Punjab news

Punjab news

Lok Sabha Election 2024 Punjab

‘ਆਪ’ ਦੇ ਪਰਿਵਾਰ ‘ਚ ਹੋਇਆ ਵਾਧਾ, ਇੱਕ ਹੋਰ ਕਾਂਗਰਸੀ ਪਾਰਟੀ ‘ਚ ਸ਼ਾਮਲ

ਲੋਕ ਸਭਾ ਚੋਣਾਂ (Lok Sabha Election 2024) ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਵੱਲੋਂ ਇਸ ਵਾਰੀ ਸਾਰੀਆਂ 13 ਸੀਟਾਂ ਜਿੱਤਣ ਲਈ ਪਾਰਟੀ ਦੇ ਲੀਡਰਾਂ ਦੇ ਨਾਲ-ਨਾਲ ਵਰਕਰਾਂ ਨੂੰ ਵੀ ਸਖ਼ਤ ਹਿਦਾਇਤਾਂ ਦਿੱਤੀਆਂ ਹਨ। ਉਹ ਦੂਜੀਆਂ ਪਾਰਟੀਆਂ ਦੇ ਲੀਡਰਾਂ

Read More
Punjab

ਹੁਸ਼ਿਆਰਪੁਰ ‘ਚ ਕਿਸਾਨ ਆਗੂ ਦਾ ਕਤਲ, ਪੁਲਿਸ ਨੇ ਕੀਤਾ ਮਾਮਲਾ ਦਰਜ

ਪੰਜਾਬ ਵਿੱਚ ਕਤਲ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਦਾ ਜਾ ਰਿਹਾ ਹੈ। ਕਤਲ ਦੀ ਇੱਕ ਵਾਰਦਾਤ ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਪਿੰਡ ਮੇਬਾ ਮਿਆਣੀ ਤੋਂ ਸਾਹਮਣੇ ਆਈ ਹੈ, ਜਿੱਥੇ ਕਿਸਾਨ ਆਗੂ ਯੋਧਾ ਸਿੰਘ ਦਾ ਐਤਵਾਰ ਸਵੇਰੇ ਦਿਨ ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।

Read More
Poetry

ਪੰਜਾਬ ਚ 10 ਮਈ ਨੂੰ ਰਹੇਗੀ ਸਰਕਾਰੀ ਛੁੱਟੀ , ਵੱਖ-ਵੱਖ ਅਦਾਰੇ ਰਹਿਣਗੇ ਬੰਦ

ਭਗਵਾਨ ਪਰਸ਼ੂਰਾਮ ਦੀ ਜੈਅੰਤੀ ਨੂੰ ਲੈ ਕੇ ਪੰਜਾਬ (Punjab) ਵਿੱਚ 10 ਮਈ ਨੂੰ ਸਰਕਾਰੀ ਛੁੱਟੀ ਰਹੇਗੀ। ਪੰਜਾਬ ਸਰਕਾਰ (Punjab Government) ਵੱਲੋਂ 10 ਮਈ ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਕਰਨ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਸਕੂਲਾਂ, ਕਾਲਜਾਂ, ਵਪਾਰਕ ਅਤੇ ਹੋਰ ਅਦਾਰਿਆਂ ਵਿੱਚ ਇਸ ਦਿਨ ਛੁੱਟੀ ਰਹੇਗੀ। ਦੱਸ ਦਈਏ ਕਿ ਭਗਵਾਨ ਪਰਸ਼ੂਰਾਮ ਦਾ ਨਾਮ ਭਾਰਤ

Read More
Punjab

ਪੰਜਾਬ ‘ਚ ਚੱਲਦੀ ਰੇਲਗੱਡੀ ਤੋਂ ਵੱਖ ਹੋਇਆ ਇੰਜਣ, 3 KM ਦੂਰ ਪਹੁੰਚਿਆ

ਪੰਜਾਬ ਦੇ ਖੰਨਾ ‘ਚ ਐਤਵਾਰ ਨੂੰ ਚੱਲਦੀ ਟਰੇਨ ਦਾ ਇੰਜਣ ਵੱਖ ਹੋ ਗਿਆ। ਇਹ ਇੰਜਣ ਇਕੱਲਾ ਹੀ ਕਰੀਬ 3 ਕਿਲੋਮੀਟਰ ਦੂਰ ਪਹੁੰਚ ਗਿਆ। ਇਸ ਤੋਂ ਬਾਅਦ ਟਰੈਕ ‘ਤੇ ਕੰਮ ਕਰ ਰਹੇ ਕੀਮੈਨ ਨੇ ਰੌਲਾ ਪਾਇਆ ਅਤੇ ਡਰਾਈਵਰ ਨੂੰ ਇਸ ਦੀ ਸੂਚਨਾ ਦਿੱਤੀ। ਡਰਾਈਵਰ ਨੇ ਫਿਰ ਇੰਜਣ ਬੰਦ ਕਰ ਦਿੱਤਾ ਅਤੇ ਇੰਜਣ ਨੂੰ ਗੱਡੀ ਨਾਲ ਜੋੜ ਦਿੱਤਾ।

Read More