ਜ਼ਮੀਨੀ ਵਿਵਾਦ ਨੂੰ ਲੈ ਕੇ ਖੰਨਾ ‘ਚ ਵੱਡੇ ਭਰਾ ਦਾ ਕਤਲ: 2 ਸਾਲ ਪਹਿਲਾਂ ਕੀਤਾ ਸੀ ਮਾਂ ਦਾ ਕਤਲ
ਸਮਰਾਲਾ ਨੇੜਲੇ ਪਿੰਡ ਪੂਨੀਆ ਵਿੱਚ ਬੀਤੀ ਰਾਤ ਰਿਸ਼ਤੇ ਉਸ ਸਮੇਂ ਤਾਰ ਤਾਰ ਹੋ ਗਏ ਜਦੋਂ ਛੋਟੇ ਭਰਾ ਨੇ ਆਪਣੇ ਹੀ ਵੱਡੇ ਭਰਾ ਦਾ ਕਤਲ ਕਰ ਦਿੱਤਾ। ਜ਼ਮੀਨੀ ਵਿਵਾਦ ਕਰਕੇ ਦਲਬੀਰ ਸਿੰਘ ਨੇ ਆਪਣੇ ਵੱਡੇ ਭਰਾ ਜਗਦੀਪ ਸਿੰਘ ਨੂੰ ਸੱਬਲ਼ ਮਾਰ ਮਾਰ ਮੌਤ ਦੇ ਘਾਟ ਉਤਾਰ ਦਿੱਤਾ। ਉਸਨੇ ਆਪਣੇ ਪਿਤਾ ਰਾਮ ਸਿੰਘ ਨੂੰ ਬੁਰੀ ਤਰ੍ਹਾਂ ਜ਼ਖ਼ਮੀ