Punjab news
Punjab news
ਅਕਾਲੀ ਦਲ ਦੇ ਇਸ ਜ਼ਿਲ੍ਹਾ ਪ੍ਰਧਾਨ ਨੇ ਦਿੱਤਾ ਅਸਤੀਫਾ
- by Manpreet Singh
- March 7, 2025
- 0 Comments
ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਰੋਪੜ ਤੋਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਨੇ ਜਥੇਦਾਰਾਂ ਨੂੰ ਹਟਾਉਣ ਦੇ ਰੋਸ ਵਜੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਅਸਤੀਫਾ ਦਿੰਦੇ ਕਿਹਾ ਕਿ ਇਸ ਤਰ੍ਹਾਂ ਜਥੇਦਾਰਾਂ ਨੂੰ ਹਟਾਉਣਾ ਬਿਲਕੁਲ ਗਲਤ ਹੈ। ਇਸ ਤਰ੍ਹਾਂ ਕੀਤੇ ਵਰਤਾਰੇ ਨਾਲ ਸਿੱਖ ਸੰਗਤਾਂ ਦੇ ਦਿਲ
ਜਲੰਧਰ ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਵੱਡੀ ਕਾਮਯਾਬੀ, ਤਿੰਨ ਗੁਰਗੇ ਕਾਬੂ
- by Manpreet Singh
- March 7, 2025
- 0 Comments
ਬਿਉਰੋ ਰਿਪੋਰਟ -ਜਲੰਧਰ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਤਿੰਨ ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬੱਬਰ ਖਾਲਸਾ ਇੰਟਰਨੈਸ਼ਨਲ ਦੇ ਨਿਰਦੇਸ਼ਾਂ ‘ਤੇ ਦੋਸ਼ੀ ਪੰਜਾਬ ਵਿੱਚ ਇੱਕ ਵੱਡੀ ਹੱਤਿਆ ਨੂੰ ਅੰਜਾਮ ਦੇਣ ਜਾ ਰਹੇ ਸਨ। ਜਿਸ ਨੂੰ ਜਲੰਧਰ ਕਾਊਂਟਰ ਇੰਟੈਲੀਜੈਂਸ ਯੂਨਿਟ ਦੀ ਟੀਮ ਨੇ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਚਾਰ ਗੈਰ-ਕਾਨੂੰਨੀ
ਤਹਿਸੀਲਦਾਰਾਂ ਦੀ ਹੜਤਾਲ ਖਤਮ
- by Manpreet Singh
- March 5, 2025
- 0 Comments
ਬਿਉਰੋ ਰਿਪੋਰਟ – ਪੰਜਾਬ ਸਰਕਾਰ ਦੀ ਸਖ਼ਤੀ ਤੋਂ ਬਾਅਦ, ਤਹਿਸੀਲਦਾਰਾਂ ਨੇ ਆਖਰਕਾਰ ਆਪਣੀ ਹੜਤਾਲ ਵਾਪਸ ਲੈ ਲਈ ਹੈ। ਤਹਿਸੀਲਦਾਰ ਬਿਨਾਂ ਕਿਸੇ ਸ਼ਰਤ ਦੇ ਕੰਮ ‘ਤੇ ਵਾਪਸ ਆ ਗਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਤਹਿਸੀਲਦਾਰ ਐਸੋਸੀਏਸ਼ਨ ਦੇ ਮੁਖੀ ਸੁਖਚਰਨ ਸਿੰਘ ਚੰਨੀ ਨੇ ਕਿਹਾ ਕਿ ਉਹ ਸਵੇਰ ਤੋਂ ਹੀ ਕੰਮ ਕਰ ਰਹੇ ਹਨ। ਇਸ ਦੇ ਨਾਲ ਹੀ
