ਪੰਜਾਬ ‘ਚ BJP ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ, ਬਿੱਟੂ, ਰਿੰਕੂ ਸਣੇ 3 ਪਾਰਟੀ ਬਦਲਣ ਵਾਲਿਆਂ ਨੂੰ ਟਿਕਟ…
ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸ਼ਨੀਵਾਰ ਰਾਤ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਚੋਂ 6 ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। 1996 ‘ਚ ਭਾਜਪਾ ਅਤੇ ਅਕਾਲੀ ਦਲ ਦੇ ਗਠਜੋੜ ਤੋਂ ਬਾਅਦ ਇਹ ਪਹਿਲੀ ਲੋਕ ਸਭਾ ਚੋਣ ਹੈ, ਜਦੋਂ ਭਾਜਪਾ ਪੰਜਾਬ ‘ਚ ਆਪਣੇ ਬਲ ‘ਤੇ ਚੋਣਾਂ ਲੜਨ ਜਾ ਰਹੀ ਹੈ। ਇਸੇ ਲਈ ਭਾਜਪਾ ਆਪਣੇ ਸਥਾਨਕ ਅਤੇ