ਕੀ ਦਰਬਾਰ ਦੇ ਗ੍ਰੰਥੀ ਸੱਚਮੁੱਚ BJP ‘ਚ ਸ਼ਾਮਿਲ ਹੋ ਗਏ ਹਨ | ਕਿਸਨੇ ਫੈਲਾਈ ਖਬਰ | ਕੀ ਹੈ ਸੱਚਾਈ ! THE KHALAS T
ਕੀ ਦਰਬਾਰ ਦੇ ਗ੍ਰੰਥੀ ਸੱਚਮੁੱਚ BJP ‘ਚ ਸ਼ਾਮਿਲ ਹੋ ਗਏ ਹਨ | ਕਿਸਨੇ ਫੈਲਾਈ ਖਬਰ | ਕੀ ਹੈ ਸੱਚਾਈ !
Punjab news
ਕੀ ਦਰਬਾਰ ਦੇ ਗ੍ਰੰਥੀ ਸੱਚਮੁੱਚ BJP ‘ਚ ਸ਼ਾਮਿਲ ਹੋ ਗਏ ਹਨ | ਕਿਸਨੇ ਫੈਲਾਈ ਖਬਰ | ਕੀ ਹੈ ਸੱਚਾਈ !
ਇੱਕ ਬਾਰਡਰ ਖੋਲਿਆ | RSS-BJP ਨਾਲ ਸਾਂਝ ਦੇ ਲੱਗੇ ਇਲਜ਼ਾਮ
ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਸ਼ਹਿਰ ਬੁਢਲਾਡਾ ‘ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਲਿਵ ਇਨ ਵਿੱਚ ਰਹਿ ਰਹੇ ਪ੍ਰੇਮੀ ਜੋੜੇ ਦੇ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰੇਮੀ ਜੋੜੇ ਦੇ ਪਰਿਵਾਰ ਵਲੋਂ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਦੋਵੇਂ ਆਪਣੇ ਪਰਿਵਾਰਾਂ ਦੇ ਖਿਲਾਫ਼ ਜਾ ਕੇ
ਸ਼ੰਭੂ ਬਾਰਡਰ : ਦਿੱਲੀ ਚੱਲੋ ਮਾਰਚ ਦੇ ਮੱਦੇਨਜ਼ਰ ਪੰਜਾਬ-ਹਰਿਆਣਾ ਦੀਆਂ ਹੱਦਾਂ ਉੱਤੇ ਲੱਗੇ ਕਿਸਾਨ ਮੋਰਚੇ ਦਾ ਅੱਜ 35ਵਾਂ ਦਿਨ ਹੈ। ਇਸ ਦੌਰਾਨ ਪੰਜਾਬ-ਹਰਿਆਣਾ ਦੀ ਸ਼ੰਭੂ ਬਾਰਡਰ ਉੱਤੇ ਡਟੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਬਿਸ਼ਨ ਸਿੰਘ (75) ਵਜੋਂ ਹੋਈ ਹੈ, ਜੋ ਕਿ ਪਿੰਡ ਖੰਡੂਰ ਬਲਾਕ ਪੱਖੋਵਾਲ, ਜ਼ਿਲ੍ਹਾ ਲੁਧਿਆਣਾ ਦਾ
ਚੰਡੀਗੜ੍ਹ : ਲੋਕ ਸਭਾ ਚੋਣਾਂ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਨਾਲ ਪੰਜਾਬ ਚੋਣ ਕਮਿਸ਼ਨ ਐਕਸ਼ਨ ਮੋਡ ਵਿੱਚ ਹੈ। 24 ਘੰਟਿਆਂ ਵਿੱਚ ਪੰਜਾਬ ਵਿੱਚ ਜਨਤਕ ਥਾਵਾਂ ‘ਤੇ ਲਗਾਏ ਗਏ 19 ਹਜ਼ਾਰ ਫਲੈਕਸ, ਬੈਨਰ ਅਤੇ ਪੋਸਟਰ ਹਟਾ ਦਿੱਤੇ ਗਏ ਹਨ। ਇਨ੍ਹਾਂ ਵਿੱਚ ਮੁੱਖ ਮੰਤਰੀ, ਪ੍ਰਧਾਨ ਮੰਤਰੀ, ਮੰਤਰੀਆਂ ਅਤੇ ਹੋਰ ਸਿਆਸੀ ਆਗੂਆਂ ਆਦਿ ਦੇ ਪੋਸਟਰ ਵੀ ਸ਼ਾਮਲ ਹਨ।
ਲੋਕ ਸਭਾ ਚੋਣਾਂ ਦਾ ਬਿਗਲ ਵੱਜਦੇ ਹੀ ਨਾਜਾਇਜ਼ ਮਾਈਨਿੰਗ ਦਾ ਮੁੱਦਾ ਇੱਕ ਵਾਰ ਫਿਰ ਗਰਮ ਹੋ ਗਿਆ ਹੈ। ਇਹ ਮਾਮਲਾ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਉਠਾਇਆ ਹੈ। ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਰੋਪੜ ਜ਼ਿਲ੍ਹੇ ਦੇ ਇਕ ਪਿੰਡ ‘ਚ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਦੀ ਵੀਡੀਓ ਸਾਂਝੀ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ
