Punjab news

Punjab news

India Punjab

ਕਿਸਾਨਾਂ ਨੇ ਰੱਖੀ ਵੱਡੀ ਸ਼ਰਤ, ਸ਼ੁਭਕਰਨ ਮੌਤ ਮਾਮਲੇ ‘ਚ ਮਾਮਲਾ ਦਰਜ ਹੋਣ ਤੋਂ ਬਾਅਦ ਹੀ ਕੇਂਦਰ ਨਾਲ ਹੋਵੇਗੀ ਗੱਲਬਾਤ

23 ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੇ ਕਿਸਾਨ ਹੁਣ ਪੰਜਵੇਂ ਦੌਰ ਦੀ ਮੀਟਿੰਗ ਕਰਨਗੇ ਜਦੋਂ ਪੰਜਾਬ ਪੁਲਿਸ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਦਾ ਕੇਸ ਦਰਜ ਕਰੇਗੀ।

Read More
Punjab

ਕਿਸਾਨ ਅੰਦੋਲਨ ਦਾ 16ਵਾਂ ਦਿਨ, ਦਿੱਲੀ ਮਾਰਚ ਦਾ ਹੋਵੇਗਾ ਫ਼ੈਸਲਾ ਅੱਜ, ਸ਼ੰਭੂ ਬਾਰਡਰ ‘ਤੇ ਮੀਟਿੰਗ ਕਰਨਗੀਆਂ ਜਥੇਬੰਦੀਆਂ

ਸੰਭੂ : ਅੱਜ (28 ਫਰਵਰੀ) ਕਿਸਾਨ ਅੰਦੋਲਨ ਦਾ 16ਵਾਂ ਦਿਨ ਹੈ। ਅੱਜ ਕਿਸਾਨ 29 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਫ਼ੈਸਲਾ ਲੈਣਗੇ। ਇਸ ਦੇ ਲਈ ਅੰਦੋਲਨਕਾਰੀ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸ਼ੰਭੂ ਬਾਰਡਰ ‘ਤੇ ਹੋਵੇਗੀ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵੀ ਕਿਸਾਨ ਆਗੂਆਂ ਨੇ ਆਪੋ-ਆਪਣੇ ਜਥੇਬੰਦੀਆਂ ਨਾਲ ਮੀਟਿੰਗ ਕੀਤੀ। ਹੁਣ ਉਹ ਸਾਂਝੀ ਮੀਟਿੰਗ ਕਰਨਗੇ। ਅੰਦੋਲਨ

Read More
Punjab

ਲੁਧਿਆਣਾ ‘ਚ ਗੈਂਗਸਟਰਾਂ ਦੇ ਦੋ ਧੜਿਆਂ ਵਿਚਾਲੇ ਗੈਂਗ ਵਾਰ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

ਪੰਜਾਬ ਦੇ ਲੁਧਿਆਣਾ 'ਚ ਦੇਰ ਰਾਤ ਗੈਂਗਸਟਰਾਂ ਦੇ ਦੋ ਧੜਿਆਂ 'ਚ ਝੜਪ ਹੋ ਗਈ। ਇਸ ਗੈਂਗ ਵਾਰ ਵਿਚ ਰਾਤ 3 ਵਜੇ ਦੋਵੇਂ ਗੁੱਟਾਂ ਨੇ ਇਕ ਦੂਜੇ 'ਤੇ ਗੋਲੀਆਂ ਚਲਾ ਦਿੱਤੀਆਂ।

Read More
Punjab

ਖਨੌਰੀ ਬਾਰਡਰ ’ਤੇ ਇਕ ਹੋਰ ਕਿਸਾਨ ਦੀ ਮੌਤ…

ਖਨੌਰੀ ਹੱਦ ਉੱਤੇ ਡਟੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ 55 ਸਾਲਾ ਕਿਸਾਨ ਦੀ ਮੋਰਚੇ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।

Read More