Punjab news
Punjab news
India
Punjab
ਅਯੁੱਧਿਆ ਗਏ ਪਟਿਆਲਾ ਦੇ 2 ਲਾਪਤਾ ਬੱਚਿਆਂ ਦੀਆਂ ਦੇਹਾਂ ਹੋਈਆਂ ਬਰਾਮਦ, ਮਾਪਿਆਂ ਦਾ ਰੋ-ਰੋ ਬੁਰਾ ਹਾਲ
- by Gurpreet Singh
- May 24, 2024
- 0 Comments
ਅਯੁੱਧਿਆ ਵਿਖੇ ਰਾਮ ਮੰਦਰ ਦੇ ਦਰਸ਼ਨ ਕਰਨ ਲਈ ਗਏ ਪਟਿਆਲਾ ਦੇ ਦੋ ਬੱਚੇ ਲਾਪਤਾ ਹੋ ਗਏ ਸਨ। ਇਸੇ ਦਰਮਿਆਨ ਹੁਣ ਦੋਵੇਂ ਬੱਚਿਆਂ ਦੀਆਂ ਮ੍ਰਿਤਕ ਦੇਹਾਂ ਬਰਾਮਦ ਹੋਈਆਂ ਹਨ। ਦੋਵਾਂ ਦੀਆਂ ਲਾਸ਼ਾਂ ਸਰਯੂ ਨਦੀ ’ਚੋਂ ਮਿਲੀਆਂ । ਪਰਿਵਾਰ ਵਾਲਿਆਂ ਨੂੰ ਨਦੀ ਕਿਨਾਰਿਓਂ ਬੱਚਿਆਂ ਦੇ ਕੱਪੜੇ ਮਿਲੇ ਸਨ। ਮ੍ਰਿਤਕ ਬੱਚਿਆਂ ਦੀ ਪਛਾਣ ਪ੍ਰਿੰਸ ਤੇ ਕਾਰਤਿਕ ਵਜੋਂ ਹੋਈ
Punjab
ਕਣਕ ਦੀ ਨਾੜ ਸਾੜਨ ਦਾ ਰਿਕਾਰਡ ਟੁੱਟਿਆ! ਵਾਪਰ ਚੁੱਕੀਆਂ ਨੇ 11,000 ਤੋਂ ਵਧ ਘਟਨਾਵਾਂ
- by Gurpreet Singh
- May 24, 2024
- 0 Comments
ਪੰਜਾਬ (Punjab) ਵਿਚ ਪਰਾਲੀ ਸਾੜਨ ਦੇ ਮਾਮਲੇ (Straw Burning Cases) ਲਗਾਤਾਰ ਵਧ ਰਹੇ ਹਨ। ਪਿਛਲੇ ਸਾਲ ਦੇ ਮੁਕਾਬਲੇ ਕਣਕ ਦੇ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦਾ ਰਿਕਾਰਡ ਸੀਜ਼ਨ ਖ਼ਤਮ ਹੋਣ ਤੋਂ 7 ਦਿਨ ਪਹਿਲਾਂ ਹੀ ਟੁੱਟ ਗਿਆ ਹੈ। 2023 ਦੇ ਪੂਰੇ ਸੀਜ਼ਨ ਵਿਚ (1 ਅਪ੍ਰੈਲ ਤੋਂ 30 ਮਈ ਤਕ) 11,353 ਥਾਵਾਂ ‘ਤੇ ਨਾੜ ਸਾੜਨ ਦੀਆਂ