Punjab news
Punjab news
ਫਰਾਂਸ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌਤ, ਹੁਸ਼ਿਆਰਪੁਰ ਨਾਲ ਸਬੰਧਿਤ ਸੀ ਨੌਜਵਾਨ
- by Manpreet Singh
- May 6, 2024
- 0 Comments
ਨੌਜਵਾਨ ਆਪਣੇ ਬਿਹਤਰ ਭਵਿੱਖ ਦੀ ਤਲਾਸ਼ ਲਈ ਵਿਦੇਸ਼ਾਂ ਦਾ ਰੁੱਖ ਕਰਦੇ ਹਨ ਪਰ ਜਦੋਂ ਵਿਦੇਸ਼ ਤੋਂ ਕੋਈ ਮੰਦਭਾਗੀ ਖ਼ਬਰ ਸਾਹਮਣੇ ਆਉਂਦੀ ਹੈ ਤਾਂ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੰਦੀ ਹੈ। ਅਜਿਹੀ ਹੀ ਇੱਕ ਖ਼ਬਰ ਫਰਾਂਸ ਤੋਂ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਨੌਜਵਾਨ ਦੀ ਇਮਾਰਤ ਤੋਂ ਡਿੱਗਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ
ਵਿਜੇ ਸਾਂਪਲਾ ਦਾ ਕਰੀਬੀ ‘ਆਪ’ ‘ਚ ਸ਼ਾਮਲ, ਜਲੰਧਰ ‘ਚ ‘ਆਪ’ ਨੂੰ ਮਿਲਿਆ ਬਲ
- by Manpreet Singh
- May 6, 2024
- 0 Comments
ਆਮ ਆਦਮੀ ਪਾਰਟੀ (AAP) ਵੱਲੋਂ ਲੋਕ ਸਭਾ ਚੋਣਾਂ (Lok Sabha Election 2024) ਨੂੰ ਲੈ ਕੇ ਕਮਰ ਕੱਸੀ ਹੋਈ ਹੈ, ਪਾਰਟੀ ਵੱਲੋਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਭਾਜਪਾ ਲੀਡਰ ਵਿਜੇ ਸਾਂਪਲਾ ਦੇ ਕਰੀਬੀ ਅਤੇ ਜਲੰਧਰ ਵਿੱਚ ਚੰਗੀ ਪਕੜ ਰੱਖਣ ਵਾਲੇ
‘ਆਪ’ ਦੇ ਪਰਿਵਾਰ ‘ਚ ਹੋਇਆ ਵਾਧਾ, ਇੱਕ ਹੋਰ ਕਾਂਗਰਸੀ ਪਾਰਟੀ ‘ਚ ਸ਼ਾਮਲ
- by Manpreet Singh
- May 6, 2024
- 0 Comments
ਲੋਕ ਸਭਾ ਚੋਣਾਂ (Lok Sabha Election 2024) ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਵੱਲੋਂ ਇਸ ਵਾਰੀ ਸਾਰੀਆਂ 13 ਸੀਟਾਂ ਜਿੱਤਣ ਲਈ ਪਾਰਟੀ ਦੇ ਲੀਡਰਾਂ ਦੇ ਨਾਲ-ਨਾਲ ਵਰਕਰਾਂ ਨੂੰ ਵੀ ਸਖ਼ਤ ਹਿਦਾਇਤਾਂ ਦਿੱਤੀਆਂ ਹਨ। ਉਹ ਦੂਜੀਆਂ ਪਾਰਟੀਆਂ ਦੇ ਲੀਡਰਾਂ
ਹੁਸ਼ਿਆਰਪੁਰ ‘ਚ ਕਿਸਾਨ ਆਗੂ ਦਾ ਕਤਲ, ਪੁਲਿਸ ਨੇ ਕੀਤਾ ਮਾਮਲਾ ਦਰਜ
- by Manpreet Singh
- May 5, 2024
- 0 Comments
ਪੰਜਾਬ ਵਿੱਚ ਕਤਲ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਦਾ ਜਾ ਰਿਹਾ ਹੈ। ਕਤਲ ਦੀ ਇੱਕ ਵਾਰਦਾਤ ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਪਿੰਡ ਮੇਬਾ ਮਿਆਣੀ ਤੋਂ ਸਾਹਮਣੇ ਆਈ ਹੈ, ਜਿੱਥੇ ਕਿਸਾਨ ਆਗੂ ਯੋਧਾ ਸਿੰਘ ਦਾ ਐਤਵਾਰ ਸਵੇਰੇ ਦਿਨ ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।