Punjab news
Punjab news
ਭੂਚਾਲ ਕਾਰਨ ਸਹਿਮੇ ਲੋਕ, ਘਰਾਂ ਤੋਂ ਆਏ ਬਾਹਰ
- by Manpreet Singh
- April 25, 2024
- 0 Comments
ਵੀਰਵਾਰ ਸ਼ਾਮ ਨੂੰ (Punjab) ਪੰਜਾਬ ਅਤੇ ਹਰਿਆਣਾ (Haryana) ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸ਼ਾਮ 6.10 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.2 ਦਰਜ ਕੀਤੀ ਗਈ। ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਹਿਲਜੁਲ ਕਾਰਨ ਧਰਤੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਬਾਅਦ ਲੋਕ ਘਰਾਂ ਤੋਂ
ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਪਰਿਵਾਰ ਸਦਮੇ ‘ਚ
- by Manpreet Singh
- April 25, 2024
- 0 Comments
ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਕ ਸਾਲ ਪਹਿਲਾਂ ਫਿਰੋਜ਼ਪੁਰ ਤੋਂ ਕੈਨੇਡਾ ਦੇ ਸਰੀ ਵਿੱਚ ਗਏ ਧਰਮਿੰਦਰ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਤੋਂ ਬਾਅਦ ਸਾਰੇ ਪਰਿਵਾਰ ਵਿੱਚ ਮਾਤਮ ਛਾਇਆ ਹੋਇਆ ਹੈ। ਧਰਮਿੰਦਰ ਸਿੰਘ ਕੈਨੇਡਾ ਦੇ ਸਰੀ ਵਿੱਚ ਰਹਿੰਦਾ ਸੀ। ਮ੍ਰਿਤਕ ਦੀ ਪਛਾਣ ਧਰਮਿੰਦਰ ਸਿੰਘ ਪੁੱਤਰ
ਬਸਪਾ ਦੀ ਨਵੀਂ ਲਿਸਟ ਜਾਰੀ, ਉਮੀਦਵਾਰਾਂ ਦਾ ਕੀਤਾ ਐਲਾਨ
- by Manpreet Singh
- April 25, 2024
- 0 Comments
ਬਹੁਜਨ ਸਮਾਜ ਪਾਰਟੀ (BSP) ਨੇ ਵੀਰਵਾਰ ਨੂੰ ਲੋਕ ਸਭਾ ਚੋਣਾਂ ਲਈ ਪੰਜਾਬ ਦੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮਹਿਤੋ ਅਤੇ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਨੂੰ ਉਮੀਦਵਾਰ ਬਣਾਇਆ ਹੈ। ਪੰਜਾਬ ਬਸਪਾ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਨਿੱਕਾ, ਜੋ ਪਾਰਟੀ ਦੇ ਬਠਿੰਡਾ ਤੋਂ
ਅੰਮ੍ਰਿਤਪਾਲ ਸਿੰਘ ਦੇ ਚੋਣ ਲੜਨ ‘ਤੇ ਮਾਂ ਨੇ ਸਸਪੈਂਸ ਕੀਤਾ ਖਤਮ !
- by Manpreet Singh
- April 25, 2024
- 0 Comments
ਬਿਉਰੋ ਰਿਪੋਰਟ – ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਐਲਾਨ ਕੀਤਾ ਸੀ ਕਿ ਅੰਮ੍ਰਿਤਪਾਲ ਖਡੂਰ ਸਾਹਿਬ ਤੋਂ ਅਜ਼ਾਦ ਚੋਣ ਲੜਨਗੇ। ਜਿਸ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਵਿੱਚ ਭੁਚਾਲ ਆ ਗਿਆ ਸੀ। ਉਨ੍ਹਾਂ ਦੀ ਮਾਤਾ ਬਲਵਿੰਦਰ ਕੌਰ ਨੇ ਮੀਡੀਆ ਨਾਲ ਮੀਡੀਆ ਨਾਲ ਗੱਲ ਕਰਦਿਆਂ ਇਸ ਦੀ
ਓਵਰਡੋਜ਼ ਨਸ਼ੇ ਨਾਲ ਨੌਜਵਾਨ ਦੀ ਮੌਤ, ਦੋਸਤਾਂ ਨੇ ਲਾਸ਼ ਗੰਦੇ ਨਾਲੇ ‘ਚ ਸੁੱਟੀ
- by Gurpreet Singh
- April 25, 2024
- 0 Comments
ਗੁਰਦਾਸਪੁਰ ਦੇ ਕਸਬਾ ਕਾਦੀਆਂ ਵਿੱਚ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਤੋਂ ਬਾਅਦ ਉਸਦੇ ਦੋਸਤਾਂ ਵੱਲੋਂ ਉਸਦੀ ਲਾਸ਼ ਨੂੰ ਖੁਰਦ-ਬੁਰਦ ਕਰਨ ਲਈ ਲਾਸ਼ ਨੂੰ ਕਾਦੀਆਂ ਦੇ ਇੱਕ ਗੰਦੇ ਨਾਲੇ ਵਿੱਚ ਸੁੱਟ ਦਿੱਤਾ ਗਿਆ ਪਰ ਸੀਸੀਟੀਵੀ ਫੁਟੇਜ ਸਾਹਮਣੇ ਆਉਣ ਤੋਂ ਬਾਅਦ ਕਾਦੀਆਂ ਪੁਲਿਸ ਨੇ ਇੱਕ ਮਹਿਲਾ ਸਮੇਤ 8 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ
