Punjab news
Punjab news
ਲੋਕ ਸਭਾ ਚੋਣਾਂ ਤੇ ਵਿਧਾਇਕਾਂ ਦੇ ਅਸਤੀਫ਼ੇ, ਸਪੀਕਰ ਕੁਲਤਾਰ ਸੰਧਵਾਂ ਨੇ 2 ਵਿਧਾਇਕਾਂ ਨੂੰ ਨੋਟਿਸ ਭੇਜੇ
- by Gurpreet Singh
- May 17, 2024
- 0 Comments
ਪੰਜਾਬ ਦੀਆਂ ਕੁਲ 13 ਲੋਕ ਸਭਾ ਸੀਟਾਂ ਹਾਲੇ ਤੱਕ 355 ਨਾਮਜ਼ਦਗੀ ਕਾਗ਼ਜ਼ ਸਹੀ ਪਾਏ ਗਏ ਹਨ ਅਤੇ ਭਲਕੇ ਕਾਗ਼ਜ਼ ਵਾਪਸ ਲੈਣ ਉਪਰੰਤ, ਸਥਿਤੀ ਸਪੱਸ਼ਟ ਹੋਵੇਗੀ ਕਿ ਮੁਕਾਬਲਾ 4 ਕੋਨਾ ਜਾਂ 3 ਕੋਨਾ ਕਿਸ-ਕਸ ਸੀਟ ’ਤੇ ਰਹੇਗਾ। ਲੋਕ ਸਭਾ ਚੋਣਾਂ ਵਾਸਤੇ ਐਤਕੀ 2019 ਦੇ ਮੁਕਾਬਲੇ ਉਮੀਦਵਾਰਾਂ ’ਚ ਜ਼ਿਆਦਾਤਰ ਮੌਜੂਦਾ ਵਿਧਾਇਕ, ਮੰਤਰੀ, ਐਮ.ਪੀ.,ਪਾਰਟੀ ਪ੍ਰਧਾਨ ਅਤੇ ਦਲ ਬਦਲੂ
ਰਾਜਸੀ ਆਗੂਆਂ ਨੂੰ ਸਰਕਾਰੀ ਖ਼ਰਚ ’ਤੇ ਸੁਰੱਖਿਆ ਕਿਉਂ? : ਹਾਈ ਕੋਰਟ
- by Gurpreet Singh
- May 17, 2024
- 0 Comments
ਰਾਜਸੀ ਆਗੂਆਂ ਨੂੰ ਮਿਲ ਰਹੇ ਸਰਕਾਰੀ ਖਰਚੇ ‘ਤੇ ਟਿੱਪਣੀ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਹੈ ਕਿ ਰਾਜਸੀ ਆਗੂਆਂ ਨੂੰ ਜਦੋਂ ਫ਼ੰਡ ਮਿਲਦੇ ਹਨ ਤਾਂ ਉਨ੍ਹਾਂ ਨੂੰ ਸੁਰੱਖਿਆ ਦਾ ਖ਼ਰਚ ਸਰਕਾਰ ਕਿਉਂ ਚੁਕਦੀ ਹੈ? ਦਰਅਸਲ ਹਾਈ ਕੋਰਟ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਤੋਂ ਪੁਛਿਆ ਸੀ ਕਿ ਲੋਕਾਂ ਨੂੰ ਖ਼ਤਰਾ ਦੇ ਅੰਦੇਸ਼ਿਆਂ ਦੇ ਚਲਦਿਆਂ ਸੁਰੱਖਿਆ
ਪਿੰਡ ਚੰਬਾ ਖ਼ੁਰਦ ‘ਚ ਪਾਈਪ ਪਾਉਂਦੇ 5 ਵਿਅਕਤੀਆਂ ‘ਤੇ ਡਿੱਗੀ ਮਿੱਟੀ ਦੀ ਢਿੱਗ, ਚਚੇਰੇ ਭਰਾਵਾਂ ਦੀ ਮੌਤ
- by Gurpreet Singh
- May 17, 2024
- 0 Comments
ਤਰਨ ਤਾਰਨ ਦੇ ਪਿੰਡ ਚੰਬਾ ਖ਼ੁਰਦ ਤੋਂ ਇੱਕ ਦੁਖਦਈ ਖ਼ਬਰ ਸਾਹਮਣੇ ਆਈ ਹੈ ਜਿੱਥੇ ਪਾਈਪਾਂ ਪਾਉਂਦੇ ਸਮੇਂ 5 ਵਿਅਕਤੀ ਮਿੱਟੀ ਦੀ ਢਿੱਗ ਹੇਠਾਂ ਆ ਗਏ , ਜਿੰਨ੍ਹਾਂ ਵਿੱਚ 2 ਨੋਜਵਾਨਾਂ ਦੀ ਮੌਤ ਹੋ ਗਈ ਹੈ ਜਦਕਿ 2 ਵਿਅਕਤੀਆਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