ਖਨੌਰੀ ਸਰਹੱਦ ‘ਤੇ ਸ਼ੁਭਕਰਨ ਦੀ ਮੌਤ: ਸਿਰ ‘ਤੇ 18 ਲੱਖ ਦਾ ਕਰਜ਼ਾ, ਡੇਢ ਏਕੜ ਦਾ ਮਾਲਕ
ਸ਼ੁਭਕਰਨ ਦੇ ਗੁਆਂਢੀ ਗੁਰਵਿੰਦਰ ਸਿੰਘ ਅਤੇ ਪਿੰਡ ਦੇ ਨੰਬਰਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਚਰਨਜੀਤ ਸਿੰਘ ਦੇ ਪਰਿਵਾਰ ਸਿਰ 18 ਲੱਖ ਰੁਪਏ ਦਾ ਕਰਜ਼ਾ ਹੈ।
Punjab news
ਸ਼ੁਭਕਰਨ ਦੇ ਗੁਆਂਢੀ ਗੁਰਵਿੰਦਰ ਸਿੰਘ ਅਤੇ ਪਿੰਡ ਦੇ ਨੰਬਰਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਚਰਨਜੀਤ ਸਿੰਘ ਦੇ ਪਰਿਵਾਰ ਸਿਰ 18 ਲੱਖ ਰੁਪਏ ਦਾ ਕਰਜ਼ਾ ਹੈ।
ਖਨੌਰੀ ਬਾਰਡਰ : ਹਰਿਆਣਾ-ਪੰਜਾਬ ਦੇ ਦਾਤਾ ਸਿੰਘ ਵਾਲਾ-ਖਨੌਰੀ ਸਰਹੱਦ ‘ਤੇ ਕਿਸਾਨ ਅੰਦੋਲਨ ਵਿੱਚ ਇੱਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ ਹੈ। ਇਸ ਖਬਰ ਦੀ ਪੁਸ਼ਟੀ ਕਰਦਿਆਂ ਕਿਸਾਨ ਆਗੂ ਸਰਵਨ ਪੰਧੇਰ ਨੇ ਕਿਹਾ ਹੈ ਕਿ ਖਨੌਰੀ ਸਰਹੱਦ ‘ਤੇ ਇਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ ਹੈ। ਉਹ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਕਿਸਾਨ ਆਗੂਆਂ ਦਾ
ਕਿਸਾਨਾਂ ਦਾ ਨੌਜਵਾਨਾਂ ਨੂੰ ਹੁਕਮ | JCB ਮਸ਼ੀਨਾਂ ਬਾਰੇ ਸੁਣੋ ਕੀ ਕਿਹਾ
ਸਾਊਂਡ ਕੈਨਨ ਤੋਂ ਬਚਣ ਲਈ ਕਿਸਾਨਾਂ ਨੇ ਲਗਾਇਆ ਜੁਗਾੜ | THE KHALAS TV
ਖੇਤੀ ਮੰਤਰੀ ਮੁੰਡਾ ਨੇ ਕਿਹਾ ਕਿ ਅਸੀਂ ਚੰਗਾ ਕਰਨਾ ਚਾਹੁੰਦੇ ਹਾਂ, ਸੰਵਾਦ ਹੀ ਇੱਕੋ ਇੱਕ ਰਸਤਾ ਹੈ।
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਵਿਚ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੋਂ ਦਿੱਲੀ ਵੱਲ ਰਵਾਨਾ ਹੋਣਗੇ।
ਕੇਂਦਰ ਸਰਕਾਰ ਨਾਲ ਸਹਿਮਤੀ ਨਾ ਹੋਣ ਤੋਂ ਬਾਅਦ ਸ਼ੰਭੂ ਬਾਰਡਰ ‘ਤੇ ਖੜ੍ਹੇ ਕਿਸਾਨ ਅੱਜ ਦਿੱਲੀ ਵੱਲ ਮਾਰਚ ਕਰਨਗੇ। ਕਿਸਾਨਾਂ ਨੇ ਦੋ ਪੱਧਰਾਂ ‘ਤੇ ਤਿਆਰੀਆਂ ਕੀਤੀਆਂ ਹਨ