Punjab news
Punjab news
ਮੋਗਾ ‘ਚ ਔਰਤ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, 3 ਸਾਲ ਪਹਿਲਾਂ ਹੋਇਆ ਸੀ ਵਿਆਹ
- by Gurpreet Singh
- June 3, 2024
- 0 Comments
ਮੋਗਾ ਜ਼ਿਲ੍ਹੇ ਦੇ ਲੋਹਾਰਾ ਦੀ ਰਹਿਣ ਵਾਲੀ ਇੱਕ ਔਰਤ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਪਤੀ-ਪਤਨੀ ‘ਚ ਝਗੜਾ ਚੱਲ ਰਿਹਾ ਸੀ। ਜਿਸ ਕਾਰਨ ਔਰਤ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਉਨ੍ਹਾਂ ਦੀ ਲੜਕੀ ਨੂੰ ਸਹੁਰੇ ਘਰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਪੁਲਿਸ
ਨੌਜਵਾਨ ਨੇ ਵਿਦੇਸ਼ੀ ਦੀ ਧਰਤੀ ‘ਤੇ ਚਮਕਾਇਆ ਪੰਜਾਬ ਦਾ ਨਾਮ
- by Gurpreet Singh
- June 3, 2024
- 0 Comments
ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਅਆਂ ਨੇ ਹਰ ਥਾਂ ਕਿਸੇ ਨਾ ਕਿਸੇ ਕੰਮ ਵਿੱਚ ਆਪਣੇ ਝੰਡੇ ਗੱਡੇ ਹਨ। ਕੁਝ ਦਿਨ ਪਹਿਲਾਂ ਇੱਥੇ ਐਡੀਸਨ ਡਿਸਟਿ੍ਰਕਟ ਦੀਆਂ ਖੇਡਾਂ ਵਿਚ ਕਾਰਟਰੇਟ ਸਿੰਘ ਸਭਾ ਗੁਰਦੁਆਰੇ ਦੇ ਸਾਬਕਾ ਪ੍ਰਧਾਨ ਭਾਈ ਪਿਆਰਾ ਸਿੰਘ ਸ਼ੇਖੂਪੁਰ ਦੇ ਪੋਤਰੇ ਕਾਕਾ ਇੰਦਰਵੀਰ ਸਿੰਘ (ਸਪੁੱਤਰ ਗੁਰਚਰਨ ਸਿੰਘ) ਨੇ 1600 ਮੀਟਰ ਦੀ ਦੌੜ ਬਹੁਤ ਵੱਡੇ ਫਰਕ ਨਾਲ ਜਿੱਤ ਕੇ
ਪੰਜਾਬ ‘ਚ ਵੱਡਾ ਰੇਲ ਹਾਦਸਾ, ਮਾਲਗੱਡੀ ਦਾ ਇੰਜਣ ਪੈਸੇਂਜਰ ਗੱਡੀ ਨਾਲ ਟਕਰਾਇਆ, 2 ਲੋਕੋ ਪਾਇਲਟ ਜ਼ਖਮੀ
- by Gurpreet Singh
- June 2, 2024
- 0 Comments
ਪੰਜਾਬ ਦੇ ਫਤਿਹਗੜ੍ਹ ਸਾਹਿਬ ਵਿਚ ਅੱਜ ਸਵੇਰੇ ਲਗਭਗ 4 ਵਜੇ ਰੇਲ ਹਾਦਸਾ ਵਾਪਰਿਆ ਹੈ। ਇਥੇ 2 ਗੱਡੀਆਂ ਦੀ ਟੱਕਰ ਹੋ ਗਈ। ਇਕ ਮਾਲਗੱਡੀ ਦਾ ਇੰਜਣ ਪਲਟ ਗਿਆ ਤੇ ਪੈਸੇਂਜਰ ਗੱਡੀ ਵੀ ਲਪੇਟ ਵਿਚ ਆਈ। ਹਾਦਸੇ ਵਿਚ 2 ਲੋਕੋ ਪਾਇਲਟ ਜ਼ਖਮੀ ਹੋਏ ਜਿਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ ਕੀਤਾ ਗਿਆ। ਜਾਣਕਾਰੀ ਮੁਤਾਬਕ ਹਾਦਸਾ ਮਾਲਗੱਡੀ ਲਈ ਬਣੇ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਅੱਜ ਵੋਟਿੰਗ, 4 ਪਾਰਟੀਆਂ ਵਿਚਾਲੇ ਫਸਵਾਂ ਮੁਕਾਬਲਾ, 328 ਉਮੀਦਵਾਰ ਮੈਦਾਨ ‘ਚ
- by Gurpreet Singh
- June 1, 2024
- 0 Comments
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਅੱਜ ਵੋਟਾਂ ਪੈਣਗੀਆਂ। ਪੰਜਾਬ ਵਿੱਚ ਕੁੱਲ 2.14 ਕਰੋੜ ਵੋਟਰ ਹਨ। ਇੱਥੇ 1.12 ਕਰੋੜ ਪੁਰਸ਼ ਅਤੇ 1.1 ਕਰੋੜ ਮਹਿਲਾ ਵੋਟਰ ਹਨ। 18 ਤੋਂ 19 ਸਾਲ ਦੇ 5.38 ਲੱਖ ਵੋਟਰ ਪਹਿਲੀ ਵਾਰ ਵੋਟ ਪਾਉਣਗੇ। ਪੰਜਾਬ ਵਿੱਚ 4 ਪਾਰਟੀਆਂ ਵਿੱਚ ਮੁਕਾਬਲਾ ਹੈ। ਇਨ੍ਹਾਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ), ਵਿਰੋਧੀ ਧਿਰ
ਪੰਜਾਬ ਸਮੇਤ 7 ਰਾਜਾਂ ਦੀਆਂ 57 ਸੀਟਾਂ ‘ਤੇ ਅੱਜ ਵੋਟਿੰਗ, ਵਾਰਾਣਸੀ ਤੋਂ ਤੀਜੀ ਵਾਰ ਚੋਣ ਮੈਦਾਨ ‘ਚ PM ਮੋਦੀ
- by Gurpreet Singh
- June 1, 2024
- 0 Comments
ਲੋਕ ਸਭਾ ਚੋਣਾਂ-2024 ਦੇ ਸੱਤਵੇਂ ਅਤੇ ਆਖਰੀ ਪੜਾਅ ‘ਚ ਸ਼ਨੀਵਾਰ (1 ਜੂਨ) ਨੂੰ 7 ਸੂਬਿਆਂ ਅਤੇ 1 ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 57 ਸੀਟਾਂ ‘ਤੇ ਵੋਟਿੰਗ ਹੋਣੀ ਹੈ। 2019 ਵਿੱਚ, ਇਹਨਾਂ ਸੀਟਾਂ ਵਿੱਚੋਂ, ਭਾਜਪਾ ਵੱਧ ਤੋਂ ਵੱਧ 25, ਟੀਐਮਸੀ 9, ਬੀਜੇਡੀ 4, ਜੇਡੀਯੂ ਅਤੇ ਅਪਨਾ ਦਲ (ਐਸ) 2-2, ਜੇਐਮਐਮ ਸਿਰਫ 1 ਸੀਟ ਜਿੱਤ ਸਕੀ। ਕਾਂਗਰਸ ਨੇ