Punjab news
Punjab news
ਜਲੰਧਰ ‘ਚ ਕਿਸਾਨਾਂ ਨਾਲ ਨਾਅਰੇਬਾਜ਼ੀ ਕਰਦੇ ਨਜ਼ਰ ਆਏ ਸਾਬਕਾ CM ਚੰਨੀ
- by Gurpreet Singh
- May 18, 2024
- 0 Comments
ਜਲੰਧਰ ਤੋਂ ਕਾਂਗਰਸੀ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੋਣ ਪ੍ਰਚਾਰ ਦੌਰਾਨ ਫਿਲੌਰ ਪਹੁੰਚੇ, ਜਿੱਥੇ ਉਹ ਕਿਸਾਨਾਂ ਨਾਲ ਧਰਨੇ ‘ਤੇ ਬੈਠ ਗਏ। ਕਿਸਾਨਾਂ ਦੇ ਨਾਲ ਚੰਨੀ ਨੇ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਵੀ ਲਾਏ। ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ। ਚੰਨੀ ਨੇ ਕਿਸਾਨ ਆਗੂਆਂ ਨਾਲ ਮੁਲਾਕਾਤ ਕੀਤੀ ਅਤੇ ਚੰਨੀ ਨੇ ਕਿਸਾਨ ਝੰਡੇ
ਅੰਮ੍ਰਿਤਪਾਲ ਸਿੰਘ ਨੂੰ ਮਿਲਿਆ ਚੋਣ ਨਿਸ਼ਾਨ! ਸੂਬੇ ‘ਚ ਕੁੱਲ 328 ਉਮੀਦਵਾਰ ਫਾਈਲਨ! ਇਸ ਹਲਕੇ ‘ਚ ਸਭ ਤੋਂ ਵੱਧ ਉਮੀਦਵਾਰ!
- by Manpreet Singh
- May 17, 2024
- 0 Comments
ਬਿਉਰੋ ਰਿਪੋਰਟ – ਖਡੂਰ ਸਾਹਿਬ ਦੀ ਪੰਥਕ ਸੀਟ ਤੋਂ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਨੂੰ ਚੋਣ ਨਿਸ਼ਾਨ ਮਿਲ ਗਿਆ ਹੈ। ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ‘ਮਾਈਕ’ ਚੋਣ ਨਿਸ਼ਾਨ ਦਿੱਤਾ ਹੈ। ਖਡੂਰ ਸਾਹਿਬ ਵਿੱਚ ਇਸ ਵਾਰ ਗਹਿਗੱਚ ਮੁਕਾਬਲਾ ਹੈ। 17 ਮਈ ਨਾਂ ਵਾਪਸ ਲੈਣ ਦੀ ਅਖੀਰਲੀ ਤਰੀਕ ਸੀ, 1 ਜੂਨ ਨੂੰ ਹੋਣ
ਕਿਸਾਨਾਂ ਦਾ ਵਿਰੋਧ ਜਾਰੀ, ਹੁਣ ਰਾਣਾ ਸੋਢੀ ਨੂੰ ਲੱਗਿਆ ਕਿਸਾਨਾਂ ਦਾ ਸੇਕ
- by Manpreet Singh
- May 17, 2024
- 0 Comments
ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਸਾਰਿਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਕਿਸਾਨਾਂ ਵੱਲ਼ੋਂ ਲਗਾਤਾਰ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਭਾਜਪਾ ਦੇ ਫਿਰੋਜਪੁਰ ਤੋਂ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਅਬੋਹਰ ਵਿੱਚ ਰੋਡ ਸ਼ੋਅ ਕਰ ਰਹੇ ਸਨ। ਇਸ ਮੌਕੇ ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ
ਲੋਕ ਸਭਾ ਚੋਣਾਂ ਤੇ ਵਿਧਾਇਕਾਂ ਦੇ ਅਸਤੀਫ਼ੇ, ਸਪੀਕਰ ਕੁਲਤਾਰ ਸੰਧਵਾਂ ਨੇ 2 ਵਿਧਾਇਕਾਂ ਨੂੰ ਨੋਟਿਸ ਭੇਜੇ
- by Gurpreet Singh
- May 17, 2024
- 0 Comments
ਪੰਜਾਬ ਦੀਆਂ ਕੁਲ 13 ਲੋਕ ਸਭਾ ਸੀਟਾਂ ਹਾਲੇ ਤੱਕ 355 ਨਾਮਜ਼ਦਗੀ ਕਾਗ਼ਜ਼ ਸਹੀ ਪਾਏ ਗਏ ਹਨ ਅਤੇ ਭਲਕੇ ਕਾਗ਼ਜ਼ ਵਾਪਸ ਲੈਣ ਉਪਰੰਤ, ਸਥਿਤੀ ਸਪੱਸ਼ਟ ਹੋਵੇਗੀ ਕਿ ਮੁਕਾਬਲਾ 4 ਕੋਨਾ ਜਾਂ 3 ਕੋਨਾ ਕਿਸ-ਕਸ ਸੀਟ ’ਤੇ ਰਹੇਗਾ। ਲੋਕ ਸਭਾ ਚੋਣਾਂ ਵਾਸਤੇ ਐਤਕੀ 2019 ਦੇ ਮੁਕਾਬਲੇ ਉਮੀਦਵਾਰਾਂ ’ਚ ਜ਼ਿਆਦਾਤਰ ਮੌਜੂਦਾ ਵਿਧਾਇਕ, ਮੰਤਰੀ, ਐਮ.ਪੀ.,ਪਾਰਟੀ ਪ੍ਰਧਾਨ ਅਤੇ ਦਲ ਬਦਲੂ
