ਅੱਜ ਪੰਜਾਬ ਪਹੁੰਚ ਰਹੇ ਹਨ ਰਾਹੁਲ ਗਾਂਧੀ, ਲੁਧਿਆਣਾ, ਫਰੀਦਕੋਟ, ਹੁਸ਼ਿਆਰਪੁਰ ‘ਚ ਕਰਨਗੇ ਚੋਣ ਰੈਲੀਆਂ
ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਕਾਂਗਰਸ ਦੇ ਸਟਾਰ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ਆ ਰਹੇ ਹਨ। ਉਹ ਲੋਕ ਸਭਾ ਚੋਣਾਂ ਵਿੱਚ ਕਾਂਗਰਸੀ ਉਮੀਦਵਾਰਾਂ ਲਈ ਚੋਣ ਰੈਲੀਆਂ ਕਰਨਗੇ। ਰਾਹੁਲ ਗਾਂਧੀ ਅੱਜ ਸਵੇਰੇ 10:30 ਵਜੇ ਦਾਣਾ ਮੰਡੀ ਦਾਖਾ ਵਿਖੇ ਰੈਲੀ ਨੂੰ ਸੰਬੋਧਨ ਕਰਨਗੇ। ਲੁਧਿਆਣਾ ਵਿੱਚ ਰਾਹੁਲ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲਈ