ਪੰਜਾਬ ‘ਚ 1 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਬਾਕੀ ਅਦਾਰੇ ਰਹਿਣਗੇ ਬੰਦ
ਚੰਡੀਗੜ੍ਹ : ਪੰਜਾਬ ਵਿੱਚ 1 ਮਈ 2024 ਯਾਨੀ ਕਿ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ ਅਤੇ ਹੋਰ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ। ਦਰਅਸਲ 1 ਮਈ ਨੂੰ ਮਜ਼ਦੂਰ ਦਿਵਸ ਵੱਜੋਂ ਮਨਾਇਆ ਜਾਂਦਾ ਹੈ। ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਇਸ ਨੂੰ ਥਾਂ