆਂ ਨੇ ਹਰ ਥਾਂ ਕਿਸੇ ਨਾ ਕਿਸੇ ਕੰਮ ਵਿੱਚ ਆਪਣੇ ਝੰਡੇ ਗੱਡੇ ਹਨ। ਕੁਝ ਦਿਨ ਪਹਿਲਾਂ ਇੱਥੇ ਐਡੀਸਨ ਡਿਸਟਿ੍ਰਕਟ ਦੀਆਂ ਖੇਡਾਂ ਵਿਚ ਕਾਰਟਰੇਟ ਸਿੰਘ ਸਭਾ ਗੁਰਦੁਆਰੇ ਦੇ ਸਾਬਕਾ ਪ੍ਰਧਾਨ ਭਾਈ ਪਿਆਰਾ ਸਿੰਘ ਸ਼ੇਖੂਪੁਰ ਦੇ ਪੋਤਰੇ ਕਾਕਾ ਇੰਦਰਵੀਰ ਸਿੰਘ (ਸਪੁੱਤਰ ਗੁਰਚਰਨ ਸਿੰਘ) ਨੇ 1600 ਮੀਟਰ ਦੀ ਦੌੜ ਬਹੁਤ ਵੱਡੇ ਫਰਕ ਨਾਲ ਜਿੱਤ ਕੇ