Punjab news
Punjab news
ਕਾਰ ਰੇਲਿੰਗ ਨਾਲ ਟਕਰਾਉਣ ਕਾਰਨ ਪਤੀ-ਪਤਨੀ ਅਤੇ ਸਾਲੀ ਦੀ ਮੌਤ
- by Gurpreet Singh
- May 10, 2024
- 0 Comments
ਸੂਬੇ ‘ਚ ਸੜਕ ਹਾਦਸਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾਂਦੀ ਹੈ। ਆਏ ਦਿਨ ਕਿੰਨੇ ਹੀ ਲੋਕ ਲੜਕ ਹਾਦਸਿਆਂ ਦੌਰਾਨ ਆਪਣੀ ਜਾਨ ਜਵਾ ਲੈਂਦੇ ਹਨ। ਇਸੇ ਦੌਰਾਨ ਸ੍ਰੀ ਕੀਰਤਪੁਰ ਸਾਹਿਬ-ਰੂਪਨਗਰ ਕੌਮੀ ਮਾਰਗ ’ਤੇ ਪਿੰਡ ਮੀਆਂਪੁਰ ਹੰਡੂਰ ਨੇੜੇ ਅਲਟੋ ਕਾਰ ਬੇਕਾਬੂ ਹੋ ਕੇ ਪਲਟ ਗਈ ਜਿਸ ਕਾਰਨ ਉਸ ਵਿਚ ਸਵਾਰ ਇਕ ਔਰਤ ਦੀ ਮੌਕੇ ’ਤੇ ਹੀ ਮੌਤ ਹੋ
ਪੰਜਾਬ ‘ਚ ਨਾਮਜ਼ਦਗੀਆਂ ਦਾ ਤੀਜਾ ਦਿਨ, ਹੁਣ ਤੱਕ 68 ਨਾਮਜ਼ਦਗੀ ਪੱਤਰ ਹੋਏ ਦਾਖ਼ਲ
- by Manpreet Singh
- May 9, 2024
- 0 Comments
ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਨਾਮਜ਼ਦਗੀਆਂ ਭਰਨ ਦੀ ਸ਼ੁਰੂਆਤ 7 ਮਈ ਤੋਂ ਹੋ ਚੁੱਕੀ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਵਿੱਚ ਅੱਜ ਤੀਜੇ ਦਿਨ 31 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਸਿਬਿਨ ਸੀ ਨੇ ਵਿਸਥਾਰ ਨਾਲ ਦੱਸਦਿਆਂ ਕਿਹਾ ਕਿ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਭਰੀਆਂ ਗਈਆਂ ਹਨ। ਉਨ੍ਹਾਂ
ਕਿਸਾਨ ਸੁਰਿੰਦਰਪਾਲ ਦਾ ਹੋਇਆ ਸਸਕਾਰ, ਪ੍ਰਸਾਸ਼ਨ ਨੇ ਮੰਨੀਆਂ ਮੰਗਾਂ
- by Manpreet Singh
- May 9, 2024
- 0 Comments
ਬਿਉਰੋ ਰਿਪੋਰਟ – ਕਿਸਾਨ ਜਥੇਬੰਦੀਆਂ ਵੱਲੋਂ ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਵਿਰੋਧ ਦੌਰਾਨ ਮਾਰੇ ਗਏ ਕਿਸਾਨ ਸੁਰਿੰਦਰਪਾਲ ਸਿੰਘ ਦਾ ਅੱਜ ਸਸਕਾਰ ਕਰ ਦਿੱਤਾ ਗਿਆ। ਕਿਸਾਨਾਂ ਵੱਲੋਂ ਸੁਰਿੰਦਰਪਾਲ ਨਾਲ ਧੱਕਾਮੁੱਕੀ ਕਰਨ ਵਾਲੇ ਭਾਜਪਾ ਲੀਡਰ ਹਰਵਿੰਦਰ ਸਿੰਘ ਹਰਪਾਲਪੁਰ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਦੇ ਨਾਲ-ਨਾਲ ਹੋਰ ਮੰਗਾਂ ਨੂੰ ਲੈ ਕੇ ਸਸਕਾਰ ਕਰਨ
