Punjab news
Punjab news
ਅੱਜ ਤੋਂ ਪੰਜਾਬ ਵਿੱਚ ਲੋਕਸਭਾ ਚੋਣਾਂ ਦੀ ਅਸਲੀ ਸ਼ੁਰੂਆਤ! ਅਗਲੇ 7 ਦਿਨ ਕਾਂਗਰਸੀ ਉਮੀਦਵਾਰਾਂ ਲਈ ਖ਼ਾਸ!
- by Manpreet Singh
- May 7, 2024
- 0 Comments
ਬਿਉਰੋ ਰਿਪੋਰਟ – ਪੰਜਾਬ ਵਿੱਚ ਅੱਜ 7 ਮਈ ਤੋਂ ਲੋਕਸਭਾ ਚੋਣਾਂ ਦੀ ਨਾਮਜ਼ਦੀ ਦੀ ਸ਼ੁਰੂਆਤ ਨਾਲ ਅਸਲੀ ਸਿਆਸੀ ਜੰਗ ਦੀ ਸ਼ੁਰੂਆਤ ਹੋ ਗਈ ਹੈ। 14 ਮਈ ਤੱਕ ਭਰੀ ਜਾਣ ਵਾਲੀਆਂ ਨਾਮਜ਼ਦਗੀਆਂ ਲਈ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਦੀ ਲਿਸਟ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਆਪਣਾ ਅਖੀਰਲਾ ਉਮੀਦਵਾਰ ਐਲਾਨ
ਸੜਕ ਹਾਦਸੇ ‘ਚ ਬੱਚੀ ਦੀ ਹੋਈ ਮੌਤ, ਮਾਂ ਦਾ ਹੋਇਆ ਬਚਾਅ
- by Manpreet Singh
- May 7, 2024
- 0 Comments
ਸੜਕ ਹਾਦਸੇ ਵਿੱਚ ਇੱਕ ਬੱਚੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਬੱਚੀ ਆਪਣੀ ਮਾਂ ਨਾਲ ਐਕਟਿਵਾ ‘ਤੇ ਸਕੂਲ ਜਾ ਰਹੀ ਸੀ। ਚੰਡੀਗੜ੍ਹ-ਅੰਬਾਲਾ ਕੌਮੀ ਸ਼ਾਹਰਾਹ ’ਤੇ ਸਿੰਘਪੁਰਾ ਚੌਕ ਨੇੜੇ ਹਾਦਸੇ ਵਿੱਚ ਇਸ ਬੱਚੀ ਦੀ ਮੌਤ ਹੋ ਗਈ। ਮ੍ਰਿਤਕ ਅਨਨਿਆ ਦੀ ਉਮਰ 12 ਸਾਲਾ ਸੀ ਜੋ ਨਗਲਾ ਰੋਡ ’ਤੇ ਨਿੱਜੀ ਸਕੂਲ ’ਚ ਸਤਵੀਂ ਕਲਾਸ ਵਿੱਚ
ਪੰਜਾਬ ਦੇ 13 ਲੋਕ ਸਭਾ ਹਲਕਿਆਂ ‘ਚ ਕੁੱਲ 2.14 ਕਰੋੜ ਵੋਟਰ: ਸਿਬਿਨ ਸੀ
- by Gurpreet Singh
- May 7, 2024
- 0 Comments
ਲੋਕ ਸਭਾ ਚੋਣਾਂ 2024 ਲਈ ਪੰਜਾਬ ਵਿਚ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ ਅਤੇ 14 ਮਈ ਤੱਕ ਜਾਰੀ ਰਹੇਗਾ। 11 ਅਤੇ 12 ਮਈ ਨੂੰ ਛੁੱਟੀਆਂ ਹੋਣ ਕਰਕੇ ਕਾਗਜ਼ ਜਮ੍ਹਾਂ ਨਹੀਂ ਹੋਣਗੇ। 15 ਮਈ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 17 ਮਈ ਉਮੀਦਵਾਰੀ ਵਾਪਸ ਲੈਣ ਦੀ ਅੰਤਿਮ ਤਾਰੀਖ ਹੈ। 1 ਜੂਨ ਨੂੰ ਪੰਜਾਬ ਦੀਆਂ
ਫ਼ਿਰੋਜ਼ਪੁਰ ਬੇਅਦਬੀ ਮਾਮਲੇ ‘ਚ ਪੁਲਿਸ ਨੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ
- by Gurpreet Singh
