ਨਿੱਕੇ ਸਿੱਧੂ ਨੂੰ ਵੇਖਣ ਆ ਰਹੇ ਫੈਨਸ ਨੂੰ ਬਲਕੌਰ ਸਿੰਘ ਦੀ ਖਾਸ ਅਪੀਲ…
ਮਾਨਸਾ : ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਬੀਤੀ 17 ਮਾਰਚ ਨੂੰ ਇਕ ਪੁੱਤਰ ਨੂੰ ਜਨਮ ਦਿੱਤਾ ਸੀ, ਜਿਸ ਤੋਂ ਬਾਅਦ ਸਿੱਧੂ ਦੇ ਪ੍ਰਸ਼ੰਸਕਾਂ ਦੇ ਦਿਲਾਂ ‘ਚ ਖੁਸ਼ੀ ਦੀ ਲਹਿਰ ਦੌੜ ਗਈ ਸੀ। ਉਦੋਂ ਤੋਂ ਹੀ ਮੂਸੇਵਾਲਾ ਦੀ ਹਵੇਲੀ ‘ਚ ਪਹੁੰਚ ਕੇ ਪ੍ਰਸ਼ੰਸਕ ਭੰਗੜੇ ਪਾ ਰਹੇ ਹਨ, ਖੁਸ਼ੀਆਂ ਮਨਾ ਰਹੇ ਹਨ ਤੇ ਇਕ ਦੂਜੇ