ਢਾਈ ਸਾਲਾ ਦਿਲਰੋਜ਼ ਨੂੰ ਮਿਲਿਆ ਇਨਸਾਫ਼
ਲਗਭਗ ਢਾਈ ਸਾਲ ਬਾਅਦ ਦਿਲਰੋਜ਼ ਦੇ ਮਾਪਿਆਂ ਨੂੰ ਆਖਿਰਕਾਰ ਅੱਜ ਇਨਸਾਫ ਮਿਲ ਗਿਆ ਹੈ। ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਵੱਲੋਂ ਅੱਜ ਦਿਲਰੋਜ਼ ਦੀ ਕਾਤਲ ਨੀਲਮ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋਂ ਕੁਝ ਦਿਨ ਪਹਿਲਾਂ ਇਸ ਮਾਮਲੇ ‘ਚ ਦੋਸ਼ ਤੈਅ ਕਰ ਦਿੱਤੇ ਗਏ ਸਨ। ਔਰਤ ਨੀਲਮ ਨੇ ਪਹਿਲਾਂ ਲੜਕੀ ਦਿਲਰੋਜ਼ ਨੂੰ ਅਗਵਾ ਕੀਤਾ। ਇਸ