- May 7, 2024
- 0 Comments
ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਦੇ ਗੁਰਦੁਆਰਾ ਸਾਹਿਬ ਵਿੱਚ ਹੋਈ ਬੇਅਦਬੀ ਮਾਮਲੇ ਵਿੱਚ ਪੁਲਿਸ ਨੇ ਕਤਲ ਕਰਨ ਵਾਲੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਜਰਨੈਲ ਸਿੰਘ ਨੇ ਨਾਮ ਦੇ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ‘ਤੇ ਕਤਲ ਦਾ ਪਰਚਾ ਦਰਜ ਕੀਤਾ ਹੈ। ਮੁਲਜ਼ਮ ਨੇ ਬੇਅਦਬੀ ਕਰਨ ਵਾਲੇ ‘ਤੇ ਤਲਵਾਰ
ਪੰਜਾਬ ‘ਚ ਲੋਕ ਸਭਾ ਚੋਣਾਂ ਦਾ ਨੋਟੀਫਿਕੇਸ਼ਨ ਅੱਜ ਜਾਰੀ,14 ਮਈ ਤੱਕ 13 ਸੀਟਾਂ ‘ਤੇ ਨਾਮਜ਼ਦਗੀ ਦਾਖ਼ਲ ਕਰ ਸਕਣਗੇ ਉਮੀਦਵਾਰ
- by Gurpreet Singh
- May 7, 2024
- 0 Comments
ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ 2024 ਲਈ ਗਜ਼ਟ ਨੋਟੀਫਿਕੇਸ਼ਨ ਅੱਜ, ਮੰਗਲਵਾਰ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀ ਪ੍ਰਕਿਰਿਆ ਅੱਜ 7 ਮਈ ਮੰਗਲਵਾਰ ਤੋਂ ਸ਼ੁਰੂ ਹੋਵੇਗੀ। ਉਮੀਦਵਾਰ 14 ਮਈ ਨੂੰ ਸ਼ਾਮ 5 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਭਰ ਸਕਣਗੇ। ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਦੇਸ਼ ਵਿੱਚ ਚੋਣ ਜ਼ਾਬਤਾ 16 ਮਾਰਚ ਤੋਂ ਲਾਗੂ
ਖਹਿਰਾ ‘ਲਾਦੇਨ’ ਵਾਂਗ’! ‘ਹੁਣ JBC ਦਾ ਕਲੱਚ ਦਬ ਕੇ ਉਦਘਾਟਨ ਕਰਨਾ ਹੈ’! ‘ਕਦੇ ਦਾਦੇ ਦੀ ਕਦੇ ਪੋਤੇ ਦੀ’!
- by Manpreet Singh
- May 6, 2024
- 0 Comments
ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ (Chief minister Bhagwant singh Mann) ਨੇ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ (Sukhpal singh khaira) ਦੀ ਤੁਲਨਾ ਓਸਾਮਾ ਬਿਨ ਲਾਦੇਨ ਨਾਲ ਕੀਤੀ ਹੈ। ਸੰਗਰੂਰ ਵਿੱਚ ਪਾਰਟੀ ਦੇ ਉਮੀਦਵਾਰ ਮੀਤ ਹੇਅਰ ਦੇ ਹੱਕ ਵਿੱਚ ਪ੍ਰਚਾਰ ਕਰਨ ਪਹੁੰਚੇ ਸੀਐੱਮ ਮਾਨ ਨੇ ਕਿਹਾ ਖਹਿਰਾ ਦਲਵੀਰ ਗੋਲਡੀ ਦੇ ਪਾਰਟੀ ਬਦਲਣ