ਲੁਧਿਆਣਾ ‘ਚ ਗੈਂਗਸਟਰਾਂ ਦੇ ਦੋ ਧੜਿਆਂ ਵਿਚਾਲੇ ਗੈਂਗ ਵਾਰ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
ਪੰਜਾਬ ਦੇ ਲੁਧਿਆਣਾ 'ਚ ਦੇਰ ਰਾਤ ਗੈਂਗਸਟਰਾਂ ਦੇ ਦੋ ਧੜਿਆਂ 'ਚ ਝੜਪ ਹੋ ਗਈ। ਇਸ ਗੈਂਗ ਵਾਰ ਵਿਚ ਰਾਤ 3 ਵਜੇ ਦੋਵੇਂ ਗੁੱਟਾਂ ਨੇ ਇਕ ਦੂਜੇ 'ਤੇ ਗੋਲੀਆਂ ਚਲਾ ਦਿੱਤੀਆਂ।
Punjab news
ਪੰਜਾਬ ਦੇ ਲੁਧਿਆਣਾ 'ਚ ਦੇਰ ਰਾਤ ਗੈਂਗਸਟਰਾਂ ਦੇ ਦੋ ਧੜਿਆਂ 'ਚ ਝੜਪ ਹੋ ਗਈ। ਇਸ ਗੈਂਗ ਵਾਰ ਵਿਚ ਰਾਤ 3 ਵਜੇ ਦੋਵੇਂ ਗੁੱਟਾਂ ਨੇ ਇਕ ਦੂਜੇ 'ਤੇ ਗੋਲੀਆਂ ਚਲਾ ਦਿੱਤੀਆਂ।
ਖਨੌਰੀ ਹੱਦ ਉੱਤੇ ਡਟੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ 55 ਸਾਲਾ ਕਿਸਾਨ ਦੀ ਮੋਰਚੇ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
ਪੰਜਾਬ ਵਿੱਚ 29 ਫਰਵਰੀ ਨੂੰ ਇੱਕ ਨਵਾਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਕਾਰਨ ਮੌਸਮ ਵਿਭਾਗ ਨੇ 1 ਮਾਰਚ ਤੋਂ 3 ਮਾਰਚ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਪੰਜਾਬ 'ਚ ਸੋਮਵਾਰ ਨੂੰ ਖੰਨਾ ਦੀ ਸਮਰਾਲਾ ਅਦਾਲਤ 'ਚ ਭਾਰੀ ਹੰਗਾਮਾ ਹੋਇਆ। ਜਦੋਂ ਇੱਕ ਵਿਅਕਤੀ ਨੂੰ ਪੁਲਿਸ ਚੁੱਕ ਕੇ ਲੈ ਜਾ ਰਹੀ ਸੀ ਤਾਂ ਉਸਦੀ ਪਤਨੀ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।
ਕਿਸਾਨ ਆਪਣੀ ਗੱਲ 'ਤੇ ਅੜੇ ਹੋਏ ਹਨ ਕਿ ਪੰਜਾਬ ਪੁਲਿਸ ਨੂੰ ਸ਼ੁਭਕਰਨ ਦੀ ਮੌਤ ਸਬੰਧੀ ਐਫਆਈਆਰ ਦਰਜ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਕਿਸਾਨ ਹੁਣ ਮੁੱਖ ਮੰਤਰੀ ਭਗਵੰਤ ਮਾਨ ਤੋਂ ਵੀ ਨਾਰਾਜ਼ ਹਨ।
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਪੰਜਾਬ ਵਿੱਚ 15 ਜਿਲਿਆ ਵਿੱਚ 50 ,ਥਾਵਾ ਤੇ ਟਰੈਕਟਰ ਖੜੇ ਕਰਕੇ ਕੀਤੇ ਵੱਡੇ ਪ੍ਰਦਰਸ਼ਨ
ਚੰਡੀਗੜ੍ਹ : ਮੁੱਖ ਮੰਤਰੀ ਨੇ ਅੱਜ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ 457 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਆਪਣੇ ਸੰਬੋਧਨ ਵਿੱਤ ਮਾਨ ਨੇ ਵਿਰੋਧੀ ਪਾਰਟੀਆਂ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ‘ਤੇ ਜ਼ੁਬਾਨੀ ਗੋਲੀ ਚਲਾ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਚਾਰ ਆਗੂ ਸਵੇਰੇ ਉੱਠਦੇ ਹੀ ਉਨ੍ਹਾਂ ਨੂੰ ਗਾਲ੍ਹਾਂ ਕੱਢਣ ਲੱਗ ਜਾਂਦੇ ਹਨ। ਇਨ੍ਹਾਂ ਵਿੱਚ ਸੁਖਬੀਰ