16 ਸਾਲਾ ਨੌਜਵਾਨ ਦੀ ਟਰੈਕਟਰ ਪਲਟਣ ਕਾਰਨ ਹੋਈ ਮੌਤ
ਹੁਸ਼ਿਆਰਪੁਰ (Hoshiarpur) ਦੇ ਹਲਕਾ ਦਸੂਹਾ (Dasuya) ਦੇ ਪਿੰਡ ਬੈਬੋਵਾਲ ਚੰਨੀਆਂ ‘ਚ ਖੇਤਾਂ ‘ਚ ਟਰੈਕਟਰ ਪਲਟਣ ਨਾਲ 16 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਜੋਤ ਸਿੰਘ ਪੁੱਤਰ ਯਾਦਵਿੰਦਰ ਸਿੰਘ ਵਾਸੀ ਪਿੰਡ ਬੈਬੋਵਾਲ ਚੰਨੀਆਂ ਵਜੋਂ ਹੋਈ ਹੈ। ਜਿਸ ਦੀ ਉਮਰ ਮਹਿਜ਼ 16 ਸਾਲ ਸੀ। ਗੁਰਜੋਤ 11ਵੀਂ ਜਮਾਤ ਵਿੱਚ ਪੜ੍ਹਦਾ ਸੀ। ਗੁਰਜੋਤ ਖੇਤ ਵਿੱਚ