Punjab news

Punjab news

Punjab

ਕਪਿਲ ਸ਼ਰਮਾ ਨੂੰ ਪਰਾਂਠਾ ਖੁਆਉਣ ਵਾਲੇ ਵਿਅਕਤੀ ‘ਤੇ FIR, ਹੁਕਮਾਂ ਦੀ ਉਲੰਘਣਾ ਕਰਨ ‘ਤੇ ਪੁਲਿਸ ਨੇ ਕੀਤਾ ਗ੍ਰਿਫਤਾਰ…

ਜਲੰਧਰ : ਮਾਡਲ ਟਾਊਨ ਵਿਚ ਹਾਰਟ ਅਟੈਕ ਵਾਲੇ ਪਰਾਂਠੇ ਬਣਾਉਣ ਵਾਲੇ ਵੀਰ ਦਵਿੰਦਰ ਸਿੰਘ ਨੂੰ ਕਾਮੇਡੀਅਨ ਕਪਿਲ ਸ਼ਰਮਾ ਨੂੰ ਪਰਾਂਠੇ ਖੁਆਉਣਾ ਭਾਰੀ ਪਿਆ। ਜਲੰਧਰ ਪੁਲਿਸ ਨੇ ਬੀਰ ਦਵਿੰਦਰ ਸਿੰਘ ਖਿਲਾਫ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ‘ਤੇ ਕੇਸ ਦਰਜ ਕੀਤਾ ਹੈ। ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਜ਼ਮਾਨਤ ‘ਤੇ ਛੱਡ ਦਿੱਤਾ ਗਿਆ। ਇਸ ਵਿਚ ਵੀਰ ਦਵਿੰਦਰ

Read More
Punjab

ਸਿਆਚਿਨ ‘ਚ ਸ਼ਹੀਦ ਹੋਏ ਸ਼ਮਸ਼ੇਰ ਦੀ ਅੰਮ੍ਰਿਤਸਰ ‘ਚ ਬਣੇਗੀ ਯਾਦਗਾਰ, 5 ਸਾਲ ਪਹਿਲਾਂ ਫੌਜ ‘ਚ ਭਰਤੀ ਹੋਇਆ ਸੀ; ਆਪਣੇ ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਸਿਆਚਿਨ ਵਿੱਚ 29 ਦਸੰਬਰ ਨੂੰ ਸ਼ਹੀਦ ਹੋਏ ਸ਼ਮਸ਼ੇਰ ਸਿੰਘ ਦੀ ਯਾਦਗਾਰ ਬਣਾਈ ਜਾਵੇਗੀ। ਸ਼ਮਸ਼ੇਰ ਸਿੰਘ ਪੰਜ ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ ਅਤੇ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

Read More
Punjab

ਪੰਜਾਬੀ ਗਾਇਕ ਗੁਰਮਨ ਮਾਨ ਖਿਲਾਫ ਦਰਜ FIR, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਹੈ ਦੋਸ਼…

ਪੰਜਾਬੀ ਗਾਇਕ ਗੁਰਮਨ ਮਾਨ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਥਾਣਾ ਦਰੇਸੀ ਦੀ ਪੁਲਿਸ ਨੇ ਗਾਇਕ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਧਾਰਾ 295-ਏ ਤਹਿਤ ਕੇਸ ਦਰਜ ਕੀਤਾ ਹੈ।

Read More
Punjab

ਪੰਜਾਬ ‘ਚ ਸੰਘਣੀ ਧੁੰਦ ਦਾ ਅਲਰਟ, ਸੇਵਾ ਕੇਂਦਰਾਂ ਦਾ ਸਮਾਂ ਬਦਲਿਆ, ਸੀਜ਼ਨ ਦਾ ਸਭ ਤੋਂ ਠੰਢਾ ਦਿਨ ਰਿਹਾ ਸ਼ਨੀਵਾਰ….

ਮੌਸਮ ਵਿਭਾਗ ਨੇ ਸੂਬੇ ਦੇ 11 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਅਤੇ ਠੰਢ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ 80 ਥਾਵਾਂ ’ਤੇ ਸੰਘਣੀ ਧੁੰਦ ਛਾਈ ਰਹੇਗੀ।

Read More
India Punjab

ਅੰਮ੍ਰਿਤਸਰ ਤੋਂ ਦਿੱਲੀ ਲਈ ਵੰਦੇ ਭਾਰਤ ਰੇਲਗੱਡੀ ਰਵਾਨਾ: ਰਾਜਪਾਲ ਬਨਵਾਰੀ ਲਾਲ ਤੇ ਸੰਸਦ ਮੈਂਬਰ ਔਜਲਾ ਨੇ ਦਿੱਤੀ ਹਰੀ ਝੰਡੀ

ਅੰਮ੍ਰਿਤਸਰ ਤੋਂ ਵੰਦੇ ਭਾਰਤ ਰੇਲ ਗੱਡੀ ਅੰਮ੍ਰਿਤਸਰ ਅਤੇ ਪੁਰਾਣੀ ਦਿੱਲੀ ਰੇਲਵੇ ਸਟੇਸ਼ਨ ਦੇ ਵਿਚਕਾਰ ਰਵਾਨਾ ਹੋਈ ਹੈ। ਇਸ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਹੈ। ਸਮਾਗਮ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਹਰ ਪਾਸੇ

Read More
Punjab

ਡਰੱਗ ਕੇਸ ‘ਚ SIT ਸਾਹਮਣੇ ਅੱਗੇ ਪੇਸ਼ ਹੋਏ ਮਜੀਠੀਆ….

