Punjab news
Punjab news
ਕਾਂਗਰਸ ‘ਚ ਪਿਰਮਲ ਸਿੰਘ ਦੀ ਦੁਬਾਰਾ ਹੋਈ ਵਾਪਸੀ
- by Manpreet Singh
- May 3, 2024
- 0 Comments
ਕਾਂਗਰਸ (Congress) ਨੇ ਪਿਰਮਲ ਸਿੰਘ ਧੌਲਾ (Pirmal Singh) ਨੂੰ ਸਸਪੈਂਡ ਕਰਨ ਵਾਲਾ ਹੁਕਮ ਰੱਦ ਕਰ ਦਿੱਤਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਦੌੜ ਤੋਂ ਸਾਬਕਾ ਵਿਧਾਇਕ ਪਿਰਮਲ ਸਿੰਘ ਨੂੰ ਪਾਰਟੀ ਵਿੱਚੋਂ ਸਸਪੈਂਡ ਕਰ ਦਿੱਤਾ ਸੀ। ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਸੰਦੀਪ ਸੰਧੂ ਨੇ ਪੱਤਰ ਜਾਰੀ ਕਰਦਿਆਂ ਪਿਰਮਲ ਸਿੰਘ ਨੂੰ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸਿਆਸਤਦਾਨਾਂ ਨੂੰ ਸਲਾਹ
- by Gurpreet Singh
- May 3, 2024
- 0 Comments
ਅੰਮ੍ਰਿਤਸਰ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਅਤੇ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਕਥਾ ਕੀਤੀ। ਇਸ ਤੋਂ ਬਾਅਦ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਸਿਆਸਤਦਾਨਾਂ ਨੂੰ ਚੋਣਾਂ ਦੌਰਾਨ ਸਟੇਜਾਂ ‘ਤੇ ਧਾਰਮਿਕ ਚਿੰਨਾਂ ਦੀ ਵਰਤੋਂ, ਗੁਰਬਾਣੀ ਦੀਆਂ ਤੁਕਾਂ ਅਤੇ ਧਰਮ ਬਾਰੇ ਕਿਸੇ ਵੀ ਤਰ੍ਹਾਂ
ਚੋਣ ਜ਼ਾਬਤੇ ਦੀ ਉਲੰਘਣਾ ਲਈ ਅਕਾਲੀ ਦਲ ਅਤੇ ‘ਆਪ’ ਨੂੰ ਚੇਤਾਵਨੀ ਜਾਰੀ
- by Manpreet Singh
- May 2, 2024
- 0 Comments
ਲੋਕ ਸਭਾ ਚੋਣਾਂ (Lok Sabha Elections 2024) ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਆਪੋ-ਆਪਣੇ ਚੋਣ ਪ੍ਰਚਾਰ ਵਿੱਚ ਰੁੱਝੀਆਂ ਹੋਈਆਂ ਹਨ। ਚੋਣ ਜ਼ਾਬਤਾ ਲੱਗਾ ਹੋਣ ਕਰਕੇ ਸਿਆਸੀ ਪਾਰਟੀਆਂ ਨੂੰ ਕੁਝ ਨਿਯਮਾਂ ਦਾ ਧਿਆਨ ਰੱਖਣਾ ਹੁੰਦਾ ਹੈ, ਪਰ ਕਈ ਵਾਰੀ ਪਾਰਟੀਆਂ ਨਿਯਮਾਂ ਨੂੰ ਦਰਕਿਨਾਰ ਕਰ ਦਿੰਦੀਆਂ ਹਨ। ਇਸੇ ਤਹਿਤ ਅਲੱਗ-ਅਲੱਗ ਮਾਮਲਿਆਂ ’ਚ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