ਸ਼ਰਾਬ ਦੇ ਨਸ਼ੇ ‘ਚ ASI ਨੇ ਪੁਲਿਸ ਮੁਲਾਜ਼ਮਾਂ ਨੂੰ ਦਰੜਿਆ, ਇੱਕ ਦੀ ਮੌਤ, ਇੱਕ ਲੱਤ ਟੁੱਟੀ
ਲੁਧਿਆਣਾ ਵਿੱਚ ਬੀਤੀ ਰਾਤ ਇੱਕ ਸ਼ਰਾਬੀ ASI ਨੇ ਇੱਕ ਤੇਜ਼ ਰਫ਼ਤਾਰ ਕਾਰ ਨਾਲ ਸੜਕ ਕਿਨਾਰੇ ਆਈਸਕ੍ਰੀਮ ਖਾ ਰਹੇ ਪੀਸੀਆਰ ਸਕੁਐਡ ਦੇ ਮੁਲਾਜ਼ਮਾਂ ਨੂੰ ਟੱਕਰ ਮਾਰ ਦਿੱਤੀ। ਉਹ ਉਨ੍ਹਾਂ ਨੂੰ ਕਾਰ ਤੋਂ ਕਰੀਬ 15 ਮੀਟਰ ਤੱਕ ਘੜੀਸ ਕੇ ਲੈ ਗਿਆ। ਇਸ ਹਾਦਸੇ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਇੱਕ ਹੋਰ