Punjab news
Punjab news
Poetry
ਪੰਜਾਬ ਚ 10 ਮਈ ਨੂੰ ਰਹੇਗੀ ਸਰਕਾਰੀ ਛੁੱਟੀ , ਵੱਖ-ਵੱਖ ਅਦਾਰੇ ਰਹਿਣਗੇ ਬੰਦ
- by Manpreet Singh
- May 5, 2024
- 0 Comments
ਭਗਵਾਨ ਪਰਸ਼ੂਰਾਮ ਦੀ ਜੈਅੰਤੀ ਨੂੰ ਲੈ ਕੇ ਪੰਜਾਬ (Punjab) ਵਿੱਚ 10 ਮਈ ਨੂੰ ਸਰਕਾਰੀ ਛੁੱਟੀ ਰਹੇਗੀ। ਪੰਜਾਬ ਸਰਕਾਰ (Punjab Government) ਵੱਲੋਂ 10 ਮਈ ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਕਰਨ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਸਕੂਲਾਂ, ਕਾਲਜਾਂ, ਵਪਾਰਕ ਅਤੇ ਹੋਰ ਅਦਾਰਿਆਂ ਵਿੱਚ ਇਸ ਦਿਨ ਛੁੱਟੀ ਰਹੇਗੀ। ਦੱਸ ਦਈਏ ਕਿ ਭਗਵਾਨ ਪਰਸ਼ੂਰਾਮ ਦਾ ਨਾਮ ਭਾਰਤ
Punjab
ਪੰਜਾਬ ‘ਚ ਚੱਲਦੀ ਰੇਲਗੱਡੀ ਤੋਂ ਵੱਖ ਹੋਇਆ ਇੰਜਣ, 3 KM ਦੂਰ ਪਹੁੰਚਿਆ
- by Gurpreet Singh
- May 5, 2024
- 0 Comments
ਪੰਜਾਬ ਦੇ ਖੰਨਾ ‘ਚ ਐਤਵਾਰ ਨੂੰ ਚੱਲਦੀ ਟਰੇਨ ਦਾ ਇੰਜਣ ਵੱਖ ਹੋ ਗਿਆ। ਇਹ ਇੰਜਣ ਇਕੱਲਾ ਹੀ ਕਰੀਬ 3 ਕਿਲੋਮੀਟਰ ਦੂਰ ਪਹੁੰਚ ਗਿਆ। ਇਸ ਤੋਂ ਬਾਅਦ ਟਰੈਕ ‘ਤੇ ਕੰਮ ਕਰ ਰਹੇ ਕੀਮੈਨ ਨੇ ਰੌਲਾ ਪਾਇਆ ਅਤੇ ਡਰਾਈਵਰ ਨੂੰ ਇਸ ਦੀ ਸੂਚਨਾ ਦਿੱਤੀ। ਡਰਾਈਵਰ ਨੇ ਫਿਰ ਇੰਜਣ ਬੰਦ ਕਰ ਦਿੱਤਾ ਅਤੇ ਇੰਜਣ ਨੂੰ ਗੱਡੀ ਨਾਲ ਜੋੜ ਦਿੱਤਾ।