ਜਲੰਧਰ : ਦੇਸ਼ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਨਾਲ ਪੰਜਾਬ ਪੁਲਿਸ ਹਰਕਤ ਵਿੱਚ ਆ ਗਈ ਹੈ। ਸ਼ਨੀਵਾਰ ਦੇਰ ਰਾਤ ਸਿਟੀ ਪੁਲਿਸ ਨੇ ਜਲੰਧਰ ਦੇ ਸਭ ਤੋਂ ਪੌਸ਼ ਇਲਾਕੇ ‘ਚ ਚੱਲ ਰਹੇ ਹੁੱਕਾ ਬਾਰਾਂ ‘ਤੇ ਛਾਪਾ ਮਾਰ ਕੇ ਕਈ ਧਨਾਢ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਛਾਪੇਮਾਰੀ ਸਿਟੀ ਪੁਲਿਸ ਦੇ ਏਡੀਸੀਪੀ ਪੱਧਰ ਦੇ ਅਧਿਕਾਰੀਆਂ ਦੀਆਂ ਹਦਾਇਤਾਂ
ਪੰਜਾਬ ਦੇ ਚਮਕੌਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਡਾ: ਚਰਨਜੀਤ ਸਿੰਘ ਦੀ ਪਿੰਡ ਦੇ ਨੌਜਵਾਨ ਨਾਲ ਬਹਿਸ ਕਰਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੁਣ ਬੱਲੂਆਣਾ ਤੋਂ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ। ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਨੇ ਖੁਦ ਇਸ ਵੀਡੀਓ ਨੂੰ ਸ਼ੇਅਰ ਕੀਤਾ ਹੈ।
ਚੰਡੀਗੜ੍ਹ : ਚੋਣ ਕਮਿਸ਼ਨ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਘਰ-ਘਰ ਜਾ ਕੇ ਵੋਟ ਪਾਉਣ ਦੀ ਸਹੂਲਤ ਦੇਣ ਲਈ ਉਮਰ ਸੀਮਾ ਵਧਾ ਦਿੱਤੀ ਹੈ। ਪੰਜਾਬ ‘ਚ ਲੋਕ ਸਭਾ ਚੋਣਾਂ ਦੌਰਾਨ 85 ਸਾਲ ਤੋਂ ਵੱਧ ਉਮਰ ਦੇ 2 ਲੱਖ ਬਜ਼ੁਰਗ ਵੋਟਰ ਘਰ-ਘਰ ਜਾ ਕੇ ਆਪਣੀ ਵੋਟ ਪਾ ਸਕਣਗੇ, ਜਦਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ 80
ਹੁਸ਼ਿਆਰਪੁਰ : ਪੰਜਾਬ ਵਿੱਚ ਕਤਲ ਨਾਲ ਜੁੜੀਆਂ ਘਟਨਾਵਾਂ ਵੱਧ ਗਈਆਂ ਹਨ। ਅੱਜ ਤਾਜ਼ਾ ਮਾਮਲਾ ਪੰਜਾਬ ਦੇ ਗੜ੍ਹਦੀਵਾਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਰਿਸ਼ਤੇ ਤਾਰ ਤਾਰ ਹੋਏ ਹਨ। ਹੁਸ਼ਿਆਰਪੁਰ ਦੇ ਹਲਕਾ ਗੜ੍ਹਦੀਵਾਲਾ ਦੇ ਨਜ਼ਦੀਕ ਪੈਂਦੇ ਪਿੰਡ ਰਾਮਦਾਸਪੁਰ ‘ਚ ਛੋਟੇ ਭਰਾ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਡੇ ਭਰਾ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।