Punjab news

Punjab news

Punjab

ਅਬੋਹਰ ‘ਚ ਮੀਂਹ ‘ਚ ਭਿੱਜੀਆਂ ਕਣਕ ਦੀਆਂ ਬੋਰੀਆਂ, ਕਿਸਾਨਾਂ ਨੇ ਕਿਹਾ- ਮੰਡੀ ‘ਚ ਨਹੀਂ ਹੈ ਪੁਖਤਾ ਪ੍ਰਬੰਧ

ਅਬੋਹਰ ‘ਚ ਸੋਮਵਾਰ ਸਵੇਰ ਤੋਂ ਪੈ ਰਹੀ ਬਾਰਿਸ਼ ਕਾਰਨ ਜਿੱਥੇ ਖੇਤਾਂ ‘ਚ ਕਿਸਾਨ ਆਪਣੀਆਂ ਫਸਲਾਂ ਨੂੰ ਲੈ ਕੇ ਚਿੰਤਤ ਨਜ਼ਰ ਆਏ, ਉਥੇ ਹੀ ਮੰਡੀਆਂ ‘ਚ ਕਣਕ ਲੈ ਕੇ ਬੈਠੇ ਕਿਸਾਨ ਵੀ ਕਾਫੀ ਚਿੰਤਤ ਨਜ਼ਰ ਆਏ। ਅਬੋਹਰ ਦੀ ਅਨਾਜ ਮੰਡੀ ਵਿੱਚ ਸ਼ੈੱਡਾਂ ਦੀ ਗਿਣਤੀ ਘੱਟ ਹੋਣ ਕਾਰਨ ਲੱਖਾਂ ਬੋਰੀਆਂ ਕਣਕ ਦੇ ਬਾਹਰ ਖੁੱਲ੍ਹੇ ਅਸਮਾਨ ਹੇਠ ਪਏ

Read More
Punjab

ਪੰਜਾਬ ‘ਚ 1 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਬਾਕੀ ਅਦਾਰੇ ਰਹਿਣਗੇ ਬੰਦ

ਚੰਡੀਗੜ੍ਹ : ਪੰਜਾਬ ਵਿੱਚ 1 ਮਈ 2024 ਯਾਨੀ ਕਿ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ ਅਤੇ ਹੋਰ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ। ਦਰਅਸਲ 1 ਮਈ ਨੂੰ ਮਜ਼ਦੂਰ ਦਿਵਸ ਵੱਜੋਂ ਮਨਾਇਆ ਜਾਂਦਾ ਹੈ। ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਇਸ ਨੂੰ ਥਾਂ

Read More
Punjab

16 ਸਾਲਾ ਨੌਜਵਾਨ ਦੀ ਟਰੈਕਟਰ ਪਲਟਣ ਕਾਰਨ ਹੋਈ ਮੌਤ

ਹੁਸ਼ਿਆਰਪੁਰ (Hoshiarpur) ਦੇ ਹਲਕਾ ਦਸੂਹਾ (Dasuya) ਦੇ ਪਿੰਡ ਬੈਬੋਵਾਲ ਚੰਨੀਆਂ ‘ਚ ਖੇਤਾਂ ‘ਚ ਟਰੈਕਟਰ ਪਲਟਣ ਨਾਲ 16 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਜੋਤ ਸਿੰਘ ਪੁੱਤਰ ਯਾਦਵਿੰਦਰ ਸਿੰਘ ਵਾਸੀ ਪਿੰਡ ਬੈਬੋਵਾਲ ਚੰਨੀਆਂ ਵਜੋਂ ਹੋਈ ਹੈ। ਜਿਸ ਦੀ ਉਮਰ ਮਹਿਜ਼ 16 ਸਾਲ ਸੀ। ਗੁਰਜੋਤ 11ਵੀਂ ਜਮਾਤ ਵਿੱਚ ਪੜ੍ਹਦਾ ਸੀ। ਗੁਰਜੋਤ ਖੇਤ ਵਿੱਚ

Read More
Punjab

ਅਕਾਲੀ ਲੀਡਰ ‘ਤੇ ਹੋਇਆ ਹਮਲਾ, ਇਨਸਾਫ਼ ਦੀ ਕੀਤੀ ਮੰਗ

ਫਤਿਹਗੜ੍ਹ ਸਾਹਿਬ (Fatehgarh Sahib) ਦੇ ਬੱਸੀ ਪਠਾਣਾ (Bassi Pathana) ‘ਚ ਅਕਾਲੀ ਆਗੂ ‘ਤੇ ਹਮਲਾ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਅਕਾਲੀ ਆਗੂ ਦੇ ਸਿਰ ‘ਤੇ ਲੋਹੇ ਦੀ ਰਾਡ ਨਾਲ ਹਮਲਾ ਕੀਤਾ ਗਿਆ ਹੈ। ਜਿਸ ਤੋਂ ਬਾਅਦ ਜ਼ਖਮੀ ਮਲਕੀਤ ਸਿੰਘ ਮਠਾੜੂ ਨੂੰ ਫਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਮਲਕੀਤ ਸਿੰਘ ਅਕਾਲੀ ਦਲ ਬੀਸੀ

Read More