Punjab news

Punjab news

Punjab

ਮਾਨਸਾ ਦੇ ਹੈਵਾਨ ‘ਜਲੇਬੀ ਬਾਬੇ’ ਨੂੰ ਰੱਬ ਨੇ ਦਿੱਤੀ ਕਰਮਾਂ ਦੀ ਸਜ਼ਾ! 120 ਔਰਤਾਂ ਦੀ ਜ਼ਿੰਦਗੀ ਤਬਾਹ ਕੀਤੀ ਸੀ

ਬਿਊਰੋ ਰਿਪੋਰਟ : ਮਾਨਸਾ ਦੇ ਹੈਵਾਨ ਜਲੇਬੀ ਬਾਬੇ ਦੀ ਮੌਤ ਹੋ ਗਈ ਹੈ। ਉਸ ਨੂੰ 120 ਤੋਂ ਵੱਧ ਔਰਤਾਂ ਨਾਲ ਜਬਰ-ਜਨਾਹ ਦਾ ਵੀਡੀਓ ਬਣਾਉਣ ਦੇ ਮਾਮਲੇ ਵਿੱਚ ਸਾਲ 14 ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸ ਵੇਲੇ ਜਲੇਬੀ ਬਾਬਾ ਹਿਸਾਰ ਦੀ ਜੇਲ੍ਹ ਵਿੱਚ ਬੰਦ ਸੀ। ਬਾਬੇ ਦਾ ਅਸਲੀ ਨਾਂ ਸੀ ਬਿੱਲੂ ਰਾਮ ਉਰਫ਼ ਅਮਰਪੁਰੀ ਸੀ। ਮੰਗਲਵਾਰ

Read More
India Punjab

‘ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਹੁਣ ਨਹੀਂ ਮਿਲੇਗੀ MSP’! ਸੂਤਰਾਂ ਦੇ ਹਵਾਲੇ ਨਾਲ ਵੱਡੀ ਖ਼ਬਰ !

ਬਿਉਰੋ ਰਿਪੋਰਟ – ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਕੇਂਦਰ ਸਰਕਾਰ ਨੇ ਸਖਤ ਕਦਮ ਚੁੱਕਣ ਦਾ ਫੈਸਲਾ ਲਿਆ ਹੈ। ਸੂਤਰਾਂ ਦੇ ਮੁਤਾਬਿਕ ਕੇਂਦਰ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜਿਹੜੇ ਕਿਸਾਨ ਪਰਾਲੀ ਸਾੜਨਗੇ ਉਨ੍ਹਾਂ ਨੂੰ MSP ਨਹੀਂ ਦਿੱਤੀ ਜਾਵੇਗੀ, ਇਹ ਨਿਯਮ ਇਸੇ ਸਾਲ ਤੋਂ ਹੀ ਲਾਗੂ ਹੋਣਗੇ। ਕੇਂਦਰ ਸਰਕਾਰ ਨੇ ਸੂਬਿਆਂ ਨੂੰ

Read More
Punjab

ਫਰੀਦਕੋਟ ਤੋਂ ਖਨੌਰੀ ਬਾਰਡਰ ਵੱਲ ਆ ਰਹੀ ਔਰਤ ਦੀ ਮੌਤ, ਪਹਿਲੀ ਵਾਰ ਆ ਰਹੀ ਸੀ ਧਰਨੇ ‘ਤੇ

ਹਰਿਆਣਾ-ਪੰਜਾਬ ਦੇ ਖਨੌਰੀ ਸਰਹੱਦ ‘ਤੇ ਚੱਲ ਰਹੇ ਧਰਨੇ ‘ਚ ਸ਼ਾਮਲ ਹੋਣ ਆਈ ਇਕ ਔਰਤ ਦੀ ਰੇਲਗੱਡੀ ਦੇ ਫੁੱਟਬੋਰਡ ਅਤੇ ਪਲੇਟਫਾਰਮ ਵਿਚਕਾਰ ਫਸ ਜਾਣ ਕਾਰਨ ਦਰਦਨਾਕ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਔਰਤ ਦੀ ਲਾਸ਼ ਦਾ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ

Read More
Punjab

ਫਾਜ਼ਿਲਕਾ ‘ਚ ਬੱਸ ਦੀ ਲਪੇਟ ‘ਚ ਆਉਣ ਕਾਰਨ ਔਰਤ ਦੀ ਮੌਤ: ਬਾਈਕ ‘ਤੇ ਜਾ ਰਹੇ ਸਨ ਮਾਸੀ-ਭਾਣਜਾ

ਫਾਜ਼ਿਲਕਾ ‘ਚ ਇਕ ਨਿੱਜੀ ਬੱਸ ਚਾਲਕ ਨੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਔਰਤ ਦੀ ਮੌਤ ਹੋ ਗਈ ਜਦਕਿ ਉਸ ਦਾ ਭਤੀਜਾ ਜ਼ਖਮੀ ਹੋ ਗਿਆ। ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਤਾਂ ਲੋਕਾਂ ਨੇ ਕੰਡਕਟਰ ਨੂੰ ਫੜ ਕੇ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਪਿੰਡ ਬਾਦਾ ਦੇ ਰਹਿਣ

Read More
India Punjab

ਪੰਜਾਬ ‘ਚ ਅੱਜ 69 ਰੇਲ ਗੱਡੀਆਂ ਰੱਦ, 115 ਦੇ ਰੂਟ ਬਦਲੇ ਗਏ, ਯਾਤਰੀਆਂ ਨੂੰ ਕਰਨਾ ਪੈ ਰਿਹਾ ਹੈ ਮੁਸ਼ਕਲਾਂ ਦਾ ਸਾਹਮਣਾ

ਪੰਜਾਬ-ਹਰਿਆਣਾ ਸਰਹੱਦ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਕਾਰਨ ਅੱਜ ਯਾਨੀ ਵੀਰਵਾਰ ਨੂੰ ਕਰੀਬ 184 ਰੇਲਾਂ ਪ੍ਰਭਾਵਿਤ ਹੋਣਗੀਆਂ। ਇਨ੍ਹਾਂ ਵਿੱਚ ਕਈ ਸੁਪਰ ਫਾਸਟ ਰੇਲ ਗੱਡੀਆਂ ਵੀ ਸ਼ਾਮਲ ਹਨ। ਇਸ ਕਾਰਨ ਪੰਜਾਬ ਭਰ ਦੇ ਰੇਲਵੇ ਸਟੇਸ਼ਨਾਂ ‘ਤੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਰੇਲਵੇ ਵੱਲੋਂ ਜਾਰੀ ਸ਼ਡਿਊਲ ਮੁਤਾਬਕ 9 ਮਈ ਨੂੰ ਕਰੀਬ

Read More