ਚੰਡੀਗੜ੍ਹ :  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਅੱਜ ਮੁੜ ਤੋਂ ਨਸ਼ਾ ਤਸਕਰੀ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਟ ਟੀਮ ਅੱਗੇ ਪੇਸ਼ ਹੋਏ ਹਨ। ਇਸੇ ਦੌਰਾਨ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਦੇ ਇਸ ਕੇਸ ਨਾ ਕੋਈ ਲੇਣਾ ਦੇਣਾ ਨਹੀਂ ਹੈ, ਸਿਰਫ ਬਦਲਾਖੋਰੀ ਦੀ ਰਾਜਨਿਤੀ ਦੇ ਤਹਿਤ ਉਨ੍ਹਾਂ ਨੂੰ ਪਰੇਸ਼ਾਨ ਕੀਤਾ

Read More
Punjab

ਮਿੱਡ ਡੇ ਮੀਲ ਦੇ ਨਵੇਂ ਮੈਨਿਊ ਅਨੁਸਾਰ ਲਾਗਤ ਰਾਸ਼ੀ ਵਧਾਉਣ ਦੀ ਮੰਗ

ਸਰਕਾਰੀ ਸਕੂਲਾਂ ਵਿੱਚ ਮਿੱਡ-ਡੇਅ ਮੀਲ ਦੇ ਹਫ਼ਤਾਵਰੀ ਮੈਨਿਊ ਵਿੱਚ ਤਬਦੀਲੀਆਂ ਬਾਰੇ ਟਿੱਪਣੀ ਕਰਦਿਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਆਗੂਆਂ ਨੇ ਕਿਹਾ ਹੈ ਕਿ ਸੂਬਾ ਸਰਕਾਰ ਵੱਲੋਂ ਖਾਣਾ ਤਿਆਰ ਕਰਨ ਲਈ ਦਿੱਤੇ ਜਾਣ ਵਾਲੇ ਰਸੋਈ ਖਰਚੇ ਵਿੱਚ ਵਾਧਾ ਨਹੀਂ ਕੀਤਾ ਗਿਆ ਹੈ। ਜਦਕਿ ਇਸ ਸਮੇਂ ਦੌਰਾਨ ਵਸਤਾਂ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ। ਫ਼ਰੰਟ ਦੇ ਸੂਬਾ

Read More
Punjab

ਕਿਸਾਨ ਆਗੂ ਡੱਲੇਵਾਲ ਦੀ ਕੇਂਦਰ ਸਰਕਾਰ ਨੂੰ ਚੇਤਾਵਨੀ, ਕਿਹਾ ਕੇਂਦਰ ਦੀ ਬੇਰੁਖੀ ਕਾਰਨ ਕਿਸਾਨ ਦੁਬਾਰਾ ਕਰਨਗੇ ਦਿੱਲੀ ਵੱਲ ਕੂਚ

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਉੱਤਰੀ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਦੇ ਦੋਹਾਂ ਫੋਰਮਾਂ ਵੱਲੋਂ ਫਰਵਰੀ ਦੇ ਦਿਨਾਂ ਵਿੱਚ ਦਿੱਲੀ ਵੱਲ ਕੂਚ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸਦੀ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਧਾਨ ਸਰਦਾਰ ਜਗਜੀਤ ਸਿੰਘ ਡੱਲੇਵਾਲ ਨੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ

Read More
Punjab

CM ਮਾਨ ਦੀ ਚੁਣੌਤੀ ‘ਤੇ ਜਾਖੜ ਦਾ ਮੋੜਵਾਂ ਜਵਾਬ, ਕਿਹਾ “ਆਪਣੇ ਬਿਆਨ ’ਤੇ ਕਾਇਮ ਹਾਂ”

ਜਾਖੜ ਨੇ ਕਿਹਾ ਕਿ  ਉਹ ਆਪਣੇ ਬਿਆਨ 'ਤੇ ਕਾਇਮ ਹਨ ਭਗਵੰਤ ਮਾਨ ਜੀ, ਅਸਲ ਵਿਚ ਤੁਹਾਡੀ ਵਿਵਸਥਾ ਦੀ ਸਮੱਸਿਆ ਇਹ ਹੈ ਕਿ ”ਝੂਠਿਆਂ ਨੂੰ ਸਭ ਝੂਠੇ ਹੀ ਦਿਖਾਈ ਦਿੰਦੇ ਹਨ।

Read More
Punjab

ਸੀਤ ਲਹਿਰ ਨਾਲ ਕੰਬਿਆ ਪੰਜਾਬ, ਧੁੰਦ ਕਾਰਨ ਕਈ ਉਡਾਣਾਂ ਰੱਦ, ਟਰੇਨਾਂ ਲੇਟ, 16 ਜ਼ਿਲ੍ਹਿਆਂ ‘ਚ ਅਲਰਟ…

: ਉੱਤਰੀ ਭਾਰਤ ਧੁੰਦ ਦੀ ਲਪੇਟ 'ਚ ਹੈ। ਪੰਜਾਬ ਵਿੱਚ ਦਿਨ ਵੇਲੇ ਵੀ ਧੁੰਦ ਪੈਣ ਕਾਰਨ ਕੜਾਕੇ ਦੀ ਠੰਢ ਮਹਿਸੂਸ ਕੀਤੀ ਜਾ ਰਹੀ ਹੈ। ਧੁੰਦ ਕਾਰਨ ਵਿਜ਼ੀਬਿਲਟੀ ਘੱਟ ਹੋਣ ਕਾਰਨ ਸੜਕ, ਰੇਲ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋਈ ਹੈ।

Read More