Punjab news

Punjab news

Punjab

ਬੱਚਿਆਂ ਦੇ ਭਵਿੱਖ ਖਰਾਬ ਕਰਨ ਵਾਲਾ ਆਇਆ ਪੁਲਿਸ ਅੜਿੱਕੇ

ਲੁਧਿਆਣਾ ਦੇ ਜਗਰਾਉਂ ਦੇ ਪਿੰਡ ਕਾਉਂਕੇਵਾਲਾ ਦੇ ਇੱਕ ਨਿੱਜੀ ਸਕੂਲ ਦੇ 27ਵੀਂ ਜਮਾਤ ਦੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੇ ਦੋਸ਼ ਵਿੱਚ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ।

Read More
Khetibadi Punjab

ਸਰਕਾਰੀ ਖ਼ਰੀਦ ਸ਼ੁਰੂ ਹੋਣ ਦੇ ਬਾਵਜੂਦ ਮੰਡੀਆਂ ਵਿੱਚ ਨਹੀਂ ਪੁੱਜੀ ਕਣਕ , ਮੀਂਹ ਕਾਰਨ ਨੁਕਸਾਨੀ ਗਈ ਕਣਕ ਦੀ ਫਸਲ

ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਕਾਰਨ ਕਣਕ ਦੀ ਫਸਲ ਨੁਕਸਾਨੀ ਗਈ ਹੈ। ਇਸ ਕਾਰਨ ਕਣਕ ਦੀ ਵਾਢੀ ਵੀ ਪੱਛੜ ਗਈ ਹੈ।

Read More
Punjab

ਅਗਲੇ ਦੋ ਘੰਟਿਆਂ ਵਿੱਚ ਗੜੇ, ਝੱਖੜ ਤੇ ਮੀਂਹ, ਇਨ੍ਹਾਂ ਜ਼ਿਲਿਆਂ ਲਈ ਜਾਰੀ ਹੋਈ ਚੇਤਾਵਨੀ..

ਮੁਹਾਲੀ : ਅਗਲੇ 3 ਘੰਟੇ ਦੌਰਾਨ ਫਿਰੋਜ਼ਪੁਰ, ਫਿਰੋਦਕੋਟ, ਬਠਿੰਡਾ , ਬਰਨਾਲਾ, ਮੋਗਾ, ਮਾਨਸਾ, ਸੰਗਰੂਰ ਅਤੇ ਹੁਸ਼ਿਆਰਪੁਰ ਵਿੱਚ  ਤੇਜ਼ ਹਨੇਰੀ ਨਾਲ ਗੜੇ, ਮੀਂਹ/ਝੱਖੜ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸੂਬੇ ਦੇ ਬਾਕੀ ਹਿੱਸਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਅੱਜ ਤੇਜ਼ ਮੀਂਹ ਨਾਲ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ

Read More
Punjab

ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਨੂੰ ਲੈ ਕੇ SGPC ਵੱਲੋਂ ਰੋਸ ਮਾਰਚ

ਅੰਮ੍ਰਿਤਸਰ : ਅੰਮ੍ਰਿਤਪਾਲ’ ਮਾਮਲੇ ਦੌਰਾਨ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ਼ਾਤਮਈ ਢੰਗ ਨਾਲ ਰੋਸ ਮਾਰਚ ਕੱਢਿਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਗਵਾਈ ਵਿੱਚ ਰੋਸ ਮਾਰਚ ਦੀ ਸ਼ੁਰੂਆਤ ਸ੍ਰੀ ਹਰਿਮੰਦਰ ਸਾਹਿਬ ਤੋਂ ਕੀਤੀ ਗਈ ਹੈ। ਸਿੱਖ ਨੌਜਵਾਨਾਂ ਖਿਲਾਫ਼ NSA ਤਹਿਤ ਕੀਤੇ ਗਏ ਨਾਜਾਇਜ਼ ਪਰਚੇ ਹਟਾਉਣ

Read More
Punjab

ਬਠਿੰਡਾ : ਪੂਰੇ ਪਰਿਵਾਰ ਨੇ ਝੀਲ ‘ਚ ਲਗਾਈ ਛਾਲ , ਮਾਂ-ਪੁੱਤ ਨਾਲ ਹੋਇਆ ਇਹ ਮਾੜਾ ਕਾਰਾ

ਪਰਿਵਾਰ ਵੱਲੋਂ ਝੀਲ ਵਿੱਚ ਛਾਲ ਮਾਰ ਦਿੱਤੀ ਜਿਸ ਮਾਰਨ ਕਾਰ ਦੋ ਦੀ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਪੂਰੇ ਪਰਿਵਾਰ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਇਹ ਕਦਮ ਚੁੱਕਿਆ ਹੈ।

