ਮੋਰਚਾ ਜਿੱਤਣ ਲਈ ਅੰਦੋਲਨ ‘ਚ ਔਰਤਾਂ ਦਾ ਹੋਣਾ ਜਰੂਰੀ : ਪੰਧੇਰ
ਸ਼ੰਭੂ : ਅੱਜ 8 ਮਾਰਚ ਨੂੰ ਕਿਸਾਨ ਅੰਦੋਲਨ ਦਾ 25ਵਾਂ ਦਿਨ ਹੈ। ਹਰਿਆਣਾ-ਪੰਜਾਬ ਦੇ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਡਟੇ ਹੋਏ ਹਨ। ਅੱਜ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਹਰਿਆਣਾ-ਪੰਜਾਬ ਤੋਂ ਵੱਡੀ ਗਿਣਤੀ ‘ਚ ਔਰਤਾਂ ਸ਼ੰਭੂ ਅਤੇ ਖਨੌਰੀ ਮੋਰਚੇ ‘ਤੇ ਪੁੱਜਣਗੀਆਂ। ਅੱਜ ਦੋਹਾਂ ਸਰਹੱਦਾਂ ਦੀ ਵਾਗਡੋਰ ਅਤੇ ਮੰਚ ਸੰਚਾਲਨ ਔਰਤਾਂ ਦੇ ਹੱਥਾਂ
