Punjab news
Punjab news
ਬਰਨਾਲਾ ‘ਚ ਟਰਾਈਡੈਂਟ ਫੈਕਟਰੀ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 50 ਤੋਂ ਵੱਧ ਗੱਡੀਆਂ ਨੇ ਪਾਇਆ ਕਾਬੂ
- by Gurpreet Singh
- June 6, 2024
- 0 Comments
ਬਰਨਾਲਾ ਦੇ ਪਿੰਡ ਧੌਲਾ ਦੀ ਮਸ਼ਹੂਰ ਟਰਾਈਡੈਂਟ ਥਰਿੱਡ ਐਂਡ ਪੇਪਰ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਇਹ ਅੱਗ ਇੰਨੀ ਭਿਆਨਕ ਸੀ ਕਿ ਇਸ ਨਾਲ ਨਜਿੱਠਣ ਲਈ ਪੰਜਾਬ ਭਰ ਤੋਂ ਕਰੀਬ 50 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਬੁਲਾਇਆ ਗਿਆ। ਅੱਗ ‘ਤੇ ਕਾਬੂ ਪਾਉਣ ਦਾ ਕੰਮ ਰਾਤ ਭਰ ਜਾਰੀ ਰਿਹਾ। ਰਜਬਾਹੇ ਵਿੱਚ ਤੂੜੀ ਦੇ ਗੋਦਾਮ ਵਿੱਚ ਅੱਗ
LIVE : 2024 ਲੋਕ ਸਭਾ ਚੋਣਾਂ ਦਾ ਮਹਾਂਨਤੀਜਾ
- by Gurpreet Singh
- June 4, 2024
- 0 Comments
ਲੋਕ ਸਭਾ ਚੋਣਾਂ 2024 ਦੀ ਲੰਬੀ ਪ੍ਰਕਿਰਿਆ ਤੋਂ ਬਾਅਦ ਸਭ ਦੀਆਂ ਨਜ਼ਰਾਂ ਅੱਜ ਹੋਣ ਵਾਲੇ ਫੈਸਲੇ ‘ਤੇ ਟਿਕੀਆਂ ਹੋਈਆਂ ਹਨ। ਲੋਕ ਸਭਾ ਚੋਣਾਂ ਦੇ ਰੁਝਾਨ ਆਉਣੇ ਸ਼ੁਰੂ ਹੋ ਗਏ ਹਨ। ਪੰਜਾਬ ਦੇ 13 ਲੋਕ ਸਭਾ ਹਲਕਿਆਂ ਦੇ ਤਾਜ਼ਾ ਅੰਕੜੇ ਅੰਮ੍ਰਿਤਸਰ ਤੋਂ ਕਾਂਗਰਸ ਦੇ ਗੁਰਜੀਤ ਔਜਲਾ 30250 ਵੋਟਾਂ ਨਾਲ ਅੱਗੇ ਆਨੰਦਪੁਰ ਸਾਹਿਬ ਤੋਂ ਆਪ ਦੇ ਮਾਲਵਿੰਦਰ
ਪੰਜਾਬ ਦੇ 23 ਜ਼ਿਲ੍ਹਿਆਂ ਦੀ 24 ਥਾਵਾਂ ’ਤੇ ਹੋਵੇਗੀ ਗਿਣਤੀ, 328 ਉਮੀਦਵਾਰਾਂ ਨੇ ਲੜੀ ਲੋਕ ਸਭਾ ਚੋਣ
- by Gurpreet Singh
- June 4, 2024
- 0 Comments
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ। ਜਿਸ ਤੋਂ ਬਾਅਦ ਦੁਪਹਿਰ 2 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ਪਹਿਲਾ ਰੁਝਾਨ ਸਵੇਰੇ 10 ਵਜੇ ਤੱਕ ਆਉਣ ਦੀ ਉਮੀਦ ਹੈ। ਵੋਟਾਂ ਦੀ ਗਿਣਤੀ ਲਈ ਹਰੇਕ ਸੀਟ ‘ਤੇ 9 ਕੇਂਦਰ ਬਣਾਏ ਗਏ ਹਨ। ਜਿਸ ਵਿੱਚ 15000 ਕਰਮਚਾਰੀ
7 ਗੇੜਾਂ ਦੀ ਵੋਟਿੰਗ ਤੋਂ ਬਾਅਦ ਫੈਸਲੇ ਦਾ ਸਮਾਂ, ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ
- by Gurpreet Singh
- June 4, 2024
- 0 Comments
ਲੋਕ ਸਭਾ ਚੋਣਾਂ 2024 ਦੀ ਲੰਬੀ ਪ੍ਰਕਿਰਿਆ ਤੋਂ ਬਾਅਦ ਸਭ ਦੀਆਂ ਨਜ਼ਰਾਂ ਅੱਜ ਹੋਣ ਵਾਲੇ ਫੈਸਲੇ ‘ਤੇ ਟਿਕੀਆਂ ਹੋਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ ਅਨੁਸਾਰ, 543 ਲੋਕ ਸਭਾ ਸੀਟਾਂ ਵਿੱਚੋਂ 542 ਲਈ ਵੋਟਾਂ ਦੀ ਗਿਣਤੀ ਮੰਗਲਵਾਰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਪੰਜਾਬ ਵਿੱਚ ਬਹੁਕੋਣਾ ਮੁਕਾਬਲਾ ਨਜ਼ਰ ਆ ਰਿਹਾ ਹੈ। ਸੂਬੇ ਵਿੱਚ ਭਾਜਪਾ, ਸ਼੍ਰੋਮਣੀ ਅਕਾਲੀ ਦਲ, ਕਾਂਗਰਸ,