Punjab news
Punjab news
ਦਿਨ-ਦਿਹਾੜੇ ਗੋਲੀ ਮਾਰ ਕੇ ਨੌਜਵਾਨ ਦੀ ਹੱਤਿਆ
- by Gurpreet Singh
- May 14, 2024
- 0 Comments
ਬੀਤੇ ਦਿਨੀਂ ਆਪਸੀ ਰੰਜਿਸ਼ ਕਾਰਨ ਇੱਕ ਨੌਜਵਾਨ ਨੂੰ ਦਿਨ-ਦਿਹਾੜੇ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਿਲੀ ਜਾਣਕਾਰੀ ਅਨੁਸਾਰ ਸੰਗਤ ਮੰਡੀ ’ਚ ਬੀਤੇ ਦਿਨ ਦੁਪਹਿਰ ਵੇਲੇ ਘਰ ਦੇ ਬੰਦ ਤੇ ਦਰਵਾਜ਼ੇ ਤੋੜ ਕੇ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦੇ ਕਰੀਬ ਅੱਧੀ ਦਰਜਨ ਨੌਜਵਾਨਾਂ ਵੱਲੋਂ ਉਸ ਸਮੇਂ ਗੋਲ਼ੀ ਚਲਾ ਦਿੱਤੀ ਗਈ ਜਦੋਂ ਉਹ ਉੱਥੇ ਮੌਜੂਦ ਕੁਝ
ਨਿਸ਼ਾਨ ਸਾਹਿਬ ਦੀ ਸੇਵਾ ਕਰਦੇ ਸਮੇਂ ਕਰੰਟ ਲੱਗਣ ਨਾਲ ਗ੍ਰੰਥੀ ਸਿੰਘ ਦੀ ਮੌਤ
- by Gurpreet Singh
- May 14, 2024
- 0 Comments
ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੀ ਸੇਵਾ ਕਰਦੇ ਸਮੇਂ ਕਰੰਟ ਲੱਗਣ ਨਾਲ ਗ੍ਰੰਥੀ ਸਿੰਘ ਦੀ ਮੌਤ ਹੋ ਗਈ। ਹਲਕਾ ਫ਼ਿਲੌਰ ਦੇ ਪਿੰਡ ਦੁਸਾਂਝ ਕਲਾਂ ਗੁਰਦੁਆਰਾ ਧਰਮ ਦੁਵਾਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਾਹਿਬ ਸੁਰਿੰਦਰ ਸਿੰਘ ਸੋਢੀ ਉਮਰ ਕਰੀਬ 43 ਸਾਲ ਦੀ ਬਿਜਲੀ ਦੀਆਂ ਤਾਰਾਂ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ
ਲੁਧਿਆਣਾ ਦੇ 10 ਪੁਲਿਸ ਮੁਲਾਜ਼ਮਾਂ ਖਿਲਾਫ FIR, ਲੱਗੇ ਇਹ ਦੋਸ਼
- by Gurpreet Singh
- May 14, 2024
- 0 Comments
ਰਾਜਸਥਾਨ ਜੋਧਪੁਰ ਪੁਲਿਸ ਨੇ ਪੰਜਾਬ ਦੇ ਲੁਧਿਆਣਾ ਜ਼ਿਲੇ ‘ਚ ਕੰਮ ਕਰਦੇ 10 ਪੁਲਿਸ ਮੁਲਾਜ਼ਮਾਂ ਖਿਲਾਫ ਐੱਫ.ਆਈ.ਆਰ ਦਰਜ ਕੀਤੀ ਹੈ। ਪੁਲਿਸ ਮੁਲਾਜ਼ਮਾਂ ‘ਤੇ ਅਗਵਾ, ਜਬਰੀ ਵਸੂਲੀ, ਜਾਅਲਸਾਜ਼ੀ, ਅਪਰਾਧਿਕ ਸਾਜ਼ਿਸ਼ ਰਚਣ ਅਤੇ ਝੂਠੇ ਸਬੂਤ ਪੇਸ਼ ਕਰਨ ਦੇ ਗੰਭੀਰ ਦੋਸ਼ ਹਨ। ਇਲਜ਼ਾਮ ਹੈ ਕਿ ਸਿਟੀ ਪੁਲਿਸ ਨੇ ਜੋਧਪੁਰ ਵਾਸੀ ਇੱਕ ਵਿਅਕਤੀ ਨੂੰ ਅਗਵਾ ਕਰਕੇ ਉਸ ਕੋਲੋਂ 2 ਕਿਲੋ