ਔਰਤ ਵੱਲੋਂ ਗੁਰੂ ਘਰ ‘ਚ ਬੇਅਦਬੀ ਕਰਨ ਦੀ ਕੋਸ਼ਿਸ਼ , ਘਟਨਾ CCTV ਕੈਮਰੇ ‘ਚ ਕੈਦ
ਸਮਰਾਲਾ, ਖੰਨਾ ਦੇ ਪਿੰਡ ਢਿਲਵਾਂ ਦੇ ਗੁਰਦੁਆਰਾ ਸਾਹਿਬ ‘ਚ ਹੋਈ ਬੇਅਦਬੀ ਦੀ ਵੀਡੀਓ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਪੂਰੇ ਇਲਾਕੇ ‘ਚ ਰੋਹ ਦੀ ਲਹਿਰ ਫੈਲ ਗਈ। ਪੁਲਿਸ ਨੇ ਸਥਿਤੀ ਦੀ ਨਜ਼ਾਕਤ ਨੂੰ ਸਮਝਦਿਆਂ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਔਰਤ ਜਸਵੰਤ ਕੌਰ ਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕਰਦੇ ਹੋਏ ਗ੍ਰਿਫਤਾਰ