ਗਰਮੀ ਕਾਰਨ ਵਧੀ ਬਿਜਲੀ ਦੀ ਮੰਗ,13 ਹਜ਼ਾਰ ਮੈਗਾਵਾਟ ਤੋਂ ਟੱਪੀ ਬਿਜਲੀ ਦੀ ਮੰਗ
ਸੂਬੇ ਵਿੱਚ ਬਿਜਲੀ ਦੀ ਮੰਗ 13 ਹਜ਼ਾਰ ਮੈਗਾਵਾਟ ਤੋਂ ਵੀ ਵਧ ਦਰਜ ਕੀਤੀ ਗਈ ਹੈ। ਮੰਗ ਪੂਰੀ ਕਰਨ ਲਈ ਪੀਐਸਪੀਸੀਐਲ ਨੇ 7500 ਮੈਗਾਵਾਟ ਬਿਜਲੀ ਕੇਂਦਰੀ ਪੂਲ ਤੋਂ ਹਾਸਲ ਕੀਤੀ ਜਦਕਿ ਇਕ ਸਰਕਾਰੀ ਥਰਮਲ ਦੇ ਦੋ ਯੂਨਿਟ ਬੰਦ ਹੋਣ ਕਾਰਨ 420 ਮੈਗਾਵਾਟ ਬਿਜਲੀ ਉਤਪਾਦਨ ਪ੍ਰਭਾਵਤ ਰਿਹਾ। ਜਦੋਂਕਿ ਦੂਸਰੇ ਸਰਕਾਰੀ ਥਰਮਲ ਦਾ ਪਿਛਲੇ ਸਾਲਾਂ ਤੋਂ ਬੰਦ ਪਿਆ