ਮਨੀਲਾ ‘ਚ ਸ਼ੱਕੀ ਹਾਲਾਤ ‘ਚ ਲਾਪਤਾ ਹੋਇਆ ਪੰਜਾਬੀ ਨੌਜਵਾਨ
ਕਪੂਰਥਲਾ ਦਾ ਨੌਜਵਾਨ ਮਨੀਲਾ ਦੇ ਕੰਡਨ ਸ਼ਹਿਰ ਤੋਂ ਸ਼ੱਕੀ ਹਾਲਤ ਵਿੱਚ ਲਾਪਤਾ ਹੋ ਗਿਆ। ਜਿਸ ਤੋਂ ਬਾਅਦ ਉਸ ਦੇ ਰਿਸ਼ਤੇਦਾਰ ਨੌਜਵਾਨ ਦੀ ਭਾਲ 'ਚ ਲੱਗੇ ਹੋਏ ਹਨ।
Punjab news
ਕਪੂਰਥਲਾ ਦਾ ਨੌਜਵਾਨ ਮਨੀਲਾ ਦੇ ਕੰਡਨ ਸ਼ਹਿਰ ਤੋਂ ਸ਼ੱਕੀ ਹਾਲਤ ਵਿੱਚ ਲਾਪਤਾ ਹੋ ਗਿਆ। ਜਿਸ ਤੋਂ ਬਾਅਦ ਉਸ ਦੇ ਰਿਸ਼ਤੇਦਾਰ ਨੌਜਵਾਨ ਦੀ ਭਾਲ 'ਚ ਲੱਗੇ ਹੋਏ ਹਨ।
ਪੰਜਾਬ ਵਿੱਚ ਇੰਟਰਨੈੱਟ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇੰਟਰਨੈੱਟ ਸੇਵਾਵਾਂ ‘ਤੇ ਪਾਬੰਦੀ ਵਧਾ ਦਿੱਤੀ ਗਈ ਹੈ।
ਅੰਦੋਲਨ ਵਿੱਚ ਸ਼ਾਮਲ ਔਰਤਾਂ ਨੇ ਇਹ ਜ਼ਿੰਮੇਵਾਰੀ ਆਪਣੇ ਮੋਢਿਆਂ ’ਤੇ ਲੈ ਲਈ ਹੈ ਕਿ ਹਰਿਆਣਾ ਪੁਲਿਸ ਅਤੇ ਸਰਕਾਰ ਖ਼ਿਲਾਫ਼ ਸ਼ੰਭੂ ਸਰਹੱਦ ’ਤੇ ਬੈਠੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਖਾਣ ਪੀਣ ਦੀ ਕੋਈ ਦਿੱਕਤ ਨਾ ਆਵੇ।
ਨੈਸ਼ਨਲ ਹਾਈਵੇ 'ਤੇ ਐਸਐਸਪੀ ਦਫ਼ਤਰ ਦੇ ਸਾਹਮਣੇ ਦੋ ਹਾਦਸੇ ਵਾਪਰੇ। ਕਰੀਬ 500 ਮੀਟਰ ਦੇ ਘੇਰੇ ਵਿੱਚ ਹੋਏ ਇਨ੍ਹਾਂ ਹਾਦਸਿਆਂ ਵਿੱਚ ਸੱਤ ਤੋਂ ਅੱਠ ਵਾਹਨ ਆਪਸ ਵਿੱਚ ਟਕਰਾ ਗਏ। ਤਿੰਨ ਲੋਕ ਜ਼ਖਮੀ ਹੋ ਗਏ।
ਚੰਡੀਗੜ੍ਹ : ਕਿਸਾਨ ਲਹਿਰ ਦਾ ਵਿਸਥਾਰ ਕਰਨ ਅਤੇ ਅਗਲੀ ਰਣਨੀਤੀ ਬਣਾਉਣ ਲਈ ਅੱਜ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਪੰਜਾਬ ਦੇ ਲੁਧਿਆਣਾ ਵਿਖੇ ਐਸ.ਕੇ.ਐਮ ਦੀ ਮੀਟਿੰਗ ਕੀਤੀ ਜਾ ਰਹੀ ਹੈ। ਮੀਟਿੰਗ ਵਿੱਚ ਕੁੱਲ 37 ਗਰੁੱਪ ਪਹੁੰਚ ਰਹੇ ਹਨ। ਅੱਜ ਬਾਅਦ ਦੁਪਹਿਰ 3 ਵਜੇ ਇਸਦੂ ਭਵਨ ਵਿਖੇ ਮੀਟਿੰਗ ਕਰਕੇ ਵੱਡਾ ਐਲਾਨ ਕੀਤਾ ਜਾ ਸਕਦਾ
ਮੌਸਮ੍ ਵਿਭਾਗ ਨੇ ਪੰਜਾਬ ਹਰਿਆਣਾ ਅਤੇ ਚੰਡੀਗੜ੍ਹ ਵਿੱਚ 18 ਤੋਂ ਲੈ ਕੇ 22 ਫਰਵਰੀ ਤੱਕ ਮੌਸਮ ਦੀ ਪੇਸ਼ੀਨਗੋਈ ਸਾਂਝੀ ਕੀਤੀ ਹੈ।
ਕੀ CM MANN ਦਾ ਨਵਾਂ ਫਾਰਮੂਲਾ ਕਿਸਾਨਾਂ ਦੇ ਹੱਕ ‘ਚ ਹੈ