Punjab news

Punjab news

Lok Sabha Election 2024 Punjab

ਪੰਜਾਬ ਦੇ ਚੋਣ ਮੈਦਾਨ ‘ਚੋਂ ਗਾਇਬ ਰਹੇ ਸਿੱਧੂ, ਕਿਸੇ ਪਲੇਟਫਾਰਮ ‘ਤੇ ਨਹੀਂ ਆਏ ਨਜ਼ਰ

ਪੰਜਾਬ ਵਿੱਚ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਠੱਪ ਹੋ ਗਿਆ ਹੈ। ਪਰ ਕਰੀਬ 83 ਦਿਨਾਂ ਤੱਕ ਚੱਲੀ ਲੰਬੀ ਮੁਹਿੰਮ ਵਿੱਚ ਸਾਬਕਾ ਕ੍ਰਿਕਟਰ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਦਿੱਗਜ ਨੇਤਾ ਨਵਜੋਤ ਸਿੰਧੂ ਗਾਇਬ ਰਹੇ। ਉਹ ਨਾ ਤਾਂ ਕਿਸੇ ਚੋਣ ਮੰਚ ‘ਤੇ ਨਜ਼ਰ ਆਏ ਅਤੇ ਨਾ ਹੀ ਕਿਸੇ ਉਮੀਦਵਾਰ ਲਈ

Read More
Lok Sabha Election 2024 Punjab

ਵੋਟਾਂ ਲਈ ਪ੍ਰਬੰਧ ਮੁਕੰਮਲ, 24,451 ਪੋਲਿੰਗ ਬੂਥਾਂ ’ਤੇ 2 ਲੱਖ ਦੇ ਕਰੀਬ ਸਿਵਲ ਸਟਾਫ਼

ਪਿਛਲੇ 83 ਦਿਨਾਂ ਤੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਚੱਲ ਰਿਹਾ ਪ੍ਰਚਾਰ ਬੀਤੀ ਸ਼ਾਮ ਬੰਦ ਹੋ ਗਿਆ ਹੈ ਅਤੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ਲਈ 2,14,00,000 ਤੋਂ ਵੱਧ ਵੋਟਰਾਂ ਵਾਸਤੇ 1 ਜੂਨ ਸ਼ਨੀਵਾਰ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਲਈ 24,451 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ। ਇੱਕ ਨਿੱਜੀ ਚੈਨਲ ਨਾਲ ਗੱਲ ਕਰਦੇ ਹੋਏ

Read More
Lok Sabha Election 2024 Punjab

1843 ਪੋਲਿੰਗ ਪਾਰਟੀਆਂ ਅੱਜ ਲੁਧਿਆਣਾ ਲਈ ਰਵਾਨਾ ਹੋਣਗੀਆਂ ਬੂਥਾਂ ‘ਤੇ 9395 ਮੁਲਾਜ਼ਮ ਡਿਊਟੀ ‘ਤੇ

ਲੁਧਿਆਣਾ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 1 ਜੂਨ ਨੂੰ 17,58,614 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ। ਸੱਤਵੇਂ ਗੇੜ ਵਿੱਚ ਸ਼ਾਂਤੀਪੂਰਨ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਨੇ 1843 ਪੋਲਿੰਗ ਪਾਰਟੀਆਂ ਨੂੰ ਤਾਇਨਾਤ ਕੀਤਾ ਹੈ। ਚੋਣ ਡਿਊਟੀ ‘ਤੇ ਕੁੱਲ 9395 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਅੱਜ ਇਨ੍ਹਾਂ ਪੋਲਿੰਗ ਪਾਰਟੀਆਂ ਨੂੰ ਬੂਥਾਂ ’ਤੇ ਭੇਜਿਆ

Read More
Punjab

ਖੰਨਾ ‘ਚ 48 ਘੰਟਿਆਂ ‘ਚ ਬੇਅਦਬੀ ਦੀ ਦੂਜੀ ਘਟਨਾ, ਗੁਟਕਾ ਸਾਹਿਬ ਨੂੰ ਲਾਈ ਅੱਗ, ਔਰਤ ਸਮੇਤ 3 ਗਿ੍ਫ਼ਤਾਰ

48 ਘੰਟਿਆਂ ਦੇ ਅੰਦਰ ਖੰਨਾ ਦੇ ਸਮਰਾਲਾ ‘ਚ ਬੇਅਦਬੀ ਦੀ ਦੂਜੀ ਘਟਨਾ ਵਾਪਰੀ ਹੈ। ਇੱਕ ਦਿਨ ਪਹਿਲਾਂ ਪਿੰਡ ਢਿੱਲਵਾਂ ਵਿੱਚ ਇੱਕ ਔਰਤ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨਾਲ ਛੇੜਛਾੜ ਕੀਤੀ ਗਈ ਸੀ ਅਤੇ ਅਗਲੇ ਦਿਨ ਪਿੰਡ ਬਾਂਬਾ ਵਿੱਚ ਇੱਕ ਘਰ ਅੰਦਰ ਗੁਟਕਾ ਸਾਹਿਬ ਨੂੰ ਅੱਗ ਲਾ ਦਿੱਤੀ ਗਈ ਸੀ।

Read More