Punjab news
Punjab news
‘ਪੰਨੂ ਨੂੰ ਮਾਰਨ ਦੇ ਹੁਕਮ ਦੇਣ ਵਾਲੇ RAW ਦੇ ਅਫਸਰ ਦਾ ਪਹਿਲੀ ਵਾਰ ਨਾਂ ਆਇਆ ਸਾਹਮਣੇ’ ! ਵਾਸ਼ਿੰਗਟਨ ਪੋਸਟ ਦਾ ਦਾਅਵਾ
- by Manpreet Singh
- April 29, 2024
- 0 Comments
ਬਿਉਰੋ ਰਿਪੋਰਟ – SFJ ਦੇ ਗੁਰਪਤਵੰਤ ਸਿੰਘ ਪੰਨੂ (Gurpatwant singh Pannu) ਨੂੰ ਜਿਸ ਭਾਰਤੀ ਏਜਸੀ ਦੇ ਅਫ਼ਸਰ ਨੇ ਮਾਰਨ ਦੇ ਹੁਕਮ ਦਿੱਤੇ ਸਨ ਉਸ ਦਾ ਨਾਂ ਸਾਹਮਣੇ ਆ ਗਿਆ ਹੈ । ਭਾਰਤੀ ਖੁਫਿਆ ਏਜੰਸੀ ਰਾਅ (Raw) ਦੇ ਇਸ ਰਾਅ ਅਫਸਰ ਦਾ ਨਾਂ ਸੀ ਵਿਕਰਮ ਯਾਦਵ (Vickram Yadav । ਉਸ ਨੇ ਹੀ ਨਿਖਿਲ ਗੁਪਤਾ ਨੂੰ ਪੰਨੂ
ਚੋਣ ਕਮਿਸ਼ਨ ਦਾ ਵੱਡਾ ਫੈਸਲਾ, ਬਜ਼ੁਰਗ ਅਤੇ ਅਪਾਹਜ ਪਹਿਲਾ ਪਾ ਸਕਦੇ ਵੋਟ
- by Manpreet Singh
- April 29, 2024
- 0 Comments
ਚੋਣ ਕਮਿਸ਼ਨ ਵੱਲੋਂ ਵੋਟ ਫੀਸਦੀ ਵਧਾਉਣ ਦੇ ਲਈ ਕਈ ਕਦਮ ਚੁੱਕੇ ਜਾ ਰਹੇ। ਪੰਜਾਬ ਵਿੱਚ ਇਸ ਵਾਰ 70 ਫੀਸਦੀ ਵੋਟਿੰਗ ਦਾ ਟੀਚਾ ਚੋਣ ਕਮਿਸ਼ਨ ਦੇ ਵੱਲੋਂ ਮਿੱਥਿਆ ਗਿਆ ਹੈ। ਜਿਸ ਨੂੰ ਲੈਕੇ ਕਮਿਸ਼ਨ ਨੇ ਕੁਝ ਖਾਸ ਇੰਤਜ਼ਾਮ ਕੀਤੇ ਹਨ, ਇੰਨਾਂ ਵਿੱਚੋਂ ਇੱਕ ਹੈ ਬਜ਼ੁਰਗਾਂ ਅਤੇ ਸਰੀਰਕ ਤੌਰ ਦੇ ਅਸਰਮਥ ਵੋਟਿੰਗ ਦੀ ਸਹੂਲਤ ਪ੍ਰਦਾਨ ਕਰਨਾ। 85
ਮਹਿਲਾ ਨੂੰ ਲਿਫਟ ਲੈਣੀ ਪਈ ਭਾਰੀ, ਵਾਪਰਿਆ ਹਾਦਸਾ
- by Manpreet Singh
- April 29, 2024
- 0 Comments
