Punjab news

Punjab news

Punjab

ਦਿਨ-ਦਿਹਾੜੇ ਗੋਲੀ ਮਾਰ ਕੇ ਨੌਜਵਾਨ ਦੀ ਹੱਤਿਆ

ਬੀਤੇ ਦਿਨੀਂ ਆਪਸੀ ਰੰਜਿਸ਼ ਕਾਰਨ ਇੱਕ ਨੌਜਵਾਨ ਨੂੰ  ਦਿਨ-ਦਿਹਾੜੇ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਿਲੀ ਜਾਣਕਾਰੀ ਅਨੁਸਾਰ ਸੰਗਤ ਮੰਡੀ ’ਚ ਬੀਤੇ ਦਿਨ ਦੁਪਹਿਰ ਵੇਲੇ ਘਰ ਦੇ ਬੰਦ ਤੇ ਦਰਵਾਜ਼ੇ ਤੋੜ ਕੇ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦੇ ਕਰੀਬ ਅੱਧੀ ਦਰਜਨ ਨੌਜਵਾਨਾਂ ਵੱਲੋਂ ਉਸ ਸਮੇਂ ਗੋਲ਼ੀ ਚਲਾ ਦਿੱਤੀ ਗਈ ਜਦੋਂ ਉਹ ਉੱਥੇ ਮੌਜੂਦ ਕੁਝ

Read More
Punjab

ਨਿਸ਼ਾਨ ਸਾਹਿਬ ਦੀ ਸੇਵਾ ਕਰਦੇ ਸਮੇਂ ਕਰੰਟ ਲੱਗਣ ਨਾਲ ਗ੍ਰੰਥੀ ਸਿੰਘ ਦੀ ਮੌਤ

ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੀ ਸੇਵਾ ਕਰਦੇ ਸਮੇਂ ਕਰੰਟ ਲੱਗਣ ਨਾਲ ਗ੍ਰੰਥੀ ਸਿੰਘ ਦੀ ਮੌਤ ਹੋ ਗਈ। ਹਲਕਾ ਫ਼ਿਲੌਰ ਦੇ ਪਿੰਡ ਦੁਸਾਂਝ ਕਲਾਂ ਗੁਰਦੁਆਰਾ ਧਰਮ ਦੁਵਾਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਾਹਿਬ ਸੁਰਿੰਦਰ ਸਿੰਘ ਸੋਢੀ ਉਮਰ ਕਰੀਬ 43 ਸਾਲ ਦੀ ਬਿਜਲੀ ਦੀਆਂ ਤਾਰਾਂ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ

Read More
Punjab

ਲੁਧਿਆਣਾ ਦੇ 10 ਪੁਲਿਸ ਮੁਲਾਜ਼ਮਾਂ ਖਿਲਾਫ FIR, ਲੱਗੇ ਇਹ ਦੋਸ਼

ਰਾਜਸਥਾਨ ਜੋਧਪੁਰ ਪੁਲਿਸ ਨੇ ਪੰਜਾਬ ਦੇ ਲੁਧਿਆਣਾ ਜ਼ਿਲੇ ‘ਚ ਕੰਮ ਕਰਦੇ 10 ਪੁਲਿਸ ਮੁਲਾਜ਼ਮਾਂ ਖਿਲਾਫ ਐੱਫ.ਆਈ.ਆਰ ਦਰਜ ਕੀਤੀ ਹੈ। ਪੁਲਿਸ ਮੁਲਾਜ਼ਮਾਂ ‘ਤੇ ਅਗਵਾ, ਜਬਰੀ ਵਸੂਲੀ, ਜਾਅਲਸਾਜ਼ੀ, ਅਪਰਾਧਿਕ ਸਾਜ਼ਿਸ਼ ਰਚਣ ਅਤੇ ਝੂਠੇ ਸਬੂਤ ਪੇਸ਼ ਕਰਨ ਦੇ ਗੰਭੀਰ ਦੋਸ਼ ਹਨ। ਇਲਜ਼ਾਮ ਹੈ ਕਿ ਸਿਟੀ ਪੁਲਿਸ ਨੇ ਜੋਧਪੁਰ ਵਾਸੀ ਇੱਕ ਵਿਅਕਤੀ ਨੂੰ ਅਗਵਾ ਕਰਕੇ ਉਸ ਕੋਲੋਂ 2 ਕਿਲੋ

Read More
Punjab

ਟਰੱਕ ਦੀ ਲਪੇਟ ਵਿੱਚ ਆਉਣ ਕਾਰਨ ਪਿਓ ਅਤੇ ਧੀ ਦੀ ਮੌਤ

ਚੰਡੀਗੜ੍ਹ-ਅੰਬਾਲਾ ਕੌਮੀ ਮਾਰਗ ’ਤੇ ਸਥਿਤ ਰੇਲਵੇ ਫਲਾਈਓਵਰ ਨੇੜੇ ਇਕ ਟਰੱਕ ਦੀ ਲਪੇਟ ਵਿੱਚ ਆ ਕੇ ਪਿਓ ਅਤੇ ਧੀ ਦੀ ਮੌਤ ਹੋ ਗਈ ਜਦਕਿ ਹਾਦਸੇ ਵਿੱਚ ਮ੍ਰਿਤਕ ਦੀ ਪਤਨੀ ਗੰਭੀਰ ਜ਼ਖ਼ਮੀ ਹੋ ਗਈ। ਮ੍ਰਿਤਕਾਂ ਦੀ ਪਛਾਣ ਵਿਜੈ ਕੁਮਾਰ (48) ਵਾਸੀ ਲਾਲੜੂ ਅਤੇ ਉਸ ਦੀ ਧੀ ਵੈਸ਼ਾਲੀ (26) ਹੋਈ ਹੈ। ਵਿਜੈ ਦੀ ਪਤਨੀ ਮਮਤਾ ਪੀਜੀਆਈ ਵਿੱਚ ਜ਼ੇਰੇ

Read More