Punjab news

Punjab news

Punjab

ਮੋਹਾਲੀ ‘ਚ ਟਰੈਕਟਰ ਨੇ ਬੱਚੇ ਨੂੰ ਕੁਚਲਿਆ, ਮੌਕੇ ‘ਤੇ ਹੀ ਮੌਤ, ਪਿੰਡ ‘ਚ ਸਾਈਕਲ ਚਲਾ ਰਿਹਾ ਸੀ ਬੱਚਾ

ਮੋਹਾਲੀ ਦੇ ਪਿੰਡ ਮੱਛਲੀ ਕਲਾਂ ‘ਚ ਇਕ ਟਰੈਕਟਰ ਟਰਾਲੀ ਨੇ ਸਾਈਕਲ ਸਵਾਰ 7 ਸਾਲਾ ਬੱਚੇ ਨੂੰ ਕੁਚਲ ਦਿੱਤਾ। ਬੱਚੇ ਦੇ ਸਿਰ ‘ਤੇ ਗੰਭੀਰ ਸੱਟ ਲੱਗੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਣਵੀਰ ਸਿੰਘ ਵਜੋਂ ਹੋਈ ਹੈ। ਉਹ ਤੀਜੀ ਜਮਾਤ ਵਿੱਚ ਪੜ੍ਹਦਾ ਸੀ। ਉਸਦੀ ਇੱਕ ਭੈਣ ਵੀ ਹੈ। ਹਾਦਸੇ

Read More
India Lok Sabha Election 2024 Punjab

ਅੱਜ ਪੰਜਾਬ ਆ ਰਹੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸੁਰੱਖਿਆ ਨੂੰ ਲੈ ਕੇ ਪ੍ਰਸ਼ਾਸਨ ਨੇ ਕੀਤੀਆਂ ਤਿਆਰੀਆਂ

ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ 23 ਮਈ ਨੂੰ ਪੰਜਾਬ ਆ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਸਮਰਥਨ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਪੀਐਮ ਮੋਦੀ ਦੀ ਰੈਲੀ ਦਾ ਸਮਾਂ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ

Read More
Punjab

ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ‘ਚ ਸੀਨੀਅਰ ਪੱਤਰਕਾਰ ‘ਤੇ ਮਾਮਲਾ ਹੋਇਆ ਦਰਜ

ਜਲੰਧਰ ਵਿਜੀਲੈਂਸ ਬਿਊਰੋ ਨੇ ਸ਼ਹਿਰ ਕਰਤਾਰਪੁਰ ਵਿੱਚ ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਸਬੰਧੀ ਐਫਆਈਆਰ ਦਰਜ ਕੀਤੀ ਹੈ। ਇਸ ਮਾਮਲੇ ਵਿੱਚ ਪੰਜਾਬ ਦੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਦਾ ਨਾਂ ਵੀ ਸ਼ਾਮਲ ਹੈ। ਇਸ ਮਾਮਲੇ ਵਿੱਚ ਜਲੰਧਰ ਵਿਜੀਲੈਂਸ ਵੱਲੋਂ ਐਸਡੀਓ ਰੈਂਕ ਦੇ ਦੋ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬਰਜਿੰਦਰ ਸਿੰਘ ਹਮਦਰਦ ਨੂੰ 6 ਦਿਨਾਂ ਦੇ

Read More
Punjab

ਕਿਸਾਨ ਮੋਰਚਾ 2.0 ਦੇ 100 ਦਿਨ ਪੂਰੇ, ਅੱਜ ਸ਼ੰਭੂ ਚਾਰ ਥਾਵਾਂ ’ਤੇ ਹੋਣਗੇ ਵਿਸ਼ਾਲ ਇਕੱਠ

ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਅੱਜ ਕਿਸਾਨ ਅੰਦੋਲਨ 2.0 ਨੂੰ 100 ਦਿਨ ਪੂਰੇ ਹੋ ਗਏ ਹਨ। ਇਸ ਦੌਰਾਨ ਅੱਜ ਬਾਰਡਰ ਉੱਤੇ ਵੱਡਾ ਇੱਕਠ ਹੋਵੇਗਾ। ਦਰਅਸਲ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਸੰਘਰਸ਼ ਕਮੇਟੀ ਦੇ ਸੱਦੇ ‘ਤੇ ਸ਼ੰਭੂ ਬੈਰੀਅਰ ‘ਤੇ ਕਿਸਾਨ ਅਤੇ ਮਜ਼ਦੂਰਾਂ ਵਲੋਂ 90 ਦਿਨਾਂ ਤੋਂ ਅੰਦੋਲਨ

Read More
Punjab

ਸ਼ਰਧਾਲੂਆਂ ਨਾਲ ਭਰੀ ਬੱਸ ਦੀ ਖੜ੍ਹੀ ਟਰਾਲੀ ਨਾਲ ਹੋਈ ਟੱਕਰ, 2 ਔਰਤਾਂ ਦੀ ਮੌਤ, 15 ਲੋਕ ਜ਼ਖਮੀ

ਲੁਧਿਆਣਾ ‘ਚ ਬੁੱਧਵਾਰ ਸਵੇਰੇ ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਹਾਈਵੇ ‘ਤੇ ਖੜ੍ਹੀ ਟਰਾਲੀ ਨਾਲ ਟਕਰਾ ਗਈ। ਹਾਦਸੇ ‘ਚ ਦੋ ਔਰਤਾਂ ਦੀ ਮੌਤ ਹੋ ਗਈ, ਜਦਕਿ 15 ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਸਮਰਾਲਾ ਨੇੜਲੇ ਪਿੰਡ ਚਹਿਲਾਂ ਵਿੱਚ ਵਾਪਰਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਲੋਕਾਂ ਨੂੰ ਬੱਸ ‘ਚੋਂ ਬਾਹਰ

Read More