8 ਫਰਵਰੀ ਦੀਆਂ ਵੱਡੀਆਂ ਖ਼ਬਰਾਂ |
8 ਫਰਵਰੀ ਦੀਆਂ ਵੱਡੀਆਂ ਖ਼ਬਰਾਂ |
Punjab news
8 ਫਰਵਰੀ ਦੀਆਂ ਵੱਡੀਆਂ ਖ਼ਬਰਾਂ |
ਪੰਜਾਬ ਦੇ ਲੁਧਿਆਣਾ 'ਚ ਦੇਰ ਰਾਤ ਰੱਖਬਾਗ ਦੇ ਬਾਹਰ ਮਨਿਆਰੀ ਦੀ ਦੁਕਾਨ 'ਤੇ ਕੰਮ ਕਰਦੇ ਨੌਜਵਾਨ 'ਤੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ।
ਪਟੀਸ਼ਨ 'ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਸੀਬੀਆਈ, ਪੰਜਾਬ ਸਰਕਾਰ ਅਤੇ ਹੋਰ ਪ੍ਰਤੀਵਾਦੀਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।
ਹੁਣ ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਮਿਡ-ਡੇ-ਮੀਲ ਵਿੱਚ ਕੇਲਿਆਂ ਦੀ ਬਜਾਏ ਮੌਸਮੀ ਫਲ਼ ਦਿੱਤੇ ਜਾਣਗੇ।
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਥੇਦਾਰ ਮਾਨ ਸਿੰਘ ਹੰਭੋ, ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਰਤਨ ਸਿੰਘ ਜਫ਼ਰਵਾਲ, ਬੱਬਰ ਅਕਾਲੀ ਸ. ਜਰਨੈਲ ਸਿੰਘ ਕਾਲਰੇ, ਬਾਬਾ ਜੰਗ ਸਿੰਘ ਸੰਪ੍ਰਦਾਇ ਮੁਖੀ ਬੁੰਗਾ ਮਸਤੂਆਣਾ,
ਲੁਧਿਆਣਾ 'ਚ ਪਤੀ ਦੀ ਝਿੜਕਾਂ ਤੋਂ ਨਾਰਾਜ਼ ਹੋ ਕੇ ਨੋਇਡਾ ਨਿਵਾਸੀ ਪਤਨੀ ਨੇ ਆਪਣੇ ਕਮਰੇ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਅਰਚਨਾ (26) ਦੀ 2 ਮਹੀਨੇ ਦੀ ਬੇਟੀ ਹੈ।
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਕੈਨੇਡਾ ‘ਚ ਲੁਕੇ ਲਖਬੀਰ ਸਿੰਘ ਲੰਡਾ ਦੇ ਤਿੰਨ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜੋਬਨਜੀਤ ਸਿੰਘ ਉਰਫ਼ ਜੋਬਨ, ਬਿਕਰਮਜੀਤ ਸਿੰਘ ਉਰਫ਼ ਬਿੱਕਾ ਅਤੇ ਕੁਲਵਿੰਦਰ ਸਰਫ਼ ਉਰਫ਼ ਕਾਲਾ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