ਤਰਨ ਤਾਰਨ (Tarn Taran) ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਅਤੇ ਮਹਿਲਾ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਮੱਥਾ ਟੇਕਣ ਜਾ ਰਿਹਾ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਬੁੱਕਣ ਸਿੰਘ ਵਾਸੀ ਵੜਿੰਗ ਵਜੋਂ ਹੋਈ ਹੈ। ਇਸ ਹਾਦਸੇ ਵਿੱਚ ਇੱਕ ਮਹਿਲਾ ਦੀ ਵੀ
ਪੰਜਾਬ ‘ਚ ਮੀਂਹ ਕਾਰਨ 4 ਘਰ ਢਹਿ-ਢੇਰੀ, ਮਾਸੂਮਾਂ ਦੀ ਮੌਤ, 2 ਜ਼ਖਮੀ, ਕੰਧਾਂ ‘ਚ ਤਰੇੜਾਂ
- by Gurpreet Singh
- April 29, 2024
- 0 Comments
ਪੰਜਾਬ ਦੇ ਧੂਰੀ ‘ਚ ਭਾਰੀ ਮੀਂਹ ਕਾਰਨ 4 ਘਰ ਢਹਿ ਜਾਣ ਕਾਰਨ ਇਕ ਮਾਸੂਮ ਦੀ ਮੌਤ ਹੋ ਗਈ ਜਦਕਿ ਦੋ ਹੋਰ ਜ਼ਖਮੀ ਹੋ ਗਏ। ਧੂਰੀ ਦੇ ਲੁਧਿਆਣਾ-ਧੂਰੀ ਰੇਲਵੇ ਟ੍ਰੈਕ ਨੇੜੇ ਵਾਰਡ ਨੰਬਰ 20 ਵਿੱਚ ਚਾਰ ਗਰੀਬ ਪਰਿਵਾਰਾਂ ਦੇ ਮਕਾਨ ਢਹਿ ਜਾਣ ਨਾਲ ਹਾਦਸਾ ਵਾਪਰ ਗਿਆ। ਮੀਂਹ ਕਾਰਨ ਕੰਧਾਂ ਵਿੱਚ ਵੀ ਤਰੇੜਾਂ ਆ ਗਈਆਂ। ਨੇੜੇ ਹੀ
ਅਬੋਹਰ ‘ਚ ਮੀਂਹ ‘ਚ ਭਿੱਜੀਆਂ ਕਣਕ ਦੀਆਂ ਬੋਰੀਆਂ, ਕਿਸਾਨਾਂ ਨੇ ਕਿਹਾ- ਮੰਡੀ ‘ਚ ਨਹੀਂ ਹੈ ਪੁਖਤਾ ਪ੍ਰਬੰਧ
- by Gurpreet Singh
- April 29, 2024
- 0 Comments
ਅਬੋਹਰ ‘ਚ ਸੋਮਵਾਰ ਸਵੇਰ ਤੋਂ ਪੈ ਰਹੀ ਬਾਰਿਸ਼ ਕਾਰਨ ਜਿੱਥੇ ਖੇਤਾਂ ‘ਚ ਕਿਸਾਨ ਆਪਣੀਆਂ ਫਸਲਾਂ ਨੂੰ ਲੈ ਕੇ ਚਿੰਤਤ ਨਜ਼ਰ ਆਏ, ਉਥੇ ਹੀ ਮੰਡੀਆਂ ‘ਚ ਕਣਕ ਲੈ ਕੇ ਬੈਠੇ ਕਿਸਾਨ ਵੀ ਕਾਫੀ ਚਿੰਤਤ ਨਜ਼ਰ ਆਏ। ਅਬੋਹਰ ਦੀ ਅਨਾਜ ਮੰਡੀ ਵਿੱਚ ਸ਼ੈੱਡਾਂ ਦੀ ਗਿਣਤੀ ਘੱਟ ਹੋਣ ਕਾਰਨ ਲੱਖਾਂ ਬੋਰੀਆਂ ਕਣਕ ਦੇ ਬਾਹਰ ਖੁੱਲ੍ਹੇ ਅਸਮਾਨ ਹੇਠ ਪਏ
