Punjab news

Punjab news

Punjab

ਅਬੋਹਰ ‘ਚ ਕਣਕ ਦੇ ਖੇਤ ਨੂੰ ਲੱਗੀ ਅੱਗ, ਪਰਾਲੀ ਤੇ ਟਰਾਲੀ ਸਮੇਤ 3 ਏਕੜ ਫਸਲ ਸੜ ਕੇ ਸੁਆਹ

ਅਬੋਹਰ : ਸੂਬੇ ਵਿੱਚ ਇਸ ਸਮੇਂ ਕਣਕ ਦੀ ਕਟਾਈ ਜ਼ੋਰਾਂ ‘ਤੇ ਚੱਲ ਰਹੀ ਹੈ। ਕਿਸਾਨ ਆਪਣੀ ਵਾਢੀ ਦੀ ਕਟਾਈ ਵਿੱਚ ਲੱਗੇ ਹੋਏ ਹਨ। ਇਸੇ ਦੌਰਾਨ ਕਈ ਥਾਵਾਂ ਤੋਂ ਕਣਕ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦੀ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਅਬੋਹਰ ਦੇ ਪਿੰਡ ਅੱਚਦੀਕੀ ਵਿੱਚ ਬੁੱਧਵਾਰ ਦੁਪਹਿਰ ਇੱਕ ਕਿਸਾਨ ਦੇ ਖੇਤ ਵਿੱਚ ਕਣਕ ਦੀ

Read More
Punjab

ਡੇਰਾ ਬਾਬਾ ਨਾਨਕ ‘ਚ 2 ਸਕੇ ਭਰਾਵਾਂ ਦੀ ਗਈ ਜਾਨ, ਇੰਸਟਾਗ੍ਰਾਮ ਤੇ ਨਿਹੰਗ ਸਿੰਘ ਫਾਸਟ ਫੂਡ ਦੇ ਨਾਮ ਨਾਲ ਸਨ ਮਸ਼ਹੂਰ

ਗੁਰਦਾਸਪੁਰ : ਬੀਤੀ ਦਿਨ ਦੇਰ ਰਾਤ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਕੋਟਲੀ ਸੂਰਤ ਮੱਲ੍ਹੀ ਦੇ 2 ਸਕੇ ਭਰਾ ਅਕਾਸ਼ਦੀਪ ਸਿੰਘ ਅਤੇ ਦਲਜੀਤ ਸਿੰਘ ਨਾਲ ਫਤਿਹਗੜ੍ਹ ਚੂੜੀਆਂ ਤੋਂ ਆਉਂਦੇ ਸਮੇਂ ਭਿਆਨਕ ਸੜਕ ਹਾਦਸਾ ਵਾਪਰਿਆ ਗਿਆ ਸੀ। ਜਿਸ ਵਿੱਚ ਅਕਾਸ਼ਦੀਪ ਸਿੰਘ ਦੀ ਮੌਤ ਹੋ ਗਈ ਸੀ, ਜਦਕਿ ਛੋਟਾ ਭਰਾ ਦਲਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਸੀ,

Read More
Punjab

ਸਾਬਕਾ ਵਿਧਾਇਕ ਨੇ ‘ਆਪ’ ਤੋਂ ਕੀਤਾ ਕਿਨਾਰਾ, ਦਿੱਤਾ ਅਸਤੀਫ਼ਾ

ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਦਲ ਬਦਲੀਆਂ ਅਤੇ ਅਸਤੀਫਿਆਂ ਦਾ ਦੌਰ ਜਾਰੀ ਹੈ। ਵੱਖ-ਵੱਖ ਪਾਰਟੀਆਂ ਦੇ ਕਈ ਲੀਡਰ ਟਿਕਟਾਂ ਦੀ ਵੰਡ ਨੂੰ ਲੈ ਕੇ ਨਰਾਜ਼ ਹਨ, ਜਿਸ ਨੂੰ ਲੈ ਕੇ ਹੁਣ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਲੀਡਰ ਜਸਵੀਰ ਸਿੰਘ ਜੱਸੀ ਖਗੂੰੜਾ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ

Read More
Punjab

ਇਮੀਗ੍ਰੇਸ਼ਨ ‘ਚ ਕੰਮ ਕਰਨ ਵਾਲੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਮਾਂ ਨੂੰ ਦੱਸੀ ਇਹ ਗੱਲ

