Punjab news
Punjab news
ਨਾੜ ਦੇ ਧੂੰਏਂ ਦੀ ਲਪੇਟ ’ਚ ਆਉਣ ਕਾਰਨ ਨੌਜਵਾਨ ਦੀ ਮੌਤ
- by Gurpreet Singh
- May 15, 2024
- 0 Comments
ਅਜਨਾਲਾ ਤੋਂ ਇੱਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਕਣਕ ਦੀ ਨਾੜ ਨੂੰ ਲਾਈ ਅੱਗ ਨੇ ਇੱਕ ਨੌਜਵਾਨ ਦੀ ਜਾਨ ਲੈ ਲਈ। ਜਾਣਕਾਰੀ ਮੁਤਾਬਕ ਅਜਨਾਲਾ ਥਾਣਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਓਠੀਆਂ ਵਿਖੇ ਖੇਤਾਂ ’ਚ ਅੱਗ ਲੱਗਣ ਕਾਰਨ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਅੱਗ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਪੂਰੀ ਤਰ੍ਹਾਂ ਸੜ
ਵਿੱਕੀ ਗੌਂਡਰ ਗੈਂਗ ਦਾ ਮੁੱਖ ਸਰਗਨਾ ਨਵੀਨ ਸੈਣੀ 5 ਪਿਸਤੌਲਾਂ ਸਮੇਤ ਕਾਬੂ
- by Gurpreet Singh
- May 15, 2024
- 0 Comments
ਜਲੰਧਰ ‘ਚ ਪੁਲਿਸ ਨੇ ਵਿੱਕੀ ਗੌਂਡਰ ਗੈਂਗ ਦੇ ਮੁੱਖ ਸਰਗਨਾ ਨਵੀਨ ਸੈਣੀ ਉਰਫ਼ ਚਿੰਟੂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਉਸ ਦੇ ਕਬਜ਼ੇ ‘ਚੋਂ 5 ਪਿਸਤੌਲ, ਚਾਰ ਮੈਗਜ਼ੀਨ ਅਤੇ ਕਈ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲੀਸ ਚਿੰਟੂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਵੇਗੀ। ਉਸ ਤੋਂ ਪੁੱਛ-ਪੜਤਾਲ ਕੀਤੀ ਜਾਵੇਗੀ ਕਿ ਉਹ ਹਥਿਆਰ ਕਿੱਥੋਂ ਲੈ
ਲੁਧਿਆਣਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਵੱਡੀ ਮਾਤਰਾ ‘ਚ ਸ਼ਰਾਬ ਕੀਤੀ ਬਰਾਮਦ
- by Manpreet Singh
- May 14, 2024
- 0 Comments
ਚੋਣਾਂ ਦੇ ਦਿਨਾਂ ਵਿੱਚ ਨਸ਼ਾ ਵੋਟਰਾਂ ਨੂੰ ਲਭਾਉਣ ਲਈ ਆਮ ਹੀ ਵੰਡਿਆ ਜਾਂਦਾ ਹੈ। ਹਰ ਚੋਣ ਵਿੱਚ ਨਸ਼ੇ ਦੀ ਵਰਤੋਂ ਹੁੰਦੀ ਹੈ। ਜਿਸ ਨੂੰ ਦੇਖਦਿਆਂ ਹੋਇਆਂ ਪੰਜਾਬ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ। ਪੁਲਿਸ ਦੇ ਸੀ.ਆਈ.ਏ.-2 ਪੁਲਿਸ ਨੇ ਇਕ ਵੱਡੀ ਸਫਲਤਾ ਹਾਸਲ ਕੀਤੀ ਹੈ। ਸੀ.ਆਈ.ਏ.-2 ਪੁਲਿਸ ਨੇ ਲੁਧਿਆਣਾ ਵਿੱਚ 700 ਪੇਟੀਆਂ ਅੰਗਰੇਜ਼ੀ ਵਿਸਕੀ ਅਤੇ ਨਾਜਾਇਜ਼ ਸ਼ਰਾਬ