Punjab news
Punjab news
ਸਿਮਰਨਜੀਤ ਸਿੰਘ ਮਾਨ ਦਾ ਵੱਡਾ ਐਲਾਨ, ਉਮੀਦਵਾਰ ਲੈਣਗੇ ਵਾਪਸ
- by Manpreet Singh
- April 28, 2024
- 0 Comments
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (SAD Amritsar) ਨੇ ਖਡੂਰ ਸਾਹਿਬ (Khadoor Sahib) ਤੋਂ ਆਪਣੇ ਉਮੀਦਵਾਰ ਦਾ ਨਾਮ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ ਇਸ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਇਸ ਲੋਕ ਸਭਾ ਸੀਟ ਤੋਂ ਅੰਮ੍ਰਿਤਪਾਲ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ।
ਸਰਕਾਰੀ ਸਿਹਤ ਸਹੂਲਤਾਂ ‘ਤੇ ਫਿਰ ਖੜ੍ਹੇ ਹੋਏ ਸਵਾਲ, ਮਰੀਜ਼ ਪਰੇਸ਼ਾਨ
- by Manpreet Singh
- April 28, 2024
- 0 Comments
ਫਾਜਿਲਕਾ (Fazilka) ਦੇ ਸਿਵਲ ਹਸਪਤਾਲ ‘ਚ ਸਰਕਾਰੀ ਐਂਬੂਲੈਂਸ ਦੀ ਸਹੂਲਤ ਨਾ ਹੋਣ ਕਾਰਨ ਇਕ ਵਿਅਕਤੀ ਆਪਣੇ ਮਰੀਜ਼ ਪਿਤਾ ਨੂੰ ਹਸਪਤਾਲ ਤੋਂ ਰੇਹੜੀ ‘ਚ ਬਠਾ ਕੇ ਘਰ ਲੈ ਗਿਆ। 2 ਦਿਨ ਪਹਿਲਾਂ ਪਿੰਡ ਝੀਵੜਾ ‘ਚ ਆਪਣੇ ਘਰ ‘ਚ ਡਿੱਗੇ ਪ੍ਰੇਮ ਕੁਮਾਰ ਨਾਂ ਦੇ ਵਿਅਕਤੀ ਨੂੰ ਕਮਰ ਫਰੈਕਚਰ ਹੋਣ ਕਾਰਨ ਇਲਾਜ ਲਈ ਸਰਕਾਰੀ ਹਸਪਤਾਲ ‘ਚ ਲਿਆਂਦਾ ਗਿਆ।
ਵਿਅਕਤੀ ਨੇ ਡੀਸੀ ਨੂੰ ਕੀਤੀ ਅਨੋਖੀ ਸ਼ਿਕਾਇਤ, ਐਸਡੀਐਮ ਕਰਨਗੇ ਜਾਂਚ
- by Manpreet Singh
- April 28, 2024
- 0 Comments
ਸੰਗਰੂਰ (Sangrur) ਦੇ ਇੱਕ ਵਿਅਕਤੀ ਨੇ ਡੀਸੀ (DC) ਨੂੰ ਛੋਲੇ ਭਟੂਰੇ ਦੀ ਥਾਲੀ ਦੀ ਕੀਮਤ ਵਿੱਚ ਵਾਧੇ ਨੂੰ ਲੈ ਕੇ ਸ਼ਿਕਾਇਤ ਕੀਤੀ ਹੈ। ਵਿਅਕਤੀ ਨੇ ਸ਼ਿਕਾਇਤ ਵਿੱਚ ਕਿਹਾ ਕਿ ਰੇਹੜੀ ਵਾਲੇ ਛੋਲੇ ਭਟੂਰੇ ਦੀ ਕੀਮਤ ਲਗਾਤਾਰ ਵਧਾ ਰਹੇ ਹਨ। ਪਹਿਲਾਂ ਇਸ ਦੀ ਕੀਮਤ 20 ਰੁਪਏ ਸੀ, ਜਿਸ ਤੋਂ ਬਾਅਦ 10 ਰੁਪਏ ਵਧਾ ਕੇ ਕੀਮਤ 30
ਕਾਰ ਦਾ ਵਿਗੜਿਆ ਸੰਤੁਲਨ, ਇੱਕ ਦੀ ਮੌਤ
- by Manpreet Singh
- April 26, 2024
- 0 Comments
ਸ਼੍ਰੀ ਮੁਕਤਸਰ ਸਾਹਿਬ (Muktsar sahib) ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਰੇਲਵੇ ਓਵਰਬ੍ਰਿਜ ਦੇ ਨੇੜੇ ਇੱਕ ਕਾਰ ਹਾਦਸਾਗ੍ਰਸਤ ਹੋ ਗਈ। ਜਿਸ ਵਿੱਚ ਇੱਕ ਨੋਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਆਪਣੇ ਪੰਜ ਦੋਸਤਾਂ ਨਾਲ ਕਾਰ ਵਿੱਚ ਸਵਾਰ ਸੀ। ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