ਗੁਰਦਾਸਪੁਰ ਦੇ ਬਟਾਲਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇਕ ਇਮੀਗ੍ਰੇਸ਼ਨ ਦਫ਼ਤਰ ਵਿਚ ਕੰਮ ਕਰਨ ਵਾਲੇ 27 ਸਾਲਾ ਨੌਜਵਾਨ ਘਰ ਦੇ ਪੱਖ ਨਾਲ ਫ਼ਾਹਾ ਲੈ ਕੇ  ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਰਨ ਤੋਂ ਪਹਿਲਾਂ ਮ੍ਰਿਤਕ ਨੇ ਆਪਣੀ ਮਾਂ ਗੱਲ ਕੀਤੀ ਸੀ। ਉਥੇ ਹੀ ਮ੍ਰਿਤਕ ਦੇ ਪਰਿਵਾਰ ਦਾ ਦੋਸ਼ ਹੈ ਕਿ

Read More
Punjab

ਬਲਕੌਰ ਸਿੰਘ ਨੇ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਦਿੱਤੀ ਚਿੱਠੀ, ਵਿੱਚ ਲਿਖੀਆਂ ਗੱਲਾਂ ਚੁੱਕਣ ਦੀ ਕੀਤੀ ਮੰਗ

ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਨੇ ਸਿੱਧੂ ਮੂਸੇ ਵਾਲਾ ਦੇ ਪਿਤਾ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੌਰਾਨ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਇੱਕ ਚਿੱਠੀ ਸੌਂਪੀ ਹੈ। ਇਸ ਵਿੱਚ ਕਈ ਮੁੱਦੇ ਉਠਾਏ ਹਨ। ਇਸ ਚਿੱਠੀ ਵਿੱਚ ਉਨ੍ਹਾਂ ਲਿਖਿਆ ਕਿ ਮੇਰੇ ਪੁੱਤਰ ਦੇ ਕਾਤਲਾਂ

Read More
Punjab

ਸਾਬਕਾ ਕਾਂਗਰਸੀ ਵਿਧਾਇਕ ਪਾਰਟੀ ਨਾਲ ਨਰਾਜ਼, ਫੇਸਬੁੱਕ ‘ਤੇ ਬਿਆਨ ਕੀਤਾ ਦਰਦ

ਲੋਕ ਸਭਾ ਚੋਣਾਂ (Lok Sabha Election 2024)  ‘ਚ ਟਿਕਟਾਂ ਦੀ ਵੰਡ ਨੂੰ ਲੈ ਕੇ ਕਈ ਆਗੂ ਆਪਣੀਆਂ ਪਾਰਟੀਆਂ ਨਾਲ ਨਰਾਜ਼ ਹਨ, ਜਿਨ੍ਹਾਂ ਵੱਲੋਂ ਸੋਸ਼ਲ ਮੀਡੀਆਂ ਰਾਹੀਂ ਆਪਣੀ ਨਰਾਜ਼ਗੀ ਪ੍ਰਗਟ ਕੀਤੀ ਜਾ ਰਹੀ ਹੈ। ਕਾਂਗਰਸ (Congress) ਨੇ ਫ਼ਤਹਿਗੜ੍ਹ ਸਾਹਿਬ ਤੋਂ ਮੌਜੂਦਾ ਸੰਸਦ ਮੈਂਬਰ ਡਾ: ਅਮਰ ਸਿੰਘ ਨੂੰ ਮੁੜ ਉਮੀਦਵਾਰ ਬਣਾਇਆ ਹੈ, ਜਿਸ ਨੂੰ ਲੈ ਕੇ ਸਾਬਕਾ

Read More
Others Punjab

ਛੁੱਟੀ ‘ਤੇ ਘਰ ਆਇਆ ਸੀ ਫੌਜੀ! ਮਿੰਟ ‘ਚ ਜ਼ਿੰਦਗੀ ਖ਼ਤਮ! ਮੰਗੇਤਰ ਵੀ ਜ਼ਿੰਦਗੀ ਦੀ ਜੰਗ ਲੜ ਰਹੀ ਹੈ

ਸੜਕ ਹਾਦਸੇ  (Road Accident) ਵਿੱਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਾਤੜਾਂ ( Patran) ਤੋਂ ਪਟਿਆਲਾ ਰੋਡ ‘ਤੇ ਘੱਗਾ ਦੇ ਨਿਰੰਕਾਰੀ ਭਵਨ ਨੇੜੇ ਇਹ ਹਾਦਸਾ ਵਾਪਰਿਆ ਹੈ। ਬੱਸ ਅਤੇ ਮਾਰੂਤੀ ਕਾਰ ਦੀ ਹੋਈ ਭਿਆਨਕ ਟੱਕਰ ‘ਚ ਛੁੱਟੀ ‘ਤੇ ਆਏ ਫੌਜੀ ਜਵਾਨ ਦੀ ਮੌਤ ਹੋ ਗਈ ਅਤੇ ਉਸ ਦੀ ਮੰਗੇਤਰ

Read More