Punjab news

Punjab news

Lok Sabha Election 2024 Punjab

ਬਿਰਗੇਡੀਅਰ ਰਾਜ ਕੁਮਾਰ ‘ਆਪ’ ‘ਚ ਹੋਏ ਸ਼ਾਮਲ, ਮੁੱਖ ਮੰਤਰੀ ਨੇ ਕਰਵਾਈ ਸ਼ਮੂਲੀਅਤ

ਲੋਕ ਸਭਾ ਚੋਣਾਂ ਨੂੰ ਲੈ ਕਿ ਦਲ ਬਦਲੀਆਂ ਦਾ ਦੌਰ ਜਾਰੀ ਹੈ, ਜਿਸ ਦੇ ਤਹਿਤ ਬਲਾਚੌਰ ਤੋਂ ਅਕਾਲੀ ਦਲ ਦੀ ਟਿਕਟ ‘ਤੇ ਵਿਧਾਨ ਸਭਾ ਚੋਣ ਲੜ ਚੁੱਕੇ ਬਿਰਗੇਡੀਅਰ ਰਾਜ ਕੁਮਾਰ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਦੱਸ ਦੇਈਏ ਕਿ ਬਿਰਗੇਡੀਅਰ ਰਾਜ ਕੁਮਾਰ ਪਹਿਲਾਂ ਵੀ ਆਮ ਆਦਮੀ ਪਾਰਟੀ ਵਿੱਚ

Read More
Punjab

ਅੰਮ੍ਰਿਤਸਰ ‘ਚ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ‘ਚ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ, ਪੁਲਿਸ ਨੇ ਕਾਰਵਾਈ ਕਰਦਿਆਂ ਹੋਇਆਂ ਅਮਰੀਕਾ ਸਥਿਤ ਗੈਂਗ ਚਲਾ ਰਹੇ ਹੈਪੀ ਜੱਟ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਤਿੰਨ ਲੋਕਾਂ ਨੂੰ ਕਾਬੂ ਕੀਤਾ ਹੈ ਅਤੇ ਸਾਰਿਆਂ ਕੋਲ ਹੀ ਹਥਿਆਰ ਸਨ। ਪੁਲਿਸ ਨੇ ਇਨ੍ਹਾਂ ਕੋਲੋ 4 ਮੈਗਜ਼ੀਨ ਅਤੇ 35 ਜਿੰਦਾ ਕਾਰਤੂਸ ਬਰਾਮਦ ਕੀਤੇ

Read More
Punjab

ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਨੌਜਵਾਨ ਦੀ ਹੋਈ ਮੌਤ, ਦੋਸਤ ਜ਼ਖ਼ਮੀ

ਕਪੂਰਥਲਾ ਜ਼ਿਲ੍ਹੇ ਦੇ ਪਿੰਡ ਜੱਗਾ ਨੇੜੇ ਇਕ ਤੇਜ਼ ਰਫ਼ਤਾਰ ਬਾਈਕ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਬਾਈਕ ਸਵਾਰ ਦੋ ਨੌਜਵਾਨ ਜ਼ਖ਼ਮੀ ਹੋ ਗਏ। ਇਲਾਜ ਲਈ ਹਸਪਤਾਲ ਲਿਜਾਂਦੇ ਸਮੇਂ ਇਕ ਨੌਜਵਾਨ ਦੀ ਮੌਤ ਹੋ ਗਈ। ਦੂਜੇ ਨੌਜਵਾਨ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ ਨਡਾਲਾ ਖੇਤਰ ਦੇ ਪਿੰਡ ਘੁੱਗ ਦੇ

Read More