‘ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਹੁਣ ਨਹੀਂ ਮਿਲੇਗੀ MSP’! ਸੂਤਰਾਂ ਦੇ ਹਵਾਲੇ ਨਾਲ ਵੱਡੀ ਖ਼ਬਰ !
ਬਿਉਰੋ ਰਿਪੋਰਟ – ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਕੇਂਦਰ ਸਰਕਾਰ ਨੇ ਸਖਤ ਕਦਮ ਚੁੱਕਣ ਦਾ ਫੈਸਲਾ ਲਿਆ ਹੈ। ਸੂਤਰਾਂ ਦੇ ਮੁਤਾਬਿਕ ਕੇਂਦਰ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜਿਹੜੇ ਕਿਸਾਨ ਪਰਾਲੀ ਸਾੜਨਗੇ ਉਨ੍ਹਾਂ ਨੂੰ MSP ਨਹੀਂ ਦਿੱਤੀ ਜਾਵੇਗੀ, ਇਹ ਨਿਯਮ ਇਸੇ ਸਾਲ ਤੋਂ ਹੀ ਲਾਗੂ ਹੋਣਗੇ। ਕੇਂਦਰ ਸਰਕਾਰ ਨੇ ਸੂਬਿਆਂ ਨੂੰ