ਕਿਸਾਨਾਂ ਦੇ ਦਿੱਲੀ ਮਾਰਚ ਦਾ ਅੱਜ ਫੈਸਲਾ, ਸ਼ੁਭਕਰਨ ਦੀ ਅੰਤਿਮ ਅਰਦਾਸ ਤੋਂ ਬਾਅਦ ਕਿਸਾਨ ਬਣਾਉਣਗੇ ਰਣਨੀਤੀ…
ਖਨੌਰੀ ਸਰਹੱਦ 'ਤੇ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਕੀਤੀ ਜਾਵੇਗੀ। ਇਸ ਤੋਂ ਬਾਅਦ ਦਿੱਲੀ ਮਾਰਚ ਦਾ ਐਲਾਨ ਕੀਤਾ ਜਾਵੇਗਾ।
Punjab news
ਖਨੌਰੀ ਸਰਹੱਦ 'ਤੇ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਕੀਤੀ ਜਾਵੇਗੀ। ਇਸ ਤੋਂ ਬਾਅਦ ਦਿੱਲੀ ਮਾਰਚ ਦਾ ਐਲਾਨ ਕੀਤਾ ਜਾਵੇਗਾ।
ਝਬਾਲ ਸਥਿਤ ਸਟੇਟ ਬੈਂਕ ਆਫ ਇੰਡੀਆ ਦੀ ਸ਼ਾਖਾ ਵਿੱਚ ਦੋ ਹਥਿਆਰਬੰਦ ਨੌਜਵਾਨ ਦਾਖਲ ਹੋਏ ਅਤੇ 8 ਤੋਂ 9 ਲੱਖ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ।
ਲੁਧਿਆਣਾ : ਸਾਂਸਦ ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ ਮੰਗਲਵਾਰ ਨੂੰ ਲੁਧਿਆਣਾ ਨਗਰ ਨਿਗਮ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਾਂਗਰਸੀਆਂ ਦੀ ਪੁਲਿਸ ਨਾਲ ਝੜਪ ਵੀ ਹੋਈ। ਭ੍ਰਿਸ਼ਟਾਚਾਰ ਦੇ ਦੋਸ਼ ਤਹਿਤ ਲੁਧਿਆਣਾ ਨਗਰ ਨਿਗਮ ਜ਼ੋਨ ਏ ਦੇ ਮੁੱਖ ਦਫਤਰ ਨੂੰ ਤਾਲਾ ਲਗਾਉਣ ਦੇ ਮਾਮਲੇ ‘ਚ
ਪੰਜਾਬ ਪੁਲਿਸ 'ਚ ਇਸ ਸਾਲ 1800 ਅਸਾਮੀਆਂ 'ਤੇ ਭਰਤੀ ਹੋਵੇਗੀ। ਪੰਜਾਬ ਪੁਲਿਸ ਵਿੱਚ ਇਸ ਸਾਲ 1800 ਅਸਾਮੀਆਂ ‘ਤੇ ਭਰਤੀ ਹੋਵੇਗੀ।
ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਨਿਅਤ ਅਤੇ ਨੀਤੀ ਦੋਹਾਂ ਵਿੱਚ ਖੋਟ ਹੈ ਪੈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਨੂੰ ਸਿਰਫ਼ ਸੱਤਾ ਦਾ ਲਾਲਚ , ਇਸ ਲਈ ਕੇਂਦਰ ਕਿਸਾਨ ਅਤੇ ਮਜ਼ਦੂਰਾਂ ਦੀਆ ਮੰਗਾ ਨੂੰ ਅਣਗੌਲ਼ਿਆ ਕਰ ਰਹੀ ਹੈ।
ਆਈਪੀਸੀ ਦੀ ਧਾਰਾ 302,114 ਦੇ ਤਹਿਤ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਪਾਤੜਾਂ ਪੁਲਿਸ ਸਟੇਸ਼ਨ ਵਿੱਚ FIR ਦਰਜ ਕੀਤੀ ਗਈ ਹੈ।
ਰੰਗਲੇ ਪੰਜਾਬ ਮੇਲੇ ਵਿੱਚ ਤਿਆਰ ਕੀਤਾ ਦੁਨੀਆਂ ਦਾ ਸਭ ਤੋਂ ਵੱਡਾ ਪਰੌਂਠਾ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਵਿੱਚ ਹੋਇਆ ਦਰਜ਼