Read More
Khetibadi Punjab

ਕਿਸਾਨਾਂ ਦੇ ਨਾਮ ਮੁੱਖ ਮੰਤਰੀ ਮਾਨ ਸੁਨੇਹਾ, ਖੇਤੀ ਲਈ ਕੀਤੇ ਕਈ ਅਹਿਮ ਫ਼ੈਸਲੇ ਦੱਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਨੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਅਹਿਮ ਉਪਰਾਲੇ ਕੀਤੇ ਹਨ।

Read More
Punjab

32 ਸਾਲਾਂ ਬਾਅਦ ਮਿਲਿਆ ਇਨਸਾਫ , ਪੁਲਿਸ ਨੇ ਇੱਕ ਵਿਅਕਤੀ ਨੂੰ ਕੀਤਾ ਸੀ ਅਗਵਾ

32 ਸਾਲ ਪਹਿਲਾਂ ਇੱਕ ਵਿਅਕਤੀ ਨੂੰ ਅਗਵਾ ਕਰਕੇ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਣ ਦੇ ਮਾਮਲੇ ਵਿੱਚ ਜਿੱਥੇ ਮੋਹਾਲੀ ਦੀ ਸੀਬੀਆਈ ਅਦਾਲਤ ਨੇ ਚਾਰ ਸੇਵਾਮੁਕਤ ਪੁਲਿਸ ਮੁਲਾਜ਼ਮਾਂ ਨੂੰ ਸਜ਼ਾ ਸੁਣਾਈ ਹੈ

Read More
Khetibadi Punjab

ਪੰਜਾਬ ਵਿੱਚ ਕਣਕ ਦੀ ਖਰੀਦ ਪਹਿਲੀ ਅਪ੍ਰੈਲ ਤੋਂ ਸ਼ੁਰੂ

ਪੰਜਾਬ ਵਿੱਚ ਹਾੜੀ ਦੀ ਮੁੱਖ ਫ਼ਸਲ ਕਣਕ ਦੀ ਸਰਕਾਰੀ ਖਰੀਦ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਰਹੀ ਹੈ। ਇਸ ਸਬੰਧੀ ਪ੍ਰਸ਼ਾਸ਼ਨ ਨੇ ਸਾਰੇ ਪ੍ਰਬੰਧ ਮੁਕੰਮਲ ਕਰਨ ਦਾ ਦਾਅਵਾ ਕੀਤਾ ਹੈ।

Read More
Punjab

ਫਲਾਈਓਵਰ ਹੇਠਲੀ ਸਬਜ਼ੀ ਮੰਡੀ ਹੋਇਆ ਕੁਝ ਅਜਿਹਾ , ਲੱਖਾਂ ਦਾ ਹੋਇਆ ਨੁਕਸਾਨ

ਜ਼ੀਕਰਪੁਰ : ਪੰਜਾਬ ਦੇ ਮੋਹਾਲੀ ਦੇ ਜ਼ੀਕਰਪੁਰ ‘ਚ ਸਥਿਤ ਸਬਜ਼ੀ ਮੰਡੀ ‘ਚ ਅਚਾਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਅੱਗ ਇੰਨੀ ਭਿਆਨਕ ਸੀ ਕਿ ਕਈ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਜਿਸ ਕਰਕੇ ਲੱਖਾਂ ਦਾ ਨੁਕਸਾਨ ਹੋਇਆ ਹੈ। ਅੱਗ ਲੱਗਣ ਕਾਰਨ ਚਾਰੇ ਪਾਸੇ ਹਫੜਾ-ਦਫੜੀ ਮਚ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ

Read More
Punjab

ਪਿਤਾ ਦੀ ਰਿਵਾਲਵਰ ਸਾਫ਼ ਕਰਦਿਆਂ 17 ਸਾਲਾ ਪੁੱਤ ਨਾਲ ਹੋਇਆ ਇਹ ਕਾਰਾ , ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ…

ਧਰਮਕੋਟ  :ਥਾਣਾ ਧਰਮਕੋਟ ਅਧੀਨ ਪੈਂਦੇ ਪਿੰਡ ਬਾਜੇ ਦੇ ਰਹਿਣ ਵਾਲੇ 17 ਸਾਲਾਂ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਦਰਅਸਲ, ਨੌਜਵਾਨ ਆਪਣੇ ਪਿਤਾ ਦਾ ਲਾਇਸੈਂਸੀ ਰਿਵਾਲਵਰ ਸਾਫ਼ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਰਿਵਾਲਵਰ ਵਿੱਚੋਂ ਗੋਲੀ ਚੱਲ ਗਈ। ਇਸ ਮਗਰੋਂ ਹਸਪਤਾਲ ‘ਚ ਇਲਾਜ਼ ਦੌਰਾਨ ਉਸ ਨੇ ਦਮ ਤੋੜ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ

Read More