ਫਾਜ਼ਿਲਕਾ ਦੇ ‘ਆਪ’ ਵਿਧਾਇਕ ਕਿਸਾਨ ਨਾਲ ਉਲਝੇ, Video ਵਾਇਰਲ…
ਪੰਜਾਬ ਦੇ ਚਮਕੌਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਡਾ: ਚਰਨਜੀਤ ਸਿੰਘ ਦੀ ਪਿੰਡ ਦੇ ਨੌਜਵਾਨ ਨਾਲ ਬਹਿਸ ਕਰਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੁਣ ਬੱਲੂਆਣਾ ਤੋਂ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ। ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਨੇ ਖੁਦ ਇਸ ਵੀਡੀਓ ਨੂੰ ਸ਼ੇਅਰ ਕੀਤਾ ਹੈ